• Latest
  • Trending
ਸਿੱਧੂ ਵੱਲੋਂ ਮਹਿਲਾਵਾਂ ਨੂੰ 2 ਹਜ਼ਾਰ ਰੁਪਏ ਦੇਣ ਦਾ ਐਲਾਨ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕੱਸਿਆ ਤੰਜ

5 years ago
1st ODI : ਭਾਰਤ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ ; ਅਰਸ਼ਦੀਪ ਸਿੰਘ ਨੇ ਲਈਆਂ 4 ਵਿਕਟਾਂ

14 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,196 ਘਟਨਾਵਾਂ ਆਈਆਂ ਸਾਹਮਣੇ ; 494 ਐਫ.ਆਈ.ਆਰ ਦਰਜ

23 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

27 minutes ago
Punjab ਸਰਕਾਰ ਨੇ ਮੁੱਖ ਸਕੱਤਰ ਵਿਰੁੱਧ ਜਾਰੀ ਕੰਟੈਂਪਟ ਨੋਟਿਸ ਖਿਲਾਫ ਸੁਪਰੀਮ ਕੋਰਟ ਦਾ ਕੀਤਾ ਰੁਖ

52 minutes ago
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

2 hours ago
National: ਦੋ ਤੋਂ ਵੱਧ ਬੱਚੇ ਹੋਣ ’ਤੇ ਚੋਣ ਨਾ ਲੜਨ ਦੇਣ ਵਾਲੇ ਕਾਨੂੰਨਾਂ ‘ਤੇ ਸੁਪਰੀਮ ਕੋਰਟ ਨੇ ਕੀਤੀ ਅਹਿਮ ਟਿੱਪਣੀ

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ ਮੀਂਹ ਕਾਰਨ ਰੁਕਿਆ, ਥੋੜ੍ਹੀ ਦੇਰ ਤੱਕ ਮੁੜ ਸ਼ੁਰੂ ਹੋਵੇਗਾ ਮੈਚ

International: ਇਜ਼ਰਾਈਲ ਚੋਣਾਂ ਦੇ ਅੰਤਿਮ ਨਤੀਜੇ ਅੱਜ ਹੋਣਗੇ ਜਾਰੀ, ਨੇਤਨਯਾਹੂ ਦਾ ਗਠਜੋੜ ਬਹੁਮਤ ਤੋਂ ਦੂਰ

Punjab: ਪੰਜਾਬ ਦੇ ਮੌਸਮ ਨੇ ਫਿਰ ਬਦਲੀ ਕਰਵਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਢ

3 hours ago
Big Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab ਦੇ ਬਠਿੰਡਾ ‘ਚ ਜਲਦ ਰੈਲੀ ਕਰ ਸਕਦੇ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ

4 hours ago
Hindi News
English News
Wednesday, November 4, 2026
No Result
View All Result
31 °c
Chandigarh
24 ° Thu
24 ° Fri
24 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਧੂ ਵੱਲੋਂ ਮਹਿਲਾਵਾਂ ਨੂੰ 2 ਹਜ਼ਾਰ ਰੁਪਏ ਦੇਣ ਦਾ ਐਲਾਨ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕੱਸਿਆ ਤੰਜ

January 3, 2022
in ADMINISTRATION, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਰਾਸ਼ਟਰੀ
ਸਿੱਧੂ ਵੱਲੋਂ ਮਹਿਲਾਵਾਂ ਨੂੰ 2 ਹਜ਼ਾਰ ਰੁਪਏ ਦੇਣ ਦਾ ਐਲਾਨ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕੱਸਿਆ ਤੰਜ

ਸਿੱਧੂ ਵੱਲੋਂ ਮਹਿਲਾਵਾਂ ਨੂੰ 2 ਹਜ਼ਾਰ ਰੁਪਏ ਦੇਣ ਦਾ ਐਲਾਨ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕੱਸਿਆ ਤੰਜ

ਸਾਈਕਲ ਦਾ ਵੀ ਸਟੈਂਡ ਹੁੰਦਾ ਲੇਕਿਨ ਸਿੱਧੂ ਦਾ ਨਹੀਂ -ਰਾਘਵ ਚੱਢਾ

ਚੰਡੀਗੜ੍ਹ,3 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਭਦੌੜ ਵਿਖੇ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਹੋਇਆਂ ਪੰਜਾਬ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਅਤੇ ਸਾਲ ਵਿੱਚ 8 ਸਿਲੰਡਰ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਪੰਜਾਬ ਦੀਆਂ ਕੁੜੀਆਂ ਨੂੰ ਪੰਜਵੀਂ,ਦਸਵੀਂ ਅਤੇ ਬਾਰ੍ਹਵੀਂ ਪਾਸ ਕਰਨ ਤੋਂ ਬਾਅਦ ਪੰਜ,ਪੰਦਰਾਂ ਅਤੇ ਵੀਹ ਹਜ਼ਾਰ ਰੁਪਏ ਦੇਣ ਦਾ ਵੀ ਐਲਾਨ ਕੀਤਾ। ਸਿੱਧੂ ਦੇ ਐਲਾਨਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਚੁਟਕੀ ਲੈਂਦਿਆਂ ਟਵੀਟ ਕੀਤਾ। ਉਹਨਾਂ ਨੇ ਲਿਖਿਆ ਕਿ ਪੰਜਾਬ ਵਿੱਚ ਕਹਾਵਤ ਹੈ। ਸਾਈਕਲ ਦਾ ਵੀ ਸਟੈਂਡ ਹੁੰਦਾ,ਲੇਕਿਨ ਸਿੱਧੂ ਦਾ ਨਹੀਂ ਹੈ। ਇਸ ਦੇ ਨਾਲ ਹੀ ਉਹਨਾਂ ਨੇ ਸਿੱਧੂ ਦੇ ਪੁਰਾਣੇ ਬਿਆਨ ਜਿਸ ਵਿੱਚ ਉਹ ਆਮ ਆਦਮੀ ਪਾਰਟੀ ਵੱਲੋਂ ਹਜ਼ਾਰ ਰੁਪਏ ਦੇਣ ਦੇ ਬਿਆਨ ਦੀ ਆਲੋਚਨਾ ਕਰ ਰਹੇ ਹਨ ਅਤੇ ਉਹਨਾਂ ਦੇ ਅੱਜ ਵਾਲੇ ਬਿਆਨ ਦੀ ਵੀ਼ਡੀਓ ਕਲਿੱਪ ਵੀ ਜੋੜੀ ਗਈ ਹੈ।

