ਸੀਨੀਅਰ ਪੱਤਰਕਾਰ ਲਾਭ ਸਿੰਘ ਸਿੱਧੂ ਦੇ ਪਿਤਾ ਬਸੰਤ ਸਿੰਘ ਸਿੱਧੂ ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ
ਚੰਡੀਗੜ੍ਹ,27 ਅਗਸਤ(ਵਿਸ਼ਵ ਵਾਰਤਾ)-ਸੀਨੀਅਰ ਪੱਤਰਕਾਰ ਲਾਭ ਸਿੰਘ ਸਿੱਧੂ ਦੇ ਪਿਤਾ ਬਸੰਤ ਸਿੰਘ ਸਿੱਧੂ,ਜਿਹਨਾਂ ਦਾ ਪਿਛਲੇ ਦਿਨੀਆਂ ਦੇਹਾਂਤ ਹੋ ਗਿਆ ਸੀ, ਨਮਿੱਤ ਰੱਖੇ ਗਏ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਕੱਲ੍ਹ ਮਿਤੀ 28 ਅਗਸਤ ਨੂੰ ਉਹਨਾਂ ਦੇ ਜੱਦੀ ਪਿੰਡ ਰਾਏਪੁਰ, ਜ਼ਿਲ੍ਹਾ ਮਾਨਸਾ ਵਿਖੇ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ।
























