• Latest
  • Trending
ਸੀ.ਆਈ.ਜੀ ਅਤੇ ਪੰਜਾਬ ਸਰਕਾਰ ਨੇ ਉਦਯੋਗਿਕ ਪਾਰਕਾਂ ਦੀ ਯੋਜਨਾਬੰਦੀ, ਵਿਕਾਸ ਅਤੇ ਪ੍ਰਬੰਧਨ ਦੇ ਪਸਾਰ ਲਈ ਸਾਂਝਾ ਪ੍ਰੋਗਰਾਮ ਚਲਾਇਆ

ਸੀ.ਆਈ.ਜੀ ਅਤੇ ਪੰਜਾਬ ਸਰਕਾਰ ਨੇ ਉਦਯੋਗਿਕ ਪਾਰਕਾਂ ਦੀ ਯੋਜਨਾਬੰਦੀ, ਵਿਕਾਸ ਅਤੇ ਪ੍ਰਬੰਧਨ ਦੇ ਪਸਾਰ ਲਈ ਸਾਂਝਾ ਪ੍ਰੋਗਰਾਮ ਚਲਾਇਆ

6 years ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

2 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 minutes ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

26 minutes ago
ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

36 minutes ago
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

1 hour ago
ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

2 hours ago
ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

2 hours ago
ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

2 hours ago
AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

2 hours ago
ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

2 hours ago
ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

3 hours ago
Hindi News
English News
Wednesday, November 25, 2026
No Result
View All Result
18 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੀ.ਆਈ.ਜੀ ਅਤੇ ਪੰਜਾਬ ਸਰਕਾਰ ਨੇ ਉਦਯੋਗਿਕ ਪਾਰਕਾਂ ਦੀ ਯੋਜਨਾਬੰਦੀ, ਵਿਕਾਸ ਅਤੇ ਪ੍ਰਬੰਧਨ ਦੇ ਪਸਾਰ ਲਈ ਸਾਂਝਾ ਪ੍ਰੋਗਰਾਮ ਚਲਾਇਆ

March 19, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਸੀ.ਆਈ.ਜੀ ਅਤੇ ਪੰਜਾਬ ਸਰਕਾਰ ਨੇ ਉਦਯੋਗਿਕ ਪਾਰਕਾਂ ਦੀ ਯੋਜਨਾਬੰਦੀ, ਵਿਕਾਸ ਅਤੇ ਪ੍ਰਬੰਧਨ ਦੇ ਪਸਾਰ ਲਈ ਸਾਂਝਾ ਪ੍ਰੋਗਰਾਮ ਚਲਾਇਆ
ਸੀ.ਆਈ.ਜੀ ਅਤੇ ਪੰਜਾਬ ਸਰਕਾਰ ਨੇ ਉਦਯੋਗਿਕ ਪਾਰਕਾਂ ਦੀ ਯੋਜਨਾਬੰਦੀ, ਵਿਕਾਸ ਅਤੇ ਪ੍ਰਬੰਧਨ ਦੇ ਪਸਾਰ ਲਈ ਸਾਂਝਾ ਪ੍ਰੋਗਰਾਮ ਚਲਾਇਆ
ਸੀ.ਆਈ.ਜੀ ਅਤੇ ਪੰਜਾਬ ਸਰਕਾਰ ਨੇ ਉਦਯੋਗਿਕ ਪਾਰਕਾਂ ਦੀ ਯੋਜਨਾਬੰਦੀ, ਵਿਕਾਸ ਅਤੇ ਪ੍ਰਬੰਧਨ ਦੇ ਪਸਾਰ ਲਈ ਸਾਂਝਾ ਪ੍ਰੋਗਰਾਮ ਚਲਾਇਆ

