• Latest
  • Trending
ਸੀ-ਪਾਈਟ ਕੈਂਪ ਰਣੀਕੇ ਵਿਖੇ ਰਜਿਸਟਰੇਸ਼