• Latest
  • Trending
ਸਿੱਧੂ ਮੂਸੇ ਵਾਲੇ ਦਾ ਕਤਲ ਪੰਜਾਬ ਸਰਕਾਰ ਦੀ ਨਾਲਾਇਕੀ – ਜਸਵੀਰ ਸਿੰਘ ਗੜ੍ਹੀ

ਸਿੱਧੂ ਮੂਸੇ ਵਾਲੇ ਦਾ ਕਤਲ ਪੰਜਾਬ ਸਰਕਾਰ ਦੀ ਨਾਲਾਇਕੀ – ਜਸਵੀਰ ਸਿੰਘ ਗੜ੍ਹੀ

4 years ago
ਚੰਡੀਗੜ੍ਹ ਨਿਗਮ ਚੋਣਾਂ 2026:  AAP ਵੱਲੋਂ ਦੂਜੀ ਸੂਚੀ ਜਾਰੀ

ਚੰਡੀਗੜ੍ਹ ਨਿਗਮ ਚੋਣਾਂ 2026: AAP ਵੱਲੋਂ ਦੂਜੀ ਸੂਚੀ ਜਾਰੀ

2 minutes ago
ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

14 minutes ago
‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

21 minutes ago
ਅਯੁੱਧਿਆ -ਜਨਕਪੁਰ ਵਿਚਕਾਰ ‘ਸਰਯੂ-ਕਮਲਾ ਐਕਸਪ੍ਰੈਸ’ ਹੋਈ ਸ਼ੁਰੂ

ਅਯੁੱਧਿਆ -ਜਨਕਪੁਰ ਵਿਚਕਾਰ ‘ਸਰਯੂ-ਕਮਲਾ ਐਕਸਪ੍ਰੈਸ’ ਹੋਈ ਸ਼ੁਰੂ

21 minutes ago
ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

49 minutes ago
Chandigarh ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

Chandigarh ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

4 hours ago
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

4 hours ago
ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

5 hours ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

5 hours ago
Hindi News
English News
Monday, November 23, 2026
No Result
View All Result
22 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਧੂ ਮੂਸੇ ਵਾਲੇ ਦਾ ਕਤਲ ਪੰਜਾਬ ਸਰਕਾਰ ਦੀ ਨਾਲਾਇਕੀ – ਜਸਵੀਰ ਸਿੰਘ ਗੜ੍ਹੀ

May 29, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਸਿੱਧੂ ਮੂਸੇ ਵਾਲੇ ਦਾ ਕਤਲ ਪੰਜਾਬ ਸਰਕਾਰ ਦੀ ਨਾਲਾਇਕੀ – ਜਸਵੀਰ ਸਿੰਘ ਗੜ੍ਹੀ