ਚੰਡੀਗੜ, 19 ਮਾਰਚ ( ਵਿਸ਼ਵ ਵਾਰਤਾ )-ਉਦਯੋਗਿਕ ਪਾਰਕਾਂ ਦੀ ਯੋਜਨਾਬੰਦੀ, ਵਿਕਾਸ ਅਤੇ ਪ੍ਰਬੰਧਨ ਦੇ ਮੱਦੇਨਜ਼ਰ  ਸਿੰਗਾਪੁਰ ਦੇ ਚੈਂਡਲਰ ਇੰਸਟੀਚਿਊਟ ਆਫ ਗਵਰਨੈਂਸ (ਸੀ.ਆਈ.ਜੀ.)  ਅਤੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਵੱਲੋਂ ਸਾਂਝੇ ਤੌਰ ਤੇ ਕਰਵਾਇਆ ਪ੍ਰੋਗਰਾਮ ਹਾਲ ਹੀ ਵਿੱਚ ਸਫਲਤਾਪੂਰਵਕ ਮੁਕੰਮਲ ਹੋਇਆ।   ਆਨਲਾਈਨ  ਢੰਗ ਨਾਲ ਆਯੋਜਿਤ ਕੀਤੇ ਇਸ ਪ੍ਰੋਗਰਾਮ ਨੇ  ਉਦਯੋਗਿਕ ਪਾਰਕਾਂ ਦੀ ਯੋਜਨਾਬੰਦੀ, ਵਿਕਾਸ, ਅਤੇ ਪ੍ਰਬੰਧਨ ਸਬੰਧੀਆ ਰਣਨੀਤੀਆਂ ਦੇ ਪਸਾਰ ਅਤੇ ਸੂਬੇ ਵਿਚ ਆਸਾਨੀ ਨਾਲ ਕਾਰੋਬਾਰ ਕਰਨ ਅਤੇ ਰੋਜ਼ਗਾਰ ਮੌਕੇ ਮੁਹੱਈਆ ਕਰਵਾਉਣ ਵਿੱਚ ਸਹਾਇਤਾ  ਕੀਤੀ। 

