• Latest
  • Trending
ਸਿੱਧੂ ਮੂਸੇਵਾਲਾ ਦੇ ਐਸਵਾਈਐੱਲ ਗਾਣੇ ਤੋਂ ਬਾਅਦ ਹੁਣ ਕਿਸਾਨ ਅੰਦੋਲਨ ਦੌਰਾਨ ਬਣੇ ‘ਕਿਸਾਨ ਏਕਤਾ ਮੋਰਚਾ’ ਅਤੇ ‘ਟਰੈਕਟਰ ਟੂ ਟਵਿੱਟਰ’ ਅਕਾਊਂਟ ਭਾਰਤ ਵਿਚ ਹੋਏ ਬੈਨ

4 years ago
ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

19 minutes ago
ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

57 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

2 hours ago
ਪਰਿਣੀਤੀ ਚੋਪੜਾ ਫਿਲਮ ‘Reporting Live’ ਵਿੱਚ ਫੀਲਡ ਰਿਪੋਰਟਰ ਦੀ ਭੂਮਿਕਾ ਵਿੱਚ ਆਏਗੀ ਨਜ਼ਰ 

ਰੱਖਿਆ ਸਕੱਤਰ ਨੇ ਅਮਰੀਕੀ ਕਾਂਗਰਸੀ ਵਫ਼ਦ ਨਾਲ ਕੀਤੀ ਮੁਲਾਕਾਤ ; ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਚਰਚਾ

3 hours ago
Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Asian Games : ਅਫਗਾਨਿਸਤਾਨ ਨਾਲ ਕੁਆਰਟਰ ਫਾਈਨਲ ਮੀਂਹ ਕਾਰਨ ਰੱਦ ਹੋਣ ਮਗਰੋਂ ਭਾਰਤੀ ਪੁਰਸ਼ ਕ੍ਰਿਕਟ ਟੀਮ ਸੈਮੀਫਾਈਨਲ ਵਿੱਚ ਪਹੁੰਚੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

5 hours ago
Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ

Hindi News
English News
Monday, September 28, 2026
No Result
View All Result
26 °c
Chandigarh
27 ° Tue
29 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਧੂ ਮੂਸੇਵਾਲਾ ਦੇ ਐਸਵਾਈਐੱਲ ਗਾਣੇ ਤੋਂ ਬਾਅਦ ਹੁਣ ਕਿਸਾਨ ਅੰਦੋਲਨ ਦੌਰਾਨ ਬਣੇ ‘ਕਿਸਾਨ ਏਕਤਾ ਮੋਰਚਾ’ ਅਤੇ ‘ਟਰੈਕਟਰ ਟੂ ਟਵਿੱਟਰ’ ਅਕਾਊਂਟ ਭਾਰਤ ਵਿਚ ਹੋਏ ਬੈਨ

June 27, 2022
in ADMINISTRATION, Haryana-Himachal, National, ਅਜੀਤਗੜ੍ਹ, ਅੰਮ੍ਰਿਤਸਰ, ਸ਼ਹੀਦ ਭਗਤ ਸਿੰਘ ਨਗਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਰਾਜਸਥਾਨ, ਲੁਧਿਆਣਾ
ਸਿੱਧੂ ਮੂਸੇਵਾਲਾ ਦੇ ਐਸਵਾਈਐੱਲ ਗਾਣੇ ਤੋਂ ਬਾਅਦ ਹੁਣ ਕਿਸਾਨ ਅੰਦੋਲਨ ਦੌਰਾਨ ਬਣੇ ‘ਕਿਸਾਨ ਏਕਤਾ ਮੋਰਚਾ’ ਅਤੇ ‘ਟਰੈਕਟਰ ਟੂ ਟਵਿੱਟਰ’ ਅਕਾਊਂਟ ਭਾਰਤ ਵਿਚ ਹੋਏ ਬੈਨ

ਸਿੱਧੂ ਮੂਸੇਵਾਲਾ ਦੇ ਐਸਵਾਈਐੱਲ ਗਾਣੇ ਤੋਂ ਬਾਅਦ ਹੁਣ ਕਿਸਾਨ ਅੰਦੋਲਨ ਦੌਰਾਨ ਬਣੇ ‘ਕਿਸਾਨ ਏਕਤਾ ਮੋਰਚਾ’ ਅਤੇ ‘ਟਰੈਕਟਰ ਟੂ ਟਵਿੱਟਰ’ ਅਕਾਊਂਟ ਭਾਰਤ ਵਿਚ ਹੋਏ ਬੈਨ

