ਚੰਡੀਗੜ੍ਹ 20 ਸਤੰਬਰ ( ਵਿਸ਼ਵ ਵਾਰਤਾ)- ਬੀਬੀਸੀ ਨੀਊਜ਼, ਪੰਜਾਬੀ ਦੇ ਸੀਨੀਅਰ ਪੱਤਰਕਾਰ ਖੁਸ਼ਹਾਲ ਲਾਲੀ ਨੂੰ ਉਸ ਵੇਲੇ ਸਦਮਾ ਲੱਗਾ ਜਦੋਂ ਉਹਨਾਂ ਦੇ ਮਾਤਾ ਸ਼੍ਰੀਮਤੀ ਸਵਰਨ ਕੌਰ ਅਕਾਲ ਚਲਾਣਾ ਕਰ ਗਏ । ਉਹਨਾਂ ਦਾ ਅੱਜ ਅੰਤਿਮ ਸੰਸਕਾਰ ਅੱਜ ਕਰ ਦਿੱਤਾ ਗਿਆ ਹੈ । ਵਿਸ਼ਵ ਵਾਰਤਾ ਅਦਾਰਾ ਵੱਲੋਂ ਪਰਮਾਤਮਾ ਅੱਗੇ ਅਰਦਾਸ ਹੈ ਕਿ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ





















