ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਦੀ ਵਿਗੜੀ ਸਿਹਤ
ਹਸਪਤਾਲ ਵਿੱਚ ਭਰਤੀ

ਚੰਡੀਗੜ੍ਹ,28 ਜੂਨ(ਵਿਸ਼ਵ ਵਾਰਤਾ) ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕੀ ਮੰਤਰੀ ਅਸ਼ਵਨੀ ਸੇਖੜੀ ਦੀ ਅੱਜ ਸਵੇਰੇ ਅਚਾਨਕ ਸਿਹਤ ਖਰਾਬ ਹੋ ਗਈ। ਜਾਣਕਾਰੀ ਅਨੁਸਾਰ ਉਹਨਾਂ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਦਾਖਲ ਕਰਵਾਇਆ ਗਿਆ।





