ਚੰਡੀਗੜ੍ਹ,27 ਜੂਨ (ਵਿਸ਼ਵ ਵਾਰਤਾ)-:ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਐਸਵਾਈਐਲ ਗੀਤ ਨੁੂੰ ਯੂਟਿਊਬ ਤੋਂ ਹਟਾਉਣ ਤੋਂ ਪਿੱਛੋਂ ਹੁਣ ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਵਿੱਢੇ ਅੰਦੋਲਨ ਦੌਰਾਨ ਬਣੇ ਟਵਿੱਟਰ ਅਕਾਊਂਟ ਖਿਲਾਫ ਧਾਵਾ ਬੋਲਿਆ ਗਿਆ ਹੈ। ਭਾਰਤੀ ਕਾਨੂੰਨ ਅਨੁਸਾਰ ਕਿਸਾਨ ਏਕਤਾ ਮੋਰਚਾ ਅਤੇ ਟਰੈਕਟਰ ਟੂ ਟਵਿੱਟਰ ਅਕਾਊਂਟ ਨੂੰ ਬੈਨ ਕਰ ਦਿੱਤਾ ਗਿਆ ਹੈ।
ਇਹ ਦੋਨੋਂ ਅਕਾਊਂਟ ਕੇਂਦਰ ਸਰਕਾਰ ਦੇ ਖੇਤ ਕਾਨੂੰਨਾਂ ਦੇ ਵਿਰੋਧ ਵਿਚ ਬਣੇ ਸਨ, ਜਿੰਨਾਂ ਰਾਹੀਂ ਕਿਸਾਨਾਂ ਦੇ ਅੰਦੋਲਨ ਦੀ ਅਗਵਾਈ ਕਰਨ ਵਾਲੇ ਸੰਯੁਕਤ ਕਿਸਾਨ ਮੋਰਚਾ ਦੀਆਂ ਸਰਗਰਮੀਆਂ ਦੀ ਜਾਣਕਾਰੀ ਡਿਜੀਟਲ ਪਲੇਟਫਾਰਮ ਉਤੇ ਸਾਂਝੀ ਕੀਤੀ ਜਾਂਦੀ ਸੀ।

ਸਿੱਧੂ ਮੂਸੇਵਾਲਾ ਦੇ ਐਸਵਾਈਐੱਲ ਗਾਣੇ ਤੋਂ ਬਾਅਦ ਹੁਣ ਕਿਸਾਨ ਅੰਦੋਲਨ ਦੌਰਾਨ ਬਣੇ ‘ਕਿਸਾਨ ਏਕਤਾ ਮੋਰਚਾ’ ਅਤੇ ‘ਟਰੈਕਟਰ ਟੂ ਟਵਿੱਟਰ’ ਅਕਾਊਂਟ ਭਾਰਤ ਵਿਚ ਹੋਏ ਬੈਨ

ਕਿਸਾਨ ਏਕਤਾ ਮੋਰਚਾ ਦੇ ਟਵਿੱਟਰ ਅਕਾਊਂਟ ਦੇ ਪੰਜ ਲੱਖ ਫਾਲੋਅਰਜ਼ ਹਨ ਅਤੇ ਟਰੈਕਟਰ ਟੂ ਟਵਿੱਟਰ ਦੇ 55 ਹਜ਼ਾਰ ਫਾਲੋਅਰਜ਼ ਹਨ । ਇਹਨਾਂ ਰਾਹੀਂ ਕਿਸਾਨਾਂ ਨੂੰ ਬਦਨਾਮ ਕਰਨ ਵਾਲਿਆਂ ਦਾ ਜਵਾਬ ਦਿੱਤਾ ਜਾਂਦਾ ਹੈ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਵਾਲੇ ਪ੍ਰੋਗਰਾਮਾਂ ਦਾ ਵੇਰਵਾ ਦਸਿਆ ਜਾਂਦਾ ਹੈ। ਇਹਨਾਂ ਰਾਹੀਂ ਹੀ ਖ਼ੇਤੀ ਕਾਨੂੰਨਾਂ ਦੇ ਵਿਰੁੱਧ ਟ੍ਰੇਂਡ ਕੀਤਾ ਜਾਂਦਾ ਸੀ ।
ਇਸੇ ਦੌਰਾਨ ਹੀ ਟਰਾਲੀ ਟਾਈਮਜ਼ ਦੇ ਸਹਿ-ਸੰਸਥਾਪਕ ਅਜੇਪਾਲ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਦੇ ਇਸ਼ਾਰੇ ਤੇ ਕਿਸਾਨ ਏਕਤਾ ਮੋਰਚਾ, ਟਰੈਕਟਰ ਟੂ ਟਵਿੱਟਰ ਅਤੇ ਹੋਰ ਅਜਿਹੇ ਕਈ ਟਵਿੱਟਰ ਅਕਾਊਂਟਸ, ਜੋ ਸਰਕਾਰ ਨੂੰ ਸਵਾਲ ਪਾਉਂਦੇ ਸਨ ਅਤੇ ਲੋਕਾਂ ਦੀ ਆਵਾਜ਼ ਚੁੱਕਦੇ ਹਨ, ਨੂੰ ਬੈਨ ਕਰਨਾ, ਇਕ ਕਾਇਰਾਨਾ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਕਿਹੋ ਜਿਹੀ ਡੈਮੋਕਰੇਸੀ ਹੈ, ਜਿੱਥੇ ਬੋਲਣ ਦੇ ਬੁਨਿਆਦੀ ਹੱਕ ਤੇ ਵੀ ਇਨ੍ਹਾਂ ਸਖ਼ਤ ਪਹਿਰਾ ਹੈ ? ਸਰਕਾਰੀ ਏਜੰਸੀਆਂ ਘਟੀਆ ਲੈਵਲ ਦੀ ਮਾਈਕਰੋ ਮੈਨੇਜਮੈਂਟ ਤੱਕ ਉਤਰ ਆਈਆਂ ਹਨ। ਹੈਰਾਨੀ ਹੈ ਕਿ ਜਿੱਥੇ ਕਸ਼ਮੀਰ ਫਾਈਲਜ਼ ਵਰਗੇ ਅੱਗ ਲਾਊ ਸੰਘੀ ਪ੍ਰਚਾਰ ਨੂੰ ਤਾਂ ਟੈਕਸ ਫਰੀ ਕੀਤਾ ਜਾਂਦਾ ਹੈ, ਉਥੇ ਹੀ ਇਕ ਮਰਹੂਮ ਗਾਇਕ ਦੇ ਐਸਵਾਈਐਲ ਗੀਤ ਨੂੰ, ਜੋ ਕਿ ਇਕ ਸੂਬੇ ਦੇ ਪਾਣੀ ਦੇ ਕਾਨੂੰਨੀ ਹੱਕਾਂ ਦੀ ਬਾਤ ਪਾਉਂਦਾ ਹੈ, ਨੂੰ ਬੈਨ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਐਕਸ਼ਨ ਤੋਂ ਇਕ ਵਾਰ ਫਿਰ ਸਾਬਤ ਹੋ ਗਿਆ ਹੈ ਕਿ ਸਰਕਾਰ ਕਿੰਨਾ ਡਰਦੀ ਹੈ ਲੋਕਾਂ ਦੀ ਆਵਾਜ਼ ਤੋਂ….।
ਵੱਖਰੇ ਤੌਰ ‘ਤੇ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਭੀਖੀ ਨੇ ਕੇਂਦਰ ਦੇ ਇਸ ਐਕਸ਼ਨ ਦਾ ਵਿਰੋਧ ਕੀਤਾ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

by Jaspreet Kaur
September 28, 2026
0

ਦਿੱਲੀ 'ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ ਨਵੀ ਦਿੱਲੀ, 28 ਸਤੰਬਰ (ਵਿਸ਼ਵ ਵਾਰਤਾ) : ਦਿੱਲੀ 'ਚ ਸਰਦੀਆਂ...

ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

by Jaspreet Kaur
September 28, 2026
0

ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ 'ਤੇ ਚਾਰਜ ਲਗਾਉਣ ਦੇ ਫੈਸਲੇ 'ਤੇ ਰੋਕ ਲਗਾਉਣ ਤੋਂ ਇਨਕਾਰ - RBI ਅਤੇ ਕੇਂਦਰ ਨੂੰ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 28, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

by Navjot
September 28, 2026
0

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ ਨਵੀਂ ਦਿੱਲੀ, 28 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

by Jaspreet Kaur
September 28, 2026
0

ਦਿੱਲੀ 'ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ ਨਵੀ ਦਿੱਲੀ, 28 ਸਤੰਬਰ (ਵਿਸ਼ਵ ਵਾਰਤਾ) : ਦਿੱਲੀ 'ਚ ਸਰਦੀਆਂ...

Most Popular

ਪਾਕਿਸਤਾਨ ਦੀ ਕਪਤਾਨ ‘ਤੇ ਭਾਰਤ ਖ਼ਿਲਾਫ਼ ਮੈਚ ਤੋਂ ਬਾਅਦ ਲਗਾਇਆ ਗਿਆ ਜੁਰਮਾਨਾ; ਪੜ੍ਹੋ ਪੂਰੀ ਖਬਰ

ਪਾਕਿਸਤਾਨ ਦੀ ਕਪਤਾਨ ‘ਤੇ ਭਾਰਤ ਖ਼ਿਲਾਫ਼ ਮੈਚ ਤੋਂ ਬਾਅਦ ਲਗਾਇਆ ਗਿਆ ਜੁਰਮਾਨਾ; ਪੜ੍ਹੋ ਪੂਰੀ ਖਬਰ

by Jaspreet Kaur
3 weeks ago
0

ਪਾਕਿਸਤਾਨ ਦੀ ਕਪਤਾਨ 'ਤੇ ਭਾਰਤ ਖ਼ਿਲਾਫ਼ ਮੈਚ ਤੋਂ ਬਾਅਦ ਲਗਾਇਆ ਗਿਆ ਜੁਰਮਾਨਾ; ਪੜ੍ਹੋ ਪੂਰੀ ਖਬਰ ਨਵੀ ਦਿੱਲੀ , 7 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 