ਨਵੀਂ ਦਿੱਲੀ, 3 ਜੁਲਾਈ – ਰਾਹੁਲ ਗਾਂਧੀ ਨੇ ਅੱਜ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਆਪਣਾ ਅਸਤੀਫਾ ਦੇ ਦਿੱਤਾ। ਇਸ ਦੌਰਾਨ ਰਾਹੁਲ ਗਾਂਧੀ ਦੇ ਅਸਤੀਫੇ ਤੋਂ ਬਾਅਦ ਹੁਣ ਸੀਨੀਅਰ ਆਗੂ ਮੋਤੀਲਾਲ ਵੋਰਾ ਨੂੰ ਕਾਂਗਰਸ ਦਾ ਅੰਤਰਿਮ ਪ੍ਰਧਾਨ ਬਣਾਇਆ ਗਿਆ ਹੈ। ਨਵੇਂ ਪ੍ਰਧਾਨ ਦੀ ਚੋਣ ਤੱਕ ਮੋਤੀਲਾਲ ਵੋਰਾ ਕਾਂਗਰਸ ਦੇ ਅੰਤਰਿਮ ਪ੍ਰਧਾਨ ਰਹਿਣਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅੰਬਾਲਾ ‘ਚ ਰੈਲੀ ਨੂੰ ਕਰਨਗੇ ਸੰਬੋਧਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅੰਬਾਲਾ 'ਚ ਰੈਲੀ ਨੂੰ ਕਰਨਗੇ ਸੰਬੋਧਨ ਚੰਡੀਗੜ੍ਹ, 18 ਮਈ(ਵਿਸ਼ਵ ਵਾਰਤਾ)- ਭਾਰਤੀ ਜਨਤਾ ਪਾਰਟੀ ਦੇ...