ਸਿੱਧੂ ਮੂਸੇਵਾਲਾ ਕਤਲ ਕਾਂਡ
ਮਾਨਸਾ ਪੁਲਿਸ ਨੇ ਇੱਕ ਹੋਰ ਗੈਂਗਸਟਰ ਨੂੰ ਲਿਆਂਦਾ ਪ੍ਰੋਡਕਸ਼ਨ ਵਾਰੰਟ ‘ਤੇ
ਚੰਡੀਗੜ੍ਹ,1 ਜੂਨ(ਵਿਸ਼ਵ ਵਾਰਤਾ)-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਮਾਨਸਾ ਪੁਲਿਸ ਵੱਲੋਂ ਪੁੱਛਗਿੱਛ ਲਈ ਗੈਂਗਸਟਰ ਸਿਰਾਜ ਮਿੰਟੂ ਨੂੰ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ ਗਿਆ ਹੈ। ਦੱਸ ਦਈਏ ਕਿ ਸਰਾਜ ਮਿੰਟੂ ਗੈਂਗਸਟਰ ਜੱਗੂ ਭਗਵਾਨਪੁਰੀ ਦਾ ਸਾਥੀ ਹੈ।