• Latest
  • Trending
ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਪੁਲਿਸ ਨੇ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਚਲਾਨ

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਪੁਲਿਸ ਨੇ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਚਲਾਨ

4 years ago
ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

6 hours ago
ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

6 hours ago
ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

6 hours ago
ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ – CM ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ – CM ਭਗਵੰਤ ਸਿੰਘ ਮਾਨ

7 hours ago
‘ਭਲਕੇ ਸੁਪਰੀਮ ਕੋਰਟ ਤੱਕ ਮਾਰਚ’- ਰਾਹੁਲ ਗਾਂਧੀ ਨੇ ਕੀਤਾ ਵੱਡਾ ਐਲਾਨ

‘ਭਲਕੇ ਸੁਪਰੀਮ ਕੋਰਟ ਤੱਕ ਮਾਰਚ’- ਰਾਹੁਲ ਗਾਂਧੀ ਨੇ ਕੀਤਾ ਵੱਡਾ ਐਲਾਨ

7 hours ago
ਜਨਮ ਦਿਨ ਦੀ ਪਾਰਟੀ ਦੌਰਾਨ Firing,ਇੱਕ ਮਹਿਲਾ ਦੀ ਮੌਤ

ਜਨਮ ਦਿਨ ਦੀ ਪਾਰਟੀ ਦੌਰਾਨ Firing,ਇੱਕ ਮਹਿਲਾ ਦੀ ਮੌਤ

7 hours ago
IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

8 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

9 hours ago
ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ ‘ਚ Emergency ਲੈਂਡਿੰਗ

ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ ‘ਚ Emergency ਲੈਂਡਿੰਗ

9 hours ago
ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

10 hours ago
Hindi News
English News
Monday, October 12, 2026
No Result
View All Result
21 °c
Chandigarh
26 ° Tue
25 ° Wed
24 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਪੁਲਿਸ ਨੇ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਚਲਾਨ

August 26, 2022
in ADMINISTRATION, CRIME, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਫ਼ਾਜਲਿਕਾ, ਰਾਸ਼ਟਰੀ, ਰੀ ਮੁਕਤਸਰ ਸਾਹਿਬ, ਰੂਪਨਗਰ, ਲੁਧਿਆਣਾ
ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਪੁਲਿਸ ਨੇ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਚਲਾਨ

ਵੱਡੀ ਖਬਰ

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਪੁਲਿਸ ਨੇ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਚਲਾਨ

ਪੜ੍ਹੋ, ਸਾਜਿਸ਼ਘਾੜਿਆਂ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਸਮੇਤ ਕੁੱਲ੍ਹ ਕਿੰਨੇ ਲੋਕਾਂ ਨੂੰ ਕੀਤਾ ਗਿਆ ਨਾਮਜ਼ਦ

ਚੰਡੀਗੜ੍ਹ,26 ਅਗਸਤ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖਬਰ ਮਾਨਸਾ ਤੋਂ ਆ ਰਹੀ ਹੈ ਜਿੱਥੇ 29 ਮਈ ਨੂੰ ਗੈਂਗਸਟਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਪੁਲਿਸ ਨੇ ਮਾਨਸਾ ਕੋਰਟ ਵਿੱਚ ਚਲਾਨ ਪੇਸ਼ ਕੀਤਾ ਹੈ। ਜਾਣਕਾਰੀ ਅਨੁਸਾਰ ਚਲਾਨ ਵਿੱਚ ਪੁਲਿਸ ਨੇ 34 ਲੋਕਾਂ ਨੂੰ ਨਾਮਜ਼ਦ ਕੀਤਾ ਹੈ। ਜਿਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂਭਗਵਾਨਪੁਰੀਆ ਤੋਂ ਇਲਾਵਾ ਸ਼ਾਰਪ ਸ਼ੂਟਰਾਂ ਪ੍ਰਿਆਵਰਤ ਫੌਜੀ ਅਤੇ ਕਸ਼ਿਸ਼ ਦੇ ਨਾਲ ਨਾਲ ਸ਼ੂਟਰਾਂ ਦੀ ਮਦਦ ਕਰਨ ਵਾਲਿਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।  ਇਸ ਤੋਂ ਇਲਾਵਾ ਪੁਲਿਸ ਨੇ ਕੈਨੇਡਾ ਰਹਿੰਦੇ ਗੈਂਗਸਟਰਾਂ ਗੋਲਡੀ ਬਰਾੜ,ਸਚਿਨ ਥਾਪਨ,ਲਿਪਿਨ ਨਹਿਰਾ ਅਤੇ ਅਨਮੋਲ ਬਿਸ਼ਨੋਈ ਨੂੰ ਵੀ ਨਾਮਜ਼ਦ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਅਤੇ ਉਸਦੇ ਨਾਲ ਗੱਡੀ ਵਿੱਚ ਸਵਾਰ ਦੋਸਤਾਂ ਦੇ ਨਾਲ ਨਾਲ ਪੋਸਟਮਾਰਟਮ ਕਰਨ ਵਾਲੇ ਡਾਕਟਰਾਂ ਸਮੇਤ ਲਗਭਗ 100 ਦੇ ਕਰੀਬ ਗਵਾਹਾਂ ਨੂੰ ਸ਼ਾਮਿਲ ਕੀਤਾ ਹੈ। 

Tags: crimeGANGSTERSMANSApunjabiSIDHUMOOSEWALA
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

by Jaspreet Kaur
October 11, 2026
0

ਰਿਆਦ 'ਚ ਹੋਏ ਹਮਲੇ 'ਚ ਇੱਕ ਭਾਰਤੀ ਨਾਗਰਿਕ ਦੀ ਮੌਤ ਨਵੀ ਦਿੱਲੀ, 11 ਅਕਤੂਬਰ (ਵਿਸ਼ਵ ਵਾਰਤਾ) – ਸਊਦੀ ਅਰਬ 'ਤੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 11, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

by Jaspreet Kaur
October 11, 2026
0

ਮੈਡ ਸੰਧੂ ਕਤਲ ਮਾਮਲੇ 'ਚ 3 ਹੋਰ ਮੁਲਜ਼ਮ ਕਾਬੂ ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ ਵਾਰਤਾ): ਮੈਡ ਸੰਧੂ ਕਤਲ ਮਾਮਲੇ 'ਚ...

ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

by Jaspreet Kaur
October 11, 2026
0

ਤਰਨਤਾਰਨ 'ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ ਅੰਮ੍ਰਿਤਸਰ, 11 ਅਕਤੂਬਰ 2026 (ਵਿਸ਼ਵ ਵਾਰਤਾ): ਤਰਨਤਾਰਨ 'ਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

by Jaspreet Kaur
October 11, 2026
0

ਰਿਆਦ 'ਚ ਹੋਏ ਹਮਲੇ 'ਚ ਇੱਕ ਭਾਰਤੀ ਨਾਗਰਿਕ ਦੀ ਮੌਤ ਨਵੀ ਦਿੱਲੀ, 11 ਅਕਤੂਬਰ (ਵਿਸ਼ਵ ਵਾਰਤਾ) – ਸਊਦੀ ਅਰਬ 'ਤੇ...

Most Popular

ਪਿਕਅੱਪ ਗੱਡੀ ਦੀ ਟਰੱਕ ਨਾਲ ਭਿਆਨਕ ਟੱਕਰ ; 7 ਦੀ ਮੌਤ, 20 ਤੋਂ ਵੱਧ ਜ਼ਖ਼ਮੀ

ਪਿਕਅੱਪ ਗੱਡੀ ਦੀ ਟਰੱਕ ਨਾਲ ਭਿਆਨਕ ਟੱਕਰ ; 7 ਦੀ ਮੌਤ, 20 ਤੋਂ ਵੱਧ ਜ਼ਖ਼ਮੀ

by Navjot
3 days ago
0

ਪਿਕਅੱਪ ਗੱਡੀ ਦੀ ਟਰੱਕ ਨਾਲ ਭਿਆਨਕ ਟੱਕਰ ; 7 ਦੀ ਮੌਤ, 20 ਤੋਂ ਵੱਧ ਜ਼ਖ਼ਮੀ ਕੱਛ, 9 ਅਕਤੂਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 