ਸੀਨੀਅਰ ਪੱਤਰਕਾਰ ਜਗਦੀਪ ਸਿੰਘ ਸੰਧੂ ਨੂੰ ਸਦਮਾ, ਮਾਤਾ ਦਾ ਦਿਹਾਂਤ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 6ਫਰਵਰੀ(ਵਿਸ਼ਵ ਵਾਰਤਾ)- ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੀਨੀਅਰ ਪੱਤਰਕਾਰ ਜਗਦੀਪ ਸਿੰਘ ਸੰਧੂ ਦੀ ਮਾਤਾ ਪ੍ਰਕਾਸ਼ ਕੌਰ ਸੰਧੂ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਹਨਾਂ ਨੇ ਸ਼ੋਕ ਪ੍ਰਗਟ ਕਰਦਿਆਂ ਸ਼ੋਸ਼ਲ ਮੀਡੀਆ ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ” ਸੀਨੀਅਰ ਪੱਤਰਕਾਰ ਅਤੇ ਸੀਈਓ ਡੇਲੀ ਪੋਸਟ ਪੀਐਚਐਚ ਸ੍ਰੀ ਜਗਦੀਪ ਸਿੰਘ ਸੰਧੂ ਦੀ ਮਾਤਾ ਸ੍ਰੀ ਮਤੀ ਪ੍ਰਕਸ਼ ਕੌਰ ਸੰਧੂ ਦੇ ਦਿਹਾਂਤ ਤੇ ਦੁੱਖ ਹੈ। ਮੇਰੇ ਵਿਚਾਰ ਅਤੇ ਪ੍ਰਾਰਥਨਾਵਾਂ ਇਸ ਔਖੀ ਘੜੀ ਵਿੱਚ ਦੁਖੀ ਪਰਿਵਾਰ ਦੇ ਨਾਲ ਹਨ। ਨੇਕ ਆਤਮਾ ਨੂੰ ਸ਼ਾਂਤੀ ਮਿਲੇ”
Saddened by the passing away of Smt. Parkash Kaur Sandhu, the mother of Senior Journalist & CEO Daily Post PHH Mr. Jagdeep Singh Sandhu.
My thoughts & prayers are with the bereaved family during this difficult time. May the noble soul rest in peace. pic.twitter.com/4nSXxeYJZT
— Aman Arora (@AroraAmanSunam) February 6, 2023






















