
ਤਿਰੁਵਨਤਪੂਰਮ, 6 ਨਵੰਬਰ – ਟੀ-20 ਮੈਚਾਂ ਦੀ ਲੜੀ ਦਾ ਆਖਰੀ ਤੇ ਤੀਸਰਾ ਮੈਚ ਕੱਲ੍ਹ ਤਿਰੂਵਨਤਪੂਰਮ ਵਿਖੇ ਖੇਡਿਆ ਜਾਵੇਗਾ| ਦੋਵੇਂ ਟੀਮਾਂ 1-1 ਮੈਚ ਜਿੱਤ ਕੇ ਬਰਾਬਰੀ ਤੇ ਹਨ ਅਤੇ ਦੋਵੇਂ ਟੀਮਾਂ ਇਸ ਮੈਚ ਨੂੰ ਜਿੱਤ ਕੇ ਸੀਰੀਜ ਜਿੱਤਣ ਦੇ ਇਰਾਦੇ ਨਾਲ ਮੈਦਾਨ ਉਤੇ ਉਤਰਨਗੀਆਂ| ਦੱਸਣਯੋਗ ਹੈ ਕਿ ਭਾਰਤ ਨੇ ਪਹਿਲਾ ਮੈਚ, ਜਦੋਂ ਕਿ ਨਿਊਜ਼ੀਲੈਂਡ ਦੀ ਟੀਮ ਨੇ ਦੂਸਰਾ ਮੈਚ ਆਪਣੇ ਨਾਮ ਕੀਤਾ ਸੀ|
ਲਕਸ਼ਯ ਰਾਇਚੰਦਾਨੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਅੰਡਰ-19 ਨੇ ਆਸਟ੍ਰੇਲੀਆ ਅੰਡਰ-19 ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 3-0 ਨਾਲ ਜਿੱਤੀ
ਲਕਸ਼ਯ ਰਾਇਚੰਦਾਨੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਅੰਡਰ-19 ਨੇ ਆਸਟ੍ਰੇਲੀਆ ਅੰਡਰ-19 ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 3-0...






