ਸਿੱਧੂ ਮੂਸੇ ਵਾਲੇ ਦਾ ਕਤਲ ਪੰਜਾਬ ਸਰਕਾਰ ਦੀ ਨਾਲਾਇਕੀ – ਜਸਵੀਰ ਸਿੰਘ ਗੜ੍ਹੀ

ਬਸਪਾ ਨੇ ਕਤਲ ਲਈ ਆਪ ਸਰਕਾਰ ਦੀ ਫੋਕੀ ਵਾਹ ਵਾਹ ਨੂੰ ਜਿੰਮੇਵਾਰ ਦੱਸਿਆ

ਜਲੰਧਰ/ਚੰਡੀਗੜ੍ਹ,29 ਮਈ : ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਿੱਧੂ ਮੂਸੇ ਵਾਲੇ ਦਾ ਅਜਾਈਂ ਜੀਵਨ ਖਤਮ ਹੋ ਜਾਣਾ ਪ੍ਰਸ਼ੰਸਕਾਂ ਤੇ ਪੰਜਾਬੀਆਂ ਲਈ ਅਸਹਿ ਤੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਸਿੱਧੂ ਮੂਸੇ ਵਾਲੇ ਦੇ ਕਤਲ ਦੀ ਸਿੱਧੀ ਜਿੰਮੇਵਾਰ ਆਪ ਪਾਰਟੀ ਦੀ ਸਰਕਾਰ ਹੈ। ਭਗਵੰਤ ਮਾਨ ਸਰਕਾਰ ਨੇ ਫੋਕੀ ਸ਼ੋਹਰਤ ਦੇ ਚੱਕਰ ਵਿਚ ਪੰਜਾਬ ਦੀਆਂ ਪ੍ਰਮੁੱਖ ਸਖਸ਼ੀਅਤਾਂ ਦੀ ਸੁਰੱਖਿਆਂ ਨੂੰ ਘਟਾਉਣਾ ਤੇ ਮੀਡੀਆ ਵਿੱਚ ਖ਼ਬਰ ਦੇ ਰੂਪ ਵਿਚ ਨਸ਼ਰ ਕਰਨਾ ਹੀ ਇਸ ਕਤਲ ਲਈ ਜਿੰਮੇਵਾਰ ਹੈ। ਆਪ ਕਨਵੀਨਰ ਕੇਜਰੀਵਾਲ ਦੀਆਂ ਨੀਤੀਆ ਨਾਲ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ ਚਰਮਰਾ ਗਈ ਹੈ। ਸਿਰਫ 75 ਦਿਨਾਂ ਦੀ ਭਗਵੰਤ ਮਾਨ ਸਰਕਾਰ ਵਿਚ 28ਕਤਲ, 24 ਕਿਸਾਨ ਖ਼ੁਦਕੁਸ਼ੀਆਂ, 61 ਨੌਜਵਾਨਾਂ ਦੀਆਂ ਖ਼ੁਦਕੁਸ਼ੀਆਂ ਹੋ ਚੁੱਕੀਆਂ ਹਨ। ਪਟਿਆਲੇ ਕਾਲੀ ਮਾਤਾ ਮੰਦਿਰ ਵਿਚ ਹਿੰਦੂ ਸਿੱਖ ਵਿਵਾਦ ਦੇ ਆਪਸੀ ਝਗੜੇ ਨਾਲ ਜ਼ਹਿਰੀਲੇ ਬੀਜ ਬੀਜੇ ਜਾ ਚੁੱਕੇ ਹਨ। ਮੋਹਾਲੀ ਦੇ ਇੰਟੈਲੀਜੈਂਸ ਦੇ ਦਫਤਰ ਤੇ ਰਾਕੇਟ ਲਾਂਚਰ ਨਾਲ ਗਰਨੇਡ ਹਮਲਾ ਹੋ ਚੁੱਕਾ ਹੈ। ਕੱਬਡੀ ਖਿਡਾਰੀ ਸੰਦੀਪ ਅੰਬੀਆਂ ਤੇ ਧਰਮਿੰਦਰ ਸਿੰਘ ਦਾ ਕਤਲ ਹੋਇਆ ਹੈ। ਚਿੱਟਾ ਤੇ ਹੋਰ ਵਿਕਦੇ ਨਸ਼ੇ ਸਰੇਆਮ ਵੀਡਿਓ ਵਾਇਰਲ ਹੋ ਚੁੱਕਿਆ ਹਨ। ਇਹ ਸਭ ਤਾਂ ਸਰਕਾਰ ਦੀ ਨਾਲਾਇਕੀ ਦੇ ਟ੍ਰੇਲਰ ਹਨ।

ਸ ਗੜ੍ਹੀ ਨੇ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਖੜੇ ਕਰਦਿਆ ਕਿਹਾ ਕਿ ਪੰਜਾਬ ਪੁਲਿਸ ਤਾਂ ਕੇਜਰੀਵਾਲ ਦੀਆਂ ਬਦਲਾ ਲਊ ਨੀਤੀਆਂ ਪੂਰੀਆਂ ਕਰਨ ਲਈ ਦਿੱਲੀ ਜਾਕੇ ਕਦੀ ਅਲਕਾ ਲਾਂਬਾ, ਕਦੀ ਕੁਮਾਰ ਵਿਸ਼ਵਾਸ ਤੇ ਕਦੀ ਤੇਜਿੰਦਰ ਬੱਗਾ ਨੂੰ ਗ੍ਰਿਫਤਾਰ ਕਰਨ ਜਾਂਦੀ ਹੈ। ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਪੁਲਿਸ ਦੀ ਲਾਲ ਪੱਗ ਨੂੰ ਵੀ ਹਰਿਆਣਾ ਸਰਕਾਰ ਨੇ ਥਾਣੇ ਬਿਠਾ ਲਿਆ ਤੇ ਪੁਲਿਸ ਤੇ ਹੀ ਕੇਸ ਦਰਜ ਕਰ ਦਿੱਤਾ। ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਹਰਾ ਪੈੱਨ ਸਿਰਫ ਨਿੱਜੀ ਬਦਲਾਖੋਰੀ ਨਾਲ ਵਿਰੋਧੀ ਪਾਰਟੀਆਂ ਦੇ ਲੀਡਰਾਂ ਨੂੰ ਸੁਰੱਖਿਆਂ ਛਤਰੀ ਤੋਂ ਬਾਹਰ ਕਰਕੇ ਗੁੰਡਾਂ ਅਨਸਰਾਂ ਅੱਗੇ ਗੋਲੀਆਂ ਦਾ ਸ਼ਿਕਾਰ ਹੋਣ ਲਈ ਖੁੱਲਾ ਛੱਡ ਰਿਹਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੰਡੀਗੜ੍ਹ ਨਿਗਮ ਚੋਣਾਂ 2026:  AAP ਵੱਲੋਂ ਦੂਜੀ ਸੂਚੀ ਜਾਰੀ

