ਸੀਨੀਅਰ ਪੱਤਰਕਾਰ ਦਵਿੰਦਰ ਪਾਲ ਦੇ ਬੇਟੇ ਅਰਸ਼ ਸ਼ਰਮਾ ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ ਚੰਡੀਗੜ੍ਹ ‘ਚ
ਚੰਡੀਗੜ੍ਹ 9 ਨਵੰਬਰ(ਵਿਸ਼ਵ ਵਾਰਤਾ)- ਚੰਡੀਗੜ੍ਹ ਤੋਂ ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਦੇ ਛੋਟੇ ਬੇਟੇ ਅਰਸ਼ ਸ਼ਰਮਾ (25 ਸਾਲ) ਜਿਨ੍ਹਾਂ ਦੀ ਸੜਕ ਹਾਦਸੇ ਚ ਦੁਖਦਾਇਕ ਮੌਤ ਹੋ ਗਈ ਸੀ, ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 17 ਨਵੰਬਰ 2022 ਦਿਨ ਵੀਰਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਸਾਹਿਬ ਸੈਕਟਰ 34, ਚੰਡੀਗੜ੍ਹ ਵਿਖੇ ਹੋਵੇਗੀ।






