Punjab de vich kahawat hai…
Cycle da vi stand hunda hai lekin Sidhu da nahi pic.twitter.com/MrOMUTt5nf

— Raghav Chadha (@raghav_chadha) January 3, 2022

Tags: AAMADMIPARTYARVINDKEJRIWALnavjotsidhupunjab2022punjabcongress
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

1st ODI : ਭਾਰਤ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ ; ਅਰਸ਼ਦੀਪ ਸਿੰਘ ਨੇ ਲਈਆਂ 4 ਵਿਕਟਾਂ

1st ODI : ਭਾਰਤ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ ; ਅਰਸ਼ਦੀਪ ਸਿੰਘ ਨੇ ਲਈਆਂ 4 ਵਿਕਟਾਂ

by Navjot
November 4, 2026
0

  ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ) ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਇੱਕ ਰੋਜ਼ਾ ਲੜੀ ਦਾ ਪਹਿਲਾ ਮੈਚ ਅੱਜ...

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,196 ਘਟਨਾਵਾਂ ਆਈਆਂ ਸਾਹਮਣੇ ; 494 ਐਫ.ਆਈ.ਆਰ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,196 ਘਟਨਾਵਾਂ ਆਈਆਂ ਸਾਹਮਣੇ ; 494 ਐਫ.ਆਈ.ਆਰ ਦਰਜ

by Navjot
November 4, 2026
0

  ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਕੁੱਲ 2,196 ਘਟਨਾਵਾਂ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 4, 2026
0

ਚੰਡੀਗੜ੍ਹ,4 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Punjab ਸਰਕਾਰ ਨੇ ਮੁੱਖ ਸਕੱਤਰ ਵਿਰੁੱਧ ਜਾਰੀ ਕੰਟੈਂਪਟ ਨੋਟਿਸ ਖਿਲਾਫ ਸੁਪਰੀਮ ਕੋਰਟ ਦਾ ਕੀਤਾ ਰੁਖ

Punjab ਸਰਕਾਰ ਨੇ ਮੁੱਖ ਸਕੱਤਰ ਵਿਰੁੱਧ ਜਾਰੀ ਕੰਟੈਂਪਟ ਨੋਟਿਸ ਖਿਲਾਫ ਸੁਪਰੀਮ ਕੋਰਟ ਦਾ ਕੀਤਾ ਰੁਖ

by Ranjit Singh
November 4, 2026
0

Punjab ਸਰਕਾਰ ਨੇ ਮੁੱਖ ਸਕੱਤਰ ਵਿਰੁੱਧ ਜਾਰੀ ਕੰਟੈਂਪਟ ਨੋਟਿਸ ਖਿਲਾਫ ਸੁਪਰੀਮ ਕੋਰਟ ਦਾ ਕੀਤਾ ਰੁਖ ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

1st ODI : ਭਾਰਤ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ ; ਅਰਸ਼ਦੀਪ ਸਿੰਘ ਨੇ ਲਈਆਂ 4 ਵਿਕਟਾਂ

1st ODI : ਭਾਰਤ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ ; ਅਰਸ਼ਦੀਪ ਸਿੰਘ ਨੇ ਲਈਆਂ 4 ਵਿਕਟਾਂ

by Navjot
November 4, 2026
0

  ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ) ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਇੱਕ ਰੋਜ਼ਾ ਲੜੀ ਦਾ ਪਹਿਲਾ ਮੈਚ ਅੱਜ...

Most Popular

Punjab: ਲੁਧਿਆਣਾ ‘ਚ ਗੁਰਦੁਆਰੇ ਦੇ ਗੇਟ ‘ਤੇ ਫਾਇਰਿੰਗ

Punjab: ਲੁਧਿਆਣਾ ‘ਚ ਗੁਰਦੁਆਰੇ ਦੇ ਗੇਟ ‘ਤੇ ਫਾਇਰਿੰਗ

by Ranjit Singh
1 week ago
0

Punjab: ਲੁਧਿਆਣਾ 'ਚ ਗੁਰਦੁਆਰੇ ਦੇ ਗੇਟ 'ਤੇ ਫਾਇਰਿੰਗ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਲੁਧਿਆਣਾ ਦੇ ਗੁਰਦੁਆਰਾ ਸਾਹਿਬ ਭਗਤ ਧੰਨਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 