ਸੀਐੱਮ ਭਗਵੰਤ ਮਾਨ ਵੱਲੋਂ ਗੋਬਿੰਦ ਸਾਗਰ ਝੀਲ ਵਿੱਚ ਡੁੱਬ ਕੇ ਮਰਨ ਵਾਲੇ 7 ਨੌਜਵਾਨਾਂ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਰੀਲੀਫ ਫੰਡ ਚੋਂ ਆਰਥਿਕ ਸਹਾਇਤਾ ਦੇਣ ਦਾ ਐਲਾਨ
ਚੰਡੀਗੜ੍ਹ,2 ਅਗਸਤ(ਵਿਸ਼ਵ ਵਾਰਤਾ)- ਬੀਤੇ ਕੱਲ੍ਹ ਊਨਾ ਦੀ ਗੋਬਿੰਦ ਸਾਗਰ ਝੀਲ ਵਿੱਚ ਡੁੱਬ ਕੇ ਮਰਨ ਵਾਲੇ ਬਨੂੜ ਦੇ 7 ਨੌੌਜਵਾਨਾਂ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਮੰਤਰੀ ਰੀਲੀਫ ਫੰਡ ਵਿੱਚੋਂ 1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
https://twitter.com/BhagwantMann/status/1554341345422356480?s=20&t=0UDzCeUCdq6u5WeZniNMeA























