• Latest
  • Trending
ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਪੰਜਾਬ ਲਿਆਂਦਾ ਗਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਹੁਣ ਮੁਕਤਸਰ ਪੁਲਿਸ ਦੇ ਰਿਮਾਂਡ ‘ਤੇ

4 years ago
Hukamnama Sri Darbar Sahib Today – 21 June 2026 | Ang 685 I ਅੱਜ ਦਾ ਹੁਕਮਨਾਮਾ

39 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਫ਼ਿਲੌਰ: ਮੇਲੇ ‘ਚ ਅਚਾਨਕ ਟੁੱਟ ਕੇ ਡਿੱਗਿਆ ਵੱਡਾ ਝੂਲਾ, ਲਗਭਗ 30 ਲੋਕ ਸਨ ਸਵਾਰ

9 hours ago
ਲੱਖਾਂ ਕਿਸਾਨਾਂ ਦਾ ਇੰਤਜ਼ਾਰ ਹੋਇਆ ਖਤਮ! PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 23ਵੀਂ ਕਿਸ਼ਤ ਹੋਈ ਜਾਰੀ

IND vs AFG: Team ਇੰਡੀਆ ਨੇ 3-0  ਨਾਲ ਸੀਰੀਜ਼ ਕੀਤੀ ਆਪਣੇ ਨਾਮ

10 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

11 hours ago
ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ

Hindi News
English News
Sunday, June 21, 2026
No Result
View All Result
30 °c
Chandigarh
33 ° Mon
36 ° Tue
37 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਪੰਜਾਬ ਲਿਆਂਦਾ ਗਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਹੁਣ ਮੁਕਤਸਰ ਪੁਲਿਸ ਦੇ ਰਿਮਾਂਡ ‘ਤੇ

July 21, 2022
in ADMINISTRATION, CRIME, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਤਰਨਤਾਰਨ, ਦਿੱਲੀ, ਪੰਜਾਬ, ਪਟਿਆਲਾ, ਪਠਾਨਕੋਟ, ਪ੍ਰਸ਼ਾਸਨਿਕ, ਮੋਗਾ, ਰਾਸ਼ਟਰੀ, ਰੀ ਮੁਕਤਸਰ ਸਾਹਿਬ, ਰੂਪਨਗਰ
ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਪੰਜਾਬ ਲਿਆਂਦਾ ਗਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਹੁਣ ਮੁਕਤਸਰ ਪੁਲਿਸ ਦੇ ਰਿਮਾਂਡ ‘ਤੇ

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਪੰਜਾਬ ਲਿਆਂਦਾ ਗਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਹੁਣ ਮੁਕਤਸਰ ਪੁਲਿਸ ਦੇ ਰਿਮਾਂਡ ‘ਤੇ

ਚੰਡੀਗੜ੍ਹ,21 ਜੁਲਾਈ(ਵਿਸ਼ਵ ਵਾਰਤਾ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦਾ ਗਿਆ   ਗੈਂਗਸਟਰ ਲਾਰੈਂਸ ਹੁਣ ਪੰਜਾਬ ਦੀ ਮੁਕਤਸਰ ਪੁਲਿਸ ਦੀ ਪਕੜ ਵਿਚ ਆ ਗਿਆ ਹੈ। ਲਾਰੈਂਸ ਨੂੰ ਅੱਜ  ਹੁਸ਼ਿਆਰਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੋਂ ਮੁਕਤਸਰ ਪੁਲਿਸ ਨੇ ਉਸਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ। ਜਿਸ ਤੋਂ ਬਾਅਦ ਲਾਰੈਂਸ ਨੂੰ ਮੁਕਤਸਰ ਦੀ ਮਲ੍ਹੋਟ  ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਸਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।  ਉਸ ਤੋਂ ਦੋ ਸਾਲ ਪਹਿਲਾਂ ਹੋਏ ਫਾਇਨਾਂਸਰ ਕਤਲ ਕੇਸ ਵਿੱਚ ਮਲੋਟ ਵਿੱਚ ਹੀ ਪੁੱਛਗਿੱਛ ਕੀਤੀ ਜਾਵੇਗੀ।ਦੱਸ ਦਈਏ ਕਿ 22 ਅਕਤੂਬਰ 2020 ਨੂੰ ਮਲੋਟ ਦੇ ਪਿੰਡ ਔਲਖ ਵਿੱਚ ਫਾਈਨਾਂਸਰ ਰਣਜੀਤ ਸਿੰਘ ਉਰਫ਼ ਰਾਣਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਸਮੇਂ ਉਸ ਦੀ ਗਰਭਵਤੀ ਪਤਨੀ ਰਾਜਵੀਰ ਕੌਰ ਦਵਾਈ ਲੈਣ ਲਈ ਹਸਪਤਾਲ ਗਈ ਹੋਈ ਸੀ। ਹਸਪਤਾਲ ਪਹੁੰਚਦੇ ਹੀ ਸਵਿਫਟ ਕਾਰ ‘ਚ ਸਵਾਰ 4 ਬਦਮਾਸ਼ਾਂ ਨੇ ਰਾਣਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਕਤਲ ਦੇ ਚਾਰ ਘੰਟੇ ਬਾਅਦ ਸੋਸ਼ਲ ਮੀਡੀਆ ‘ਤੇ ਗੈਂਗਸਟਰ ਲਾਰੈਂਸ ਦੇ ਨਾਂ ‘ਤੇ ਪੋਸਟ ਪਾਈ ਗਈ। ਜਿਸ ਵਿੱਚ ਲਾਰੈਂਸ ਦੇ ਸਾਥੀ ਗੁਰਲਾਲ ਬਰਾੜ ਦੇ ਕਤਲ ਵਿੱਚ ਰਾਣਾ ਦਾ ਹੱਥ ਹੋਣ ਦੀ ਗੱਲ ਕਹੀ ਗਈ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 21 June 2026 | Ang 685 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 June 2026 | Ang 685 I ਅੱਜ ਦਾ ਹੁਕਮਨਾਮਾ

by Ankit
June 21, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 21-06-2026 |...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

by Ankit
June 20, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

by Jaspreet Kaur
June 20, 2026
0

ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ - ਤਬਾਦਲਿਆਂ ਸੰਬੰਧੀ ਨਵੇਂ ਹੁਕਮ ਜਾਰੀ, ਪੜ੍ਹੋ ਵੇਰਵਾ ਚੰਡੀਗੜ੍ਹ, 20 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 21 June 2026 | Ang 685 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 June 2026 | Ang 685 I ਅੱਜ ਦਾ ਹੁਕਮਨਾਮਾ

by Ankit
June 21, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 21-06-2026 |...

Most Popular

Punjab Weather: ਕਈ ਜ਼ਿਲ੍ਹਿਆਂ ‘ਚ ਮੀਂਹ ਲਈ ਅੱਜ ਵੀ ਅਲਰਟ ਜਾਰੀ

by Ranjit Singh
2 weeks ago
0

Punjab Weather: ਕਈ ਜ਼ਿਲ੍ਹਿਆਂ 'ਚ ਮੀਂਹ ਲਈ ਅੱਜ ਵੀ ਅਲਰਟ ਜਾਰੀ - ਪੰਜਾਬ 'ਚ ਇਸੀ ਮਹੀਨੇ ਮੌਨਸੂਨ ਦੀ ਹੋਵੇਗੀ ਐਂਟਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 