ਚੰਡੀਗੜ੍ਹ ਨਿਗਮ ਚੋਣਾਂ 2026: AAP ਵੱਲੋਂ ਦੂਜੀ ਸੂਚੀ ਜਾਰੀ

by Jaspreet Kaur
November 23, 2026
0

ਚੰਡੀਗੜ੍ਹ ਨਿਗਮ ਚੋਣਾਂ 2026: AAP ਵੱਲੋਂ ਦੂਜੀ ਸੂਚੀ ਜਾਰੀ 4 ਮਹਿਲਾਵਾਂ ਸਣੇ 8 ਉਮੀਦਵਾਰਾਂ ਦੇ ਨਾਮ ਸ਼ਾਮਲ, ਦੇਖੋ ਪੂਰੀ LIST...

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

by Ankit
November 23, 2026
0

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ *ਅਜਨਾਲਾ ਦੇ ਸਰਹੱਦੀ ਖੇਤਰ ’ਚੋਂ ਡਰੋਨ ਰਾਹੀਂ ਭੇਜੀਆਂ...

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

by Ankit
November 23, 2026
0

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ *— ਪੁਲਿਸ ਟੀਮਾਂ ਨੇ 238...

ਅਯੁੱਧਿਆ -ਜਨਕਪੁਰ ਵਿਚਕਾਰ ‘ਸਰਯੂ-ਕਮਲਾ ਐਕਸਪ੍ਰੈਸ’ ਹੋਈ ਸ਼ੁਰੂ

ਅਯੁੱਧਿਆ -ਜਨਕਪੁਰ ਵਿਚਕਾਰ ‘ਸਰਯੂ-ਕਮਲਾ ਐਕਸਪ੍ਰੈਸ’ ਹੋਈ ਸ਼ੁਰੂ

by Jaspreet Kaur
November 23, 2026
0

ਅਯੁੱਧਿਆ -ਜਨਕਪੁਰ ਵਿਚਕਾਰ 'ਸਰਯੂ-ਕਮਲਾ ਐਕਸਪ੍ਰੈਸ' ਹੋਈ ਸ਼ੁਰੂ - PM ਮੋਦੀ ਅਤੇ ਨੇਪਾਲੀ ਪ੍ਰਧਾਨ ਮੰਤਰੀ ਬਾਲੇਨ ਸ਼ਾਹ ਨੇ ਦਿਖਾਈ ਹਰੀ ਝੰਡੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੰਡੀਗੜ੍ਹ ਨਿਗਮ ਚੋਣਾਂ 2026:  AAP ਵੱਲੋਂ ਦੂਜੀ ਸੂਚੀ ਜਾਰੀ

ਚੰਡੀਗੜ੍ਹ ਨਿਗਮ ਚੋਣਾਂ 2026: AAP ਵੱਲੋਂ ਦੂਜੀ ਸੂਚੀ ਜਾਰੀ

by Jaspreet Kaur
November 23, 2026
0

ਚੰਡੀਗੜ੍ਹ ਨਿਗਮ ਚੋਣਾਂ 2026: AAP ਵੱਲੋਂ ਦੂਜੀ ਸੂਚੀ ਜਾਰੀ 4 ਮਹਿਲਾਵਾਂ ਸਣੇ 8 ਉਮੀਦਵਾਰਾਂ ਦੇ ਨਾਮ ਸ਼ਾਮਲ, ਦੇਖੋ ਪੂਰੀ LIST...

Most Popular

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

by Navjot
2 weeks ago
0

  ਸ੍ਰੀਨਗਰ, 11 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਅੱਤਵਾਦੀ ਹਮਲੇ ਦੌਰਾਨ ਸੈਂਟਰਲ ਰਿਜ਼ਰਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 