ਸਿੱਧੂ ਮੂਸੇਵਾਲਾ ਕਤਲ ਕਾਂਡ ਅਤੇ ਪੰਜਾਬ ਦੀ ਕਾਨੂੰਨ ਵਿਵਸਥਾ ਦੇ ਸੰਬੰਧ ਵਿੱਚ ਕਾਂਗਰਸ ਦੇ ਵਫਦ ਵੱਲੋਂ ਰਾਜਪਾਲ ਨਾਲ ਮੁਲਾਕਾਤ
ਚੰਡੀਗੜ੍ਹ,1 ਜੂਨ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ,ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ,ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਨਾਲ ਲੈ ਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਗਈ ਹੈ।
Led a delegation of @INCPunjab leaders to meet with Hon. Governor of Punjab Sh. Banwari Lal Purohit ji to express our concern over the horrific law and order situation in the state. pic.twitter.com/o3wLDjE62e
— Amarinder Singh Raja Warring (@RajaBrar_INC) June 1, 2022
Today met Hon. Governor of Punjab Sh. Banwari Lal Purohit ji along with Sh. @RajaBrar_INC, S. @Partap_Sbajwa, S. @Sukhjinder_INC, Sh. @DrRajKumarINC, S. @BalbirSinghMLA and presented him memorandum against disturbance of Law and Order in Punjab. pic.twitter.com/PyjOdrxm88
— Bharat Bhushan Ashu (@BB__Ashu) June 1, 2022