ਚੰਡੀਗੜ੍ਹ, 28 ਅਪ੍ਰੈਲ, 2024( ਵਿਸ਼ਵ ਵਾਰਤਾ): ਸੀਨੀਅਰ ਪੱਤਰਕਾਰ ਸਰਬਜੀਤ ਪੰਧੇਰ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 3:30 ਵਜੇ ਇਲੈਕਟ੍ਰਿਕ ਸ਼ਮਸ਼ਾਨਘਾਟ, ਸ਼ਮਸ਼ਾਨਘਾਟ, ਸੈਕਟਰ 25, ਚੰਡੀਗੜ੍ਹ ਵਿਖੇ ਕੀਤਾ ਜਾਵੇਗਾ। ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ।ਉਹ ਕਾਫੀ ਲੰਬੇ ਸਮੇਂ ਤੋਂ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਇਲਾਜ ਅਧੀਨ ਸਨ।
ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਜਾਰੀ
ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਜਾਰੀ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ...