• Latest
  • Trending
ਸੀ ਐਨ ਜੀ ਪੰਪ ਤੇ ਧਮਾਕਾ – ਇੱਕ ਵਿਅਕਤੀ ਦੀ ਮੌਤ

ਸੀ ਐਨ ਜੀ ਪੰਪ ਤੇ ਧਮਾਕਾ – ਇੱਕ ਵਿਅਕਤੀ ਦੀ ਮੌਤ

5 years ago
National: ਅੱਜ ਰਾਮਲੀਲਾ ਮੈਦਾਨ ਵਿੱਚ SIR ਵਿਰੁੱਧ ਵਿਰੋਧੀ ਧਿਰ ਦੀ ਰੈਲੀ ਅੱਜ

National: ਅੱਜ ਰਾਮਲੀਲਾ ਮੈਦਾਨ ਵਿੱਚ SIR ਵਿਰੁੱਧ ਵਿਰੋਧੀ ਧਿਰ ਦੀ ਰੈਲੀ ਅੱਜ

9 minutes ago
Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਪੰਜਵਾਂ ਤੇ ਆਖਰੀ ਟੀ-20 ਮੈਚ ਅੱਜ

Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਪੰਜਵਾਂ ਤੇ ਆਖਰੀ ਟੀ-20 ਮੈਚ ਅੱਜ

19 minutes ago
National: 1 ਨਵੰਬਰ ਤੋਂ ਬਦਲਣਗੇ ਕਈ ਨਿਯਮ, ਜਾਣੋ ਤੁਹਾਡੀ ਜੇਬ ’ਤੇ ਕੀ ਪਵੇਗਾ ਅਸਰ

National: 1 ਨਵੰਬਰ ਤੋਂ ਬਦਲਣਗੇ ਕਈ ਨਿਯਮ, ਜਾਣੋ ਤੁਹਾਡੀ ਜੇਬ ’ਤੇ ਕੀ ਪਵੇਗਾ ਅਸਰ

23 minutes ago
Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

29 minutes ago
Hukamnama Sri Darbar Sahib Today – 01 November 2026 | Ang 684 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 November 2026 | Ang 684 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
Punjab Police Promotions : ਪੰਜਾਬ ਪੁਲਿਸ ਦੇ 68 ਇੰਸਪੈਕਟਰ DSP ਵਜੋਂ ਪਦਉੱਨਤ, ਪੜ੍ਹੋ ਮੁਕੰਮਲ ਸੂਚੀ

Punjab Police Promotions : ਪੰਜਾਬ ਪੁਲਿਸ ਦੇ 68 ਇੰਸਪੈਕਟਰ DSP ਵਜੋਂ ਪਦਉੱਨਤ, ਪੜ੍ਹੋ ਮੁਕੰਮਲ ਸੂਚੀ

10 hours ago
ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

11 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

12 hours ago
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

12 hours ago
ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ

ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ

12 hours ago
ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ; 16 ਮਹੀਨਿਆਂ ਵਿੱਚ 20 ਹਜ਼ਾਰ ਤੋਂ ਵੱਧ ਪ੍ਰਵਾਨਗੀਆਂ ਜਾਰੀ

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ; 16 ਮਹੀਨਿਆਂ ਵਿੱਚ 20 ਹਜ਼ਾਰ ਤੋਂ ਵੱਧ ਪ੍ਰਵਾਨਗੀਆਂ ਜਾਰੀ

12 hours ago
Hindi News
English News
Sunday, November 1, 2026
No Result
View All Result
20 °c
Chandigarh
23 ° Mon
24 ° Tue
24 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੀ ਐਨ ਜੀ ਪੰਪ ਤੇ ਧਮਾਕਾ – ਇੱਕ ਵਿਅਕਤੀ ਦੀ ਮੌਤ

July 11, 2021
in ਖਬਰਾਂ, ਪੰਜਾਬ, ਮਾਨਸਾ
ਸੀ ਐਨ ਜੀ ਪੰਪ ਤੇ ਧਮਾਕਾ – ਇੱਕ ਵਿਅਕਤੀ ਦੀ ਮੌਤ

ਸੀ ਐਨ ਜੀ ਪੰਪ ਤੇ ਧਮਾਕਾ – ਇੱਕ ਵਿਅਕਤੀ ਦੀ ਮੌਤ

ਸੀ ਐਨ ਜੀ ਪੰਪ ਤੇ ਧਮਾਕਾ – ਇੱਕ ਵਿਅਕਤੀ ਦੀ ਮੌਤ

ਮਾਨਸਾ,11 ਜੁਲਾਈ (ਵਿਸ਼ਵ ਵਾਰਤਾ);-ਸ਼ਹਿਰ ਦੇ ਇੱਕ ਪੈਟਰੋਲ ਪੰਪ ਤੇ ਐਤਵਾਰ ਦੀ ਸ਼ਾਮ ਅਲਟੋ ਕਾਰ ਵਿੱਚ ਸੀਐਨਜੀ ਗੈਸ ਭਰਦੇ ਸਮੇਂ ਬਲਾਸਟ ਹੋਣ ਨਾਲ ਪੰਪ ਕਰਿੰਦੇ ਦੀ ਮੌਤ ਹੋ ਗਈ ਹੈ, ਜਦਕਿ ਘਟਨਾ ਵਿੱਚ ਦੋ ਹੋਰ ਵਿਅਕਤੀ ਬੁਰੀ ਤਰ੍ਹਾਂ ਜਖਮੀ ਹੋ ਗਏ ਹਨ। ਇਸ ਘਟਨਾ ਵਿੱਚ ਦੋ ਅਲਟੋ ਕਾਰਾਂ ਬੁਰੀ ਤਰ੍ਹਾਂ ਤਹਿਸ ਨਹਿਸ ਹੋ ਗਈਆਂ ਹਨ। ਥਾਣਾ ਸਿਟੀ 1 ਅਤੇ ਸਿਟੀ 2 ਦੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਸਥਿਤੀ ਜਾ ਜਾਇਜਾ ਲਿਆ। ਘਟਨਾ ਵਾਪਰਨ ਤੋਂ ਬਾਅਦ ਪੰਪ ਦੇ ਵਿਹੜੇ ਵਿੱਚ ਚਾਰੇ ਪਾਸੇ ਖੂਨ ਖਿੱਲਰ ਗਿਆ। ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਬੱਸ ਅੱਡੇ ਲਾਗੇ ਜਗਦੀਸ਼ ਆਇਲ ਕੰਪਨੀ ਦੇ ਪੰਪ ਤੇ ਸ਼ਾਮ ਸਮੇਂ ਦੇ ਅਲਟੋ ਕਾਰਾਂ ਸ਼ਾਮ ਸਮੇਂ ਸੀਐਨਜੀ ਗੈਸ ਭਰਵਾਉਣ ਆਈਆਂ, ਜਦੋਂ ਪੰਪ ਦਾ ਕਰਿੰਦਾ ਬਿਕਰਮ ਸਿੰਘ ਅਲਟੋ ਕਾਰ ਐਚ ਆਰ 59, 8782 ਵਿੱਚ ਸੀਐਨਜੀ ਗੈਸ ਪਾਉਣ ਲੱਗਿਆ ਤਾਂ ਇੱਕੋ ਦਮ ਕਾਰ ਦੀ ਟੈਂਕੀ ਫਟ ਗਈ, ਪੰਪਜ ਦਾ ਕਰਿੰਦਾ ਮੌਕੇ ਤੇ ਹੀ ਲਹੂ ਲੁਹਾਣ ਹੋ ਗਿਆ। ਬਲਾਸਟ ਨੇ ਦੂਜੀ ਅਲਟੋ ਕਾਰਨ ਨੂੰ ਪੀ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਵਿੱਚ ਦੋ ਹੋਰ ਵਿਅਕਤੀ ਸ਼ਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਚਕੇਰੀਆਂ ਅਤੇ ਕਰਮਵੀਰ ਿਸੰਘ ਪੁੱਤਰ ਲਖਮੀਰ ਸਿੰਘ ਵਾਸੀ ਲਖਮੀਰਵਾਲਾ ਜਖਮੀ ਹੋ ਗਏ। ਜਿੰਨਾਂ ਨੂੰ ਸਿਵਲ ਹਸਪਤਾਲ ਮਾਨਸਾ ਦਾਖਲ ਕਰਵਾਇਆ ਗਿਆ ਹੈ, ਜਿੰਨਾਂ ਦਾ ਹਾਲਤ ਗੰਭਰੀ ਦੱਸੀ ਜਾ ਰਹੀ ਹੈ।ਪੰਪ ਦੇ ਮਾਲਕ ਜਗਮੋਹਨ ਲਾਟਾ ਰਾਮ ਨੇ ਦੱਸਿਆ ਕਿ ਜਦੋਂ ਸਵਾਰੀਆਂ ਨੂੰ ਉਤਾਰਨ ਤੋਂ ਬਾਅਦ ਪੰਪ ਦਾ ਕਰਿੰਦਾ ਸੀਐਨਜੀ ਗੈਸ ਭਰਨ ਲੱਗਿਆ ਤਾਂ ਅਚਾਨਕ ਕਾਰ ਦੀ ਗੈਸ ਵਾਲੀ ਟੈਂਕੀ ਫਟ ਗਈ। ਉਸ ਨੇ ਪਿੱਛੇ ਖੜੀ ਇੱਕ ਹੋਰ ਅਲਟੋ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਤੇ ਉਹ ਕਾਫੀ ਬੁਰੀ ਤਰ੍ਹਾਂ ਨੁਕਸਾਨੀ ਗਈ, ਦੋਵੇਂ ਕਾਰਾਂ ਦੇ ਪਚਖਰੇ ਉਡ ਗਏ। ਨੁਕਸਾਨੀਆਂ ਗਈਆਂ ਦੋਵੇਂ ਕਾਰਾਂ ਹਰਿਆਣਾ ਨੰਬਰ ਦੀਆਂ ਸਨ। ਸਿਵਲ ਹਸਪਤਾਲ ਮਾਨਸਾ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੋਤ ਹੋ ਗਈ, ਜਦਕਿ ਇੱਕ ਦੀ ਹਾਲਤ ਬੇਹੱਦ ਗੰਭੀਰ ਬਣੀ ਹੋਈ ਹੈ ਅਤੇ ਦੋ ਜਮਖੀ ਵਿਅਕਤੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਥਾਣਾ ਸਿਟੀ 1 ਦੇ ਮੁੱਖੀ ਜਗਦੀਸ਼ ਕੁਮਾਰ ਅਤੇ ਥਾਣਾ ਸਿਟੀ 2 ਦੀ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਘਟਨਾ ਵਿੱਚ ਹਾਲੇ ਨੂਕਸਾਨ ਦਾ ਪਤਾ ਕੀਤਾ ਜਾ ਰਿਹਾ ਹੈ।

Tags: BREAKING NEWSpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਅੱਜ ਰਾਮਲੀਲਾ ਮੈਦਾਨ ਵਿੱਚ SIR ਵਿਰੁੱਧ ਵਿਰੋਧੀ ਧਿਰ ਦੀ ਰੈਲੀ ਅੱਜ

National: ਅੱਜ ਰਾਮਲੀਲਾ ਮੈਦਾਨ ਵਿੱਚ SIR ਵਿਰੁੱਧ ਵਿਰੋਧੀ ਧਿਰ ਦੀ ਰੈਲੀ ਅੱਜ

by Ranjit Singh
November 1, 2026
0

National: ਅੱਜ ਰਾਮਲੀਲਾ ਮੈਦਾਨ ਵਿੱਚ SIR ਵਿਰੁੱਧ ਵਿਰੋਧੀ ਧਿਰ ਦੀ ਰੈਲੀ ਅੱਜ ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ): ਇੰਡੀਆ ਬਲਾਕ ਅੱਜ...

Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਪੰਜਵਾਂ ਤੇ ਆਖਰੀ ਟੀ-20 ਮੈਚ ਅੱਜ

Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਪੰਜਵਾਂ ਤੇ ਆਖਰੀ ਟੀ-20 ਮੈਚ ਅੱਜ

by Ranjit Singh
November 1, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਪੰਜਵਾਂ ਤੇ ਆਖਰੀ ਟੀ-20 ਮੈਚ ਅੱਜ - ਭਾਰਤੀ ਟੀਮ ਦੀਆਂ ਜਿੱਤ ਨਾਲ ਸੀਰੀਜ਼ 4-1 ਨਾਲ ਖ਼ਤਮ ਕਰਨ...

National: 1 ਨਵੰਬਰ ਤੋਂ ਬਦਲਣਗੇ ਕਈ ਨਿਯਮ, ਜਾਣੋ ਤੁਹਾਡੀ ਜੇਬ ’ਤੇ ਕੀ ਪਵੇਗਾ ਅਸਰ

National: 1 ਨਵੰਬਰ ਤੋਂ ਬਦਲਣਗੇ ਕਈ ਨਿਯਮ, ਜਾਣੋ ਤੁਹਾਡੀ ਜੇਬ ’ਤੇ ਕੀ ਪਵੇਗਾ ਅਸਰ

by Ranjit Singh
November 1, 2026
0

National: 1 ਨਵੰਬਰ ਤੋਂ ਬਦਲਣਗੇ ਕਈ ਨਿਯਮ, ਜਾਣੋ ਤੁਹਾਡੀ ਜੇਬ ’ਤੇ ਕੀ ਪਵੇਗਾ ਅਸਰ ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ): ਅੱਜ...

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

by Ranjit Singh
November 1, 2026
0

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ ਜਲੰਧਰ, 1 ਨਵੰਬਰ (ਵਿਸ਼ਵ ਵਾਰਤਾ): ਅੱਜ ਜਲੰਧਰ ਵਿੱਚ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਅੱਜ ਰਾਮਲੀਲਾ ਮੈਦਾਨ ਵਿੱਚ SIR ਵਿਰੁੱਧ ਵਿਰੋਧੀ ਧਿਰ ਦੀ ਰੈਲੀ ਅੱਜ

National: ਅੱਜ ਰਾਮਲੀਲਾ ਮੈਦਾਨ ਵਿੱਚ SIR ਵਿਰੁੱਧ ਵਿਰੋਧੀ ਧਿਰ ਦੀ ਰੈਲੀ ਅੱਜ

by Ranjit Singh
November 1, 2026
0

National: ਅੱਜ ਰਾਮਲੀਲਾ ਮੈਦਾਨ ਵਿੱਚ SIR ਵਿਰੁੱਧ ਵਿਰੋਧੀ ਧਿਰ ਦੀ ਰੈਲੀ ਅੱਜ ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ): ਇੰਡੀਆ ਬਲਾਕ ਅੱਜ...

Most Popular

ਪੰਜਾਬ ਸਰਕਾਰ ਨੇ 2 IAS ਤੇ 1 IFS ਅਧਿਕਾਰੀ ਨੂੰ ਦਿੱਤਾ ਵਾਧੂ ਚਾਰਜ

ਪੰਜਾਬ ਸਰਕਾਰ ਨੇ 2 IAS ਤੇ 1 IFS ਅਧਿਕਾਰੀ ਨੂੰ ਦਿੱਤਾ ਵਾਧੂ ਚਾਰਜ

by Navjot
2 days ago
0

  ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਨੇ ਤਿੰਨ ਸੀਨੀਅਰ ਆਈ.ਏ.ਐੱਸ. (IAS) ਅਤੇ ਆਈ.ਐੱਫ.ਐੱਸ. (IFS) ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 