ਇਸ ਸਿਖਲਾਈ ਪ੍ਰੋਗਰਾਮ ਨੇ  ਪੀ.ਐਸ.ਆਈ.ਈ.ਸੀ. ਦੇ ਅਧਿਕਾਰੀਆਂ ਨੂੰ ਉਦਯੋਗਿਕ ਪਾਰਕਾਂ ਦੇ ਵਿਕਾਸ ਲਈ ਲੋੜੀਂਦੇ ਹੁਨਰਾਂ ਅਤੇ ਯੋਗਤਾਵਾਂ ਨਾਲ ਲੈਸ ਕੀਤਾ, ਜਿਸ ਵਿੱਚ ਵੀਜ਼ਨਿੰਗ, ਵਿਹਾਰਕਤਾ ਅਤੇ ਯੋਜਨਾਬੰਦੀ ,ਅਸਟੇਟ ਪ੍ਰਬੰਧਨ, ਮਾਰਕੀਟਿੰਗ ਤੇ ਨਿਵੇਸ਼ ਨੂੰ ਉਤਸ਼ਾਹ ਅਤੇ ਅੰਤਰ-ਏਜੰਸੀ ਤਾਲਮੇਲ ਸ਼ਾਮਲ ਹੈ।
 ਇਸ ਦੌਰਾਨ ਅਧਿਕਾਰੀਆਂ ਨੇ ਸੀ.ਆਈ.ਜੀ. ਦੇ ਸਰੋਤ ਮਾਹਰ ਸ੍ਰੀ ਲਿਮ ਚਿਨ ਚੋਂਗ ਤੋਂ ਉਦਯੋਗਿਕ ਪਾਰਕ ਦੇ ਵਿਕਾਸ ਸਬੰਧੀ ਅੰਦਰੂਨੀ ਅਤੇ ਅੰਤਰ-ਰਾਸ਼ਟਰੀ ਨੁਕਤਿਆਂ ਬਾਰੇ ਜਾਣਕਾਰੀ ਹਾਸਲ ਕੀਤੀ।  ਇਸ ਤੋਂ ਪਹਿਲਾਂ ਸ੍ਰੀ ਲਿਮ ਨੇ ਸਿੰਗਾਪੁਰ ਵਿੱਚ ਜੇ.ਟੀ.ਸੀ. ਕਾਰਪੋਰੇਸ਼ਨ ਵਿਖੇ ਏਸ਼ੀਆ ਭਰ ਵਿੱਚ ਉਦਯੋਗਿਕ ਪਾਰਕ ਵਿਕਾਸ ਪ੍ਰਾਜੈਕਟਾਂ ਵਿੱਚ ਆਪਣੇ ਦਹਾਕਿਆਂ ਦੇ ਤਜਰਬੇ ਸਾਂਝੇ ਕੀਤੇ। 
ਸਮਾਪਤੀ ਸਮਾਰੋਹ ਦੌਰਾਨ ਆਪਣੇ ਵਿਚਾਰ ਪ੍ਰਗਟਾਉਂਦਿਆਂ ਪੀ.ਐਸ.ਆਈ.ਈ.ਸੀ. ਦੇ ਤਕਨੀਕੀ ਸਲਾਹਕਾਰ ਸ੍ਰੀ ਜੇ.ਐਸ. ਭਾਟੀਆ ਨੇ ਸੀ.ਆਈ.ਜੀ. ਦੇ ਇਸ ਸਹਿਯੋਗ ਲਈ ਧੰਨਵਾਦ ਕੀਤਾ:
ਤਕਨੀਕੀ ਸਲਾਹਕਾਰ ਸ੍ਰੀ ਜੇ.ਐਸ. ਭਾਟੀਆ ਨੇ ਕਿਹਾ “ ਪੀ.ਐਸ.ਆਈ.ਈ.ਸੀ.  ਵਲੋਂ ਹੁਣ ਹਾਈ – ਟੈਕ ਸਾਈਕਲ ਵੈਲੀ, ਇੰਟੀਗਰੇਟਡ ਫਾਰਮਾਸੂਟੀਕਲ ਪਾਰਕ ਅਤੇ ਇਲੈਕਟ੍ਰਾਨਿਕਸ ਸਿਸਟਮ ਡਿਜ਼ਾਈਨ ਮੈਨੂਫੈਕਚਰਿੰਗ ਪਾਰਕ ਬਣਾਉਣ ਦੀ ਪ੍ਰਕਿਰਿਆ ਚਲਾਈ ਜਾ ਰਹੀ ਹੈ। ਮੈਨੂੰ ਯਕੀਨ ਹੈ ਕਿ ਇਨਾਂ ਸਿਖਲਾਈ ਸੈਸ਼ਨਾਂ ਤੋਂ ਪ੍ਰਾਪਤ ਗਿਆਨ ਨਾਲ  ਸਾਡੇ ਇੰਜੀਨੀਅਰਾਂ ਅਤੇ ਜਾਇਦਾਦ ਪ੍ਰਬੰਧਨ ਪੇਸ਼ੇਵਰ ਇਨਾਂ ਪ੍ਰਾਜੈਕਟਾਂ ਨੂੰ ਕਾਮਯਾਬ ਬਣਾਉਣ ਲਈ ਆਪਣਾ ਪੂਰਾ ਯੋਗਦਾਨ ਪਾਉਣ ਦੇ ਸਮਰੱਥ ਹੋ ਸਕਣਗੇ।’’
ਸੀ.ਆਈ.ਜੀ.  ਦੇ ਕਾਰਜਕਾਰੀ ਡਾਇਰੈਕਟਰ ਸ੍ਰੀ ਵੂ ਵੀ ਨੇਂਗ,  ਨੇ ਸੀਆਈਜੀ ਵਲੋਂ ਸਰਕਾਰਾਂ ਪ੍ਰਤੀ ਸਮਰਪਣ ਭਾਵਨਾ ਉੱਤੇ ਜੋਰ ਦਿੱਤਾ। ਉਹਨਾਂ ਕਿਹਾ “ਸੀ.ਆਈ.ਜੀ. ਇੱਕ ਗੈਰ-ਮੁਨਾਫਾ ਸੰਗਠਨ ਹੈ ਜੋ ਮਹੱਤਵਪੂਰਣ ਕੰਮਾਂ ਵਿੱਚ ਸਰਕਾਰਾਂ ਦਾ ਸਮਰਥਨ ਕਰਨ ਲਈ  ਪੂਰੀ ਤਰਾਂ ਸਮਰਪਿਤ ਹੈ । ਇਹ ਪ੍ਰੋਗਰਾਮ ਪੀ.ਐਸ.ਆਈ.ਈ.ਸੀ  ਦੇ ਯੋਗਦਾਨ, ਸਮਰਪਣ ਅਤੇ ਭਾਗੀਦਾਰੀ ਤੋਂ ਬਗੈਰ ਸੰਭਵ ਨਹੀਂ ਸੀ ਹੋ ਸਕਦਾ।’’
ਚਾਂਡਲਰ ਇੰਸਟੀਚਿਊਟ ਆਫ ਗਵਰਨੈਂਸ ਦੇ ਕਾਰਜਕਾਰੀ ਡਾਇਰੈਕਟਰ ਸ੍ਰੀ ਵੂ ਵੀ ਨੇਂਗ ਨੇ ਕਿਹਾ ਕਿ ਇਹ ਉਦਘਾਟਨੀ ਵਰਚੁਅਲ ਪ੍ਰੋਗਰਾਮ ਸੀ.ਆਈ.ਜੀ. ਅਤੇ ਪੀ.ਐਸ.ਆਈ.ਈ.ਸੀ. ਵਿਚਕਾਰ ਹੋਏ ਮੈਮੋਰੈਂਡਮ ਆਫ ਅੰਡਰਸਟੈਂਡਿੰਗ (ਸਮਝੌਤੇ) ਤਹਿਤ ਆਉਂਦਾ ਹੈ।
ਇਸ ਸਿਖਲਾਈ ਪ੍ਰੋਗਰਾਮ ਨੂੰ ਆਯੋਜਿਤ ਕਰਵਾਉਣ ਵਿੱਚ ਸਹਿਯੋਗ ਦੇਣ ਵਾਲੀ ਅਤੇ ਸੀ.ਆਈ.ਜੀ.ਨਾਲ ਕੰਮ ਕਰਨ ਵਾਲੀ , ਪੰਜਾਬ ਸਰਕਾਰ  ਦੀ ਗਵਰਨੈਂਸ ਫੈਲੋ ਸ੍ਰੀਮਤੀ ਤਪਿੰਦਰ ਕੌਰ ਘੁੰਮਣ  ਨੇ ਪੀ.ਐਸ.ਆਈ.ਈ.ਸੀ  ਦੇ  ਅਧਿਕਾਰੀਆਂ ਦੀ ਸਮਰੱਥਾ ਵਧਾਉਣ ਵਿੱਚ ਸਹਿਯੋਗ  ਦੇਣ ਅਤੇ ਪੂਰੇ ਤਾਲਮੇਲ ਨਾਲ  ਕੰਮ ਕਰਨ ਲਈ ਸੀ.ਆਈ.ਜੀ. ਦਾ ਧੰਨਵਾਦ ਕੀਤਾ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

by Navjot
November 25, 2026
0

ਚੰਡੀਗੜ੍ਹ ,25 ਨਵੰਬਰ (ਵਿਸ਼ਵ ਵਾਰਤਾ ): ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਸਪੈਸ਼ਲ ਇੰਟੈਸਿਵ ਰਿਵੀਜਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

by Navjot
November 25, 2026
0

    ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ...

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

by Navjot
November 25, 2026
0

ਅਹਿਮਦਾਬਾਦ, 25 ਨਵੰਬਰ (ਵਿਸ਼ਵ ਵਾਰਤਾ) - ਅਹਿਮਦਾਬਾਦ ਸਿਟੀ ਪੁਲਿਸ ਨੇ ਆਪਣੇ 'ਅਹਿਮਦਾਬਾਦ ਸ਼ਹਿਰ ਵਿੱਚ ਕੋਈ ਨਸ਼ਾ ਨਹੀਂ' (No Drugs in...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

by Navjot
November 25, 2026
0

ਚੰਡੀਗੜ੍ਹ ,25 ਨਵੰਬਰ (ਵਿਸ਼ਵ ਵਾਰਤਾ ): ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਸਪੈਸ਼ਲ ਇੰਟੈਸਿਵ ਰਿਵੀਜਨ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
3 weeks ago
0

ਚੰਡੀਗੜ੍ਹ, 6 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 