• Latest
  • Trending
ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਤੀਜਾ ਸਚਿਨ ਥਾਪਨ ਅਜ਼ਰਬਾਈਜਾਨ ‘ਚ ਗ੍ਰਿਫਤਾਰ

4 years ago
ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

10 minutes ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

31 minutes ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

45 minutes ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

4 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Tuesday, November 10, 2026
No Result
View All Result
24 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਤੀਜਾ ਸਚਿਨ ਥਾਪਨ ਅਜ਼ਰਬਾਈਜਾਨ ‘ਚ ਗ੍ਰਿਫਤਾਰ

August 30, 2022
in ADMINISTRATION, CRIME, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਫਿਰੋਜ਼ਪੁਰ, ਬਠਿੰਡਾ, ਬਰਨਾਲਾ, ਰਾਸ਼ਟਰੀ, ਰਾਜਸਥਾਨ
ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਤੀਜਾ ਸਚਿਨ ਥਾਪਨ ਅਜ਼ਰਬਾਈਜਾਨ ‘ਚ ਗ੍ਰਿਫਤਾਰ

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਤੀਜਾ ਸਚਿਨ ਥਾਪਨ ਅਜ਼ਰਬਾਈਜਾਨ ‘ਚ ਗ੍ਰਿਫਤਾਰ

ਛੇਤੀ ਲਿਆਂਦਾ ਜਾਵੇਗਾ ਭਾਰਤ

ਚੰਡੀਗੜ੍ਹ,30 ਅਗਸਤ(ਵਿਸ਼ਵ ਵਾਰਤਾ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਸਚਿਨ ਥਾਪਨ ਨੂੰ ਅਜ਼ਰਬਾਈਜਾਨ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਕੀਨੀਆ ‘ਚ ਹੈ। ਇਹ ਦੋਵੇਂ ਮੂਸੇਵਾਲਾ ਦੇ ਕਤਲ  ਤੋਂ ਪਹਿਲਾਂ ਹੀ ਫਰਜ਼ੀ ਪਾਸਪੋਰਟਾਂ ‘ਤੇ ਭਾਰਤ ਛੱਡ ਕੇ ਭੱਜ ਗਏ ਸਨ। ਇਸ ਦਾ ਪਤਾ ਲੱਗਦਿਆਂ ਹੀ ਪੰਜਾਬ ਪੁਲਿਸ ਨੇ ਕੇਂਦਰੀ ਵਿਦੇਸ਼ ਮੰਤਰਾਲੇ ਨਾਲ ਮਿਲ ਕੇ ਸਚਿਨ ਨੂੰ ਭਾਰਤ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  ਵਿਦੇਸ਼ ਮੰਤਰਾਲੇ ਨੇ ਪੰਜਾਬ ਪੁਲਿਸ ਤੋਂ ਉਨ੍ਹਾਂ ਦਾ ਅਪਰਾਧਿਕ ਇਤਿਹਾਸ ਮੰਗਿਆ ਹੈ।
ਸੂਤਰਾਂ ਮੁਤਾਬਕ ਸਚਿਨ ਨੂੰ ਕਰੀਬ ਇਕ ਮਹੀਨਾ ਪਹਿਲਾਂ ਫਰਜ਼ੀ ਪਾਸਪੋਰਟ ਰਾਹੀਂ ਅਜ਼ਰਬਾਈਜਾਨ ਪਹੁੰਚਣ ‘ਤੇ ਫੜਿਆ ਗਿਆ ਸੀ। ਇਹ ਜਾਣਕਾਰੀ ਕੁਝ ਦਿਨ ਪਹਿਲਾਂ ਵਿਦੇਸ਼ ਮੰਤਰਾਲੇ ਨੂੰ ਦਿੱਤੀ ਗਈ ਸੀ। ਇਹ ਪਤਾ ਲੱਗਣ ਤੋਂ ਤੁਰੰਤ ਬਾਅਦ ਵਿਦੇਸ਼ ਮੰਤਰਾਲੇ ਨੇ ਪੰਜਾਬ ਪੁਲਿਸ ਤੋਂ ਸਚਿਨ ਥਾਪਨ ਦਾ ਪੂਰਾ ਅਪਰਾਧਿਕ ਰਿਕਾਰਡ ਮੰਗਿਆ ਹੈ। ਗ੍ਰਿਫਤਾਰੀ ਵਾਰੰਟ ਦੇ ਨਾਲ-ਨਾਲ ਸਿੱਧੂ ਮੂਸੇਵਾਲਾ ਦੀ ਇਸ ਮਾਮਲੇ ‘ਚ ਭੂਮਿਕਾ ਬਾਰੇ ਵੀ ਰਿਪੋਰਟ ਮੰਗੀ ਗਈ ਹੈ। ਇਨ੍ਹਾਂ ਰਾਹੀਂ ਅਜ਼ਰਬਾਈਜਾਨ ਤੋਂ ਭਾਰਤ ਨੂੰ ਸਪੁਰਦਗੀ ਦੀ ਪ੍ਰਕਿਰਿਆ ਤੇਜ਼ ਕੀਤੀ ਜਾ ਰਹੀ ਹੈ।

ਸੂਤਰਾਂ ਮੁਤਾਬਕ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਅਨਮੋਲ ਅਤੇ ਸਚਿਨ ਨੇਪਾਲ ਭੱਜ ਗਏ ਸਨ। ਉੱਥੋਂ ਭੱਜਣ ਤੋਂ ਪਹਿਲਾਂ ਉਸ ਨੇ ਜਾਅਲੀ ਪਾਸਪੋਰਟ ਬਣਾਇਆ। ਨੇਪਾਲ ਤੋਂ ਦੋਵੇਂ ਅਜ਼ਰਬਾਈਜਾਨ ਚਲੇ ਗਏ। ਉੱਥੇ ਪਹੁੰਚ ਕੇ ਅਨਮੋਲ ਕੈਨੇਡਾ ਚਲਾ ਗਿਆ। ਸਚਿਨ ਫਰਜ਼ੀ ਪਾਸਪੋਰਟ ਮਾਮਲੇ ‘ਚ ਫੜਿਆ ਗਿਆ ਸੀ। 
ਪੰਜਾਬ ਪੁਲਿਸ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸਚਿਨ ਥਾਪਨ ਅਤੇ ਅਨਮੋਲ ਵੀ ਲਾਰੈਂਸ ਅਤੇ ਗੋਲਡੀ ਬਰਾੜ ਦੇ ਨਾਲ-ਨਾਲ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਹਨ। ਮੂਸੇਵਾਲਾ ਨੂੰ ਮਾਰਨ ਤੋਂ ਪਹਿਲਾਂ ਲਾਰੈਂਸ ਨੇ  ਇਹਨਾਂ ਦੇ ਨਕਲੀ ਪਾਸਪੋਰਟ ਬਣਵਾਏ ਸਨ ਅਤੇ ਇਹਨਾਂ ਨੂੰ ਬਾਹਰ ਭੇਜ ਦਿੱਤਾ ਸੀ।ਇਸ ਤੋਂ ਬਾਅਦ 29 ਮਈ ਨੂੰ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ ਸੀ। ਸਚਿਨ ਥਾਪਨ ਨੇ ਬਾਅਦ ਵਿੱਚ ਇੱਕ ਟੀਵੀ ਚੈਨਲ ਨੂੰ ਫੋਨ ਕਰਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

by Jaspreet Kaur
November 10, 2026
0

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ ਨਵੀ ਦਿੱਲੀ, 10 ਨਵੰਬਰ 2026...

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ...

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

by Jaspreet Kaur
November 10, 2026
0

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ 'ਤੇ ਵੀ ਹੋਣਗੀਆਂ ਲਾਗੂ ਨਵੀ ਦਿੱਲੀ, 10 ਨਵੰਬਰ 2026...

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

by Ankit
November 10, 2026
0

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ — ਇਹ ਮੁਲਜ਼ਮ ਵਿਦੇਸ਼ਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

by Jaspreet Kaur
November 10, 2026
0

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ ਨਵੀ ਦਿੱਲੀ, 10 ਨਵੰਬਰ 2026...

Most Popular

Internaional: ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਅਤੇ ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਵਿਚਾਲੇ ਮੁਲਾਕਾਤ

by Ranjit Singh
6 days ago
0

Internaional: ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਅਤੇ ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਵਿਚਾਲੇ ਮੁਲਾਕਾਤ - CHOGM ਦੌਰਾਨ ਊਰਜਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 