• Latest
  • Trending
ਸੀਬੀਆਈ ਨੇ ਬਣਾਂਵਾਲਾ ਤਾਪਘਰ ’ਚ ਅਚਨਚੇਤ ਛਾਪਾ ਮਾਰਿਆ

ਸੀਬੀਆਈ ਨੇ ਬਣਾਂਵਾਲਾ ਤਾਪਘਰ ’ਚ ਅਚਨਚੇਤ ਛਾਪਾ ਮਾਰਿਆ

5 years ago
ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

7 minutes ago
Punjab ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ; ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

26 minutes ago
Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

33 minutes ago
ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

44 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

46 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

2 hours ago
ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

3 hours ago
ਚੰਡੀਗੜ੍ਹ ਨਿਗਮ ਚੋਣਾਂ 2026:  AAP ਵੱਲੋਂ ਦੂਜੀ ਸੂਚੀ ਜਾਰੀ

ਚੰਡੀਗੜ੍ਹ ਨਿਗਮ ਚੋਣਾਂ 2026: AAP ਵੱਲੋਂ ਦੂਜੀ ਸੂਚੀ ਜਾਰੀ

3 hours ago
ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

3 hours ago
‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

3 hours ago
ਅਯੁੱਧਿਆ -ਜਨਕਪੁਰ ਵਿਚਕਾਰ ‘ਸਰਯੂ-ਕਮਲਾ ਐਕਸਪ੍ਰੈਸ’ ਹੋਈ ਸ਼ੁਰੂ

ਅਯੁੱਧਿਆ -ਜਨਕਪੁਰ ਵਿਚਕਾਰ ‘ਸਰਯੂ-ਕਮਲਾ ਐਕਸਪ੍ਰੈਸ’ ਹੋਈ ਸ਼ੁਰੂ

3 hours ago
Hindi News
English News
Monday, November 23, 2026
No Result
View All Result
17 °c
Chandigarh
19 ° Tue
18 ° Wed
18 ° Thu
19 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੀਬੀਆਈ ਨੇ ਬਣਾਂਵਾਲਾ ਤਾਪਘਰ ’ਚ ਅਚਨਚੇਤ ਛਾਪਾ ਮਾਰਿਆ

May 18, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਸੀਬੀਆਈ ਨੇ ਬਣਾਂਵਾਲਾ ਤਾਪਘਰ ’ਚ ਅਚਨਚੇਤ ਛਾਪਾ ਮਾਰਿਆ

ਸੀਬੀਆਈ ਨੇ ਬਣਾਂਵਾਲਾ ਤਾਪਘਰ ’ਚ ਅਚਨਚੇਤ ਛਾਪਾ ਮਾਰਿਆ

ਤਾਪਘਰ ਦੀ ਉਸਾਰੀ ਵੇਲੇ ਚੀਨ ਨਾਗਰਿਕਾਂ ਨੂੰ ਵੀਜਾ ਦੇਣ ਦਾ ਮਾਮਲਾ ਬਣਿਆ ਚਰਚਾ ਦਾ ਵਿਸ਼ਾ

ਮਾਨਸਾ, 18 ਮਈ (ਵਿਸ਼ਵ ਵਾਰਤਾ);- ਵੇਦਾਂਤਾ ਕੰਪਨੀ ਵੱਲੋਂ ਮਾਨਸਾ ਨੇੜਲੇ ਪਿੰਡ ਬਣਾਂਵਾਲਾ ਵਿਖੇ ਲਾਏ ਗਏ ਪ੍ਰਾਈਵੇਟ ਭਾਈਵਾਲੀ ਤਹਿਤ ਉਤਰੀ ਭਾਰਤ ਦੇ ਸਭ ਤੋਂ ਵੱਡੇ ਤਾਪਘਰ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀਐਸਪੀਐਲ) ਵਿਖੇ 17 ਮਈ ਨੂੰ ਸੀਬੀਆਈ ਦੀ ਟੀਮ ਵੱਲੋਂ ਅਚਾਨਕ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਦੀ ਤਾਪਘਰ ਦੇ ਸਪੋਕਸਮੈਨ ਵੱਲੋਂ ਪੁਸ਼ਟੀ ਕੀਤੀ ਗਈ ਹੈ ਅਤੇ ਸੀਬੀਆਈ ਦੀ ਟੀਮ ਨੂੰ ਹਰ ਤਰ੍ਹਾਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਹੈ।
ਵੇਰਵਿਆਂ ਤੋਂ ਪਤਾ ਲੱਗਿਆ ਹੈ ਕਿ ਇਸ ਛਾਪੇਮਾਰੀ ਦਾ ਸਬੰਧ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ.ਚਿਦੰਬਰਮ ਦੇ ਪੁੱਤਰ ਕ੍ਰਾਂਤੀ ਚਿਦੰਬਰਮ ਨਾਲ ਜੁੜਿਆ ਹੋਇਆ ਹੈ। ਵੇਰਵਿਆਂ ਮੁਤਾਬਕ ਸੀਬੀਆਈ ਵੱਲੋਂ ਕ੍ਰਾਂਤੀ ਚਿਦੰਬਰਮ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੇ ਜਿਹੜੇ ਟਿਕਾਣਿਆਂ ਉਤੇ ਛਾਪੇਮਾਰੀ ਕੀਤੀ ਗਈ ਹੈ, ਉਸ ਤਹਿਤ ਹੀ ਬਣਾਂਵਾਲਾ ਤਾਪਘਰ ਵਿੱਚ ਇਹ ਛਾਪੇਮਾਰੀ ਹੋਈ ਹੈ। ਭਾਵੇਂ ਦੇਰ ਸ਼ਾਮ ਤੱਕ ਛਾਪੇਮਾਰੀ ਜਾਰੀ ਸੀ ਅਤੇ ਮੀਡੀਆ ਕਰਮੀਆਂ ਸਮੇਤ ਹੋਰਾਂ ਨੂੰ ਤਾਪਘਰ ਦੇ ਅੰਦਰ ਜਾਣ ਨਹੀਂ ਸੀ ਦਿੱਤਾ ਜਾ ਰਿਹਾ, ਪਰ ਵੇਰਵਿਆਂ ਅਨੁਸਾਰ ਜਦੋਂ ਇਸ ਤਾਪਘਰ ਦੀ ਉਸਾਰੀ ਹੋ ਰਹੀ ਸੀ ਤਾਂ ਉਸ ਵੇਲੇ 263 ਚੀਨੀ ਨਾਗਰਿਕਾਂ ਨੂੰ ਵੀਜ਼ਾ ਦਿਵਾਉਣ ਲਈ 50 ਲੱਖ ਰੁਪਏ ਰਿਸ਼ਵਤ ਲੈਣ ਦਾ ਮਾਮਲਾ ਚਰਚਾ ਵਿੱਚ ਚੱਲ ਰਿਹਾ ਹੈ। ਵੇਰਵਿਆਂ ਮੁਤਾਬਕ ਚੀਨੀ ਨਾਗਰਿਕਾਂ ਨੂੰ ਵੀਜ਼ਾ ਦਿਵਾਉਣ ਵਿੱਚ ਨਿਯਮਾਂ ਦੀ ਅਣਦੇਖੀ ਕੀਤੀ ਗਈ ਹੈ ਅਤੇ ਚੀਨੀ ਅਧਿਕਾਰੀਆਂ ਨੂੰ ਇਸ ਤਾਪਘਰ ਲਈ ਵੀਜ਼ਾ ਦਿੱਤਾ ਗਿਆ ਸੀ। ਇਸ ਤਾਪਘਰ ਦੀ ਉਸਾਰੀ ਇੱਕ ਚੀਨ ਦੀ ਕੰਪਨੀ ਨੂੰ ਦਿੱਤੀ ਹੋਈ ਸੀ।
ਵੇਰਵੇ ਇਹ ਵੀ ਦੱਸਦੇ ਹਨ ਕਿ 1980 ਮੈਗਾਵਾਟ ਦੇ ਇਸ ਤਾਪਘਰ ਦਾ ਕਾਰਜ ਜਦੋਂ ਚੀਨ ਦੀ ਕੰਪਨੀ ਕੋਲ ਚਲਾ ਗਿਆ ਤਾਂ ਉਸ ਵੇਲੇ ਇਸ ਦੀ ਉਸਾਰੀ ਲੇਟ ਹੋਣ ਲੱਗੀ ਤਾਂ ਕੰਮ ਵਿੱਚ ਤੇਜ਼ੀ ਲਿਆਉਣ ਲਈ ਮਾਨਸਾ ਵਿਖੇ ਇੱਕ ਵਿਅਕਤੀ ਵੱਲੋਂ ਚੁੱਪ-ਚਪੀਤੇ ਕੰਪਨੀ ਦਾ ਇੱਕ ਦਫ਼ਤਰ ਖੋਲ੍ਹਿਆ ਗਿਆ ਦੱਸਿਆ ਜਾਂਦਾ ਹੈ, ਜਿਸ ਦੇ ਚੇਨੱਈ ਸਮੇਤ ਕਈ ਹੋਰ ਸ਼ਹਿਰਾਂ ਦੇ ਵਪਾਰੀ ਵਰਗ ਨਾਲ ਸਬੰਧ ਸਨ। ਇਹ ਵੀ ਪਤਾ ਲੱਗਿਆ ਹੈ ਕਿ ਚੀਨੀ ਵਿਅਕਤੀਆਂ ਨੂੰ ਵੀਜ਼ੇ ਦਾ ਇੰਤਜਾਮ ਜਿਹੜੇ ਚੇਨੱਈ ਦੇ ਇੱਕ ਵਿਅਕਤੀ ਨੇ ਆਪਣੇ ਕੁੱਝ ਸਾਥੀਆਂ ਦੀ ਮੱਦਦ ਨਾਲ ਕੀਤਾ ਸੀ, ਉਸਦਾ ਸਬੰਧ ਮਾਨਸਾ ਵਿਖੇ ਕੰਪਨੀ ਚਲਾ ਰਹੇ ਵਿਅਕਤੀ ਨਾਲ ਸੀ। ਦੱਸਿਆ ਜਾਂਦਾ ਹੈ ਕਿ ਇਸ ਸਬੰਧੀ ਰਿਸ਼ਵਤ ਮਾਨਸਾ ਦੀ ਪ੍ਰਾਈਵੇਟ ਕੰਪਨੀ ਨੇ ਮੁੰਬਾਈ ਦੀ ਇੱਕ ਕੰਪਨੀ ਦੇ ਫਰਜ਼ੀ ਬਿਲਾਂ ਜ਼ਰੀਏ ਚੇਨੱਈ ਭੇਜੀ ਗਈ। ਇਸ ਕੰਪਨੀ ਦਾ ਮਾਲਕ ਵਿਕਾਸ ਮੁਖਰੀਆ ਦੱਸਿਆ ਜਾਂਦਾ ਹੈ, ਜਿਸ ਦਾ ਸਬੰਧ ਤਲਵੰਡੀ ਸਾਬੋ ਪਾਵਰ ਲਿਮਟਿਡ ਨਾਲ ਜੁੜਿਆ ਹੋਇਆ ਹੈ।
ਵੇਰਵਿਆਂ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਸੀਬੀਆਈ ਦੇ ਅਧਿਕਾਰੀ ਦੇਰ ਸ਼ਾਮ ਤੱਕ ਤਲਵੰਡੀ ਸਾਬੋ ਪਾਵਰ ਲਿਮਟਿਡ ਦੇ ਕੈਂਸ ਵਿੱਚ ਲਗਾਤਾਰ ਫਰੋਲਾ-ਫਰਾਲੀ ਕਰਦੇ ਰਹੇ ਅਤੇ ਉਦੋਂ ਕਿਸੇ ਨੂੰ ਵੀ ਅੰਦਰ ਜਾਣ ਦੀ ਪੂਰੀ ਤਰ੍ਹਾਂ ਮਨਾਹੀ ਕੀਤੀ ਹੋਈ ਸੀ। ਇਸ ਛਾਪੇਮਾਰੀ ਸਬੰਧੀ ਭਾਵੇਂ ਤਾਪਘਰ ਦੇ ਇੱਕ ਸੋਪਕਸਮੈਨ ਨੇ ਹਾਮੀ ਭਰੀ ਹੈ, ਪਰ ਉਸਨੇ ਹੋਰ ਕਿਸੇ ਤਰ੍ਹਾਂ ਦੇ ਵੇਰਵਿਆਂ ਤੋਂ ਜਾਣੂ ਨਾ ਹੋਣ ਦੀ ਗੱਲ ਨੂੰ ਜ਼ੋਰਦਾਰ ਢੰਗ ਨਾਲ ਕਿਹਾ ਹੈ। ਉਂਝ ਉਨ੍ਹਾਂ ਦੱਸਿਆ ਕਿ ਤਾਪਘਰ ਦੇ ਅਧਿਕਾਰੀ ਸੀਬੀਆਈ ਦੀ ਟੀਮ ਨੂੰ ਹਰ ਤਰ੍ਹਾਂ ਸਹਿਯੋਗ ਦੇ ਰਹੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

by Jaspreet Kaur
November 23, 2026
0

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ 'ਚ ਵੀ ਆਈ ਤੇਜ਼ੀ ਜਾਣੋ ਨਵਾਂ ਰੇਟ ਨਵੀ ਦਿੱਲੀ, 23 ਨਵੰਬਰ 2026 (ਵਿਸ਼ਵ...

Punjab ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ; ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

Punjab ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ; ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

by Wishavwarta
November 23, 2026
0

  ਚੰਡੀਗੜ੍ਹ, 23 ਨਵੰਬਰ, 2026( ਵਿਸ਼ਵ ਵਾਰਤਾ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ੍ਰੀ ਗੁਰੂ...

Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

by Wishavwarta
November 23, 2026
0

*ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ* *ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ...

ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

by Jaspreet Kaur
November 23, 2026
0

ਚੰਡੀਗੜ੍ਹ 'ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਵਿੱਚ ਹੰਗਾਮੀ ਸਥਿਤੀ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

by Jaspreet Kaur
November 23, 2026
0

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ 'ਚ ਵੀ ਆਈ ਤੇਜ਼ੀ ਜਾਣੋ ਨਵਾਂ ਰੇਟ ਨਵੀ ਦਿੱਲੀ, 23 ਨਵੰਬਰ 2026 (ਵਿਸ਼ਵ...

Most Popular

‘ਕਾਕਰੋਚ ਜਨਤਾ ਪਾਰਟੀ’ ਵੱਲੋਂ ਕੋਚੀ ਵਿੱਚ 7 ​​ਨਵੰਬਰ ਨੂੰ SIR ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਨ ਦਾ ਐਲਾਨ

‘ਕਾਕਰੋਚ ਜਨਤਾ ਪਾਰਟੀ’ ਵੱਲੋਂ ਕੋਚੀ ਵਿੱਚ 7 ​​ਨਵੰਬਰ ਨੂੰ SIR ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਨ ਦਾ ਐਲਾਨ

by Navjot
3 weeks ago
0

ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ)  'ਕਾਕਰੋਚ ਜਨਤਾ ਪਾਰਟੀ' (CJP) ਨੇ ਵੀਰਵਾਰ ਨੂੰ ਕੇਰਲ ਦੇ ਕੋਚੀ ਵਿੱਚ 7 ​​ਨਵੰਬਰ ਨੂੰ 'ਸਪੈਸ਼ਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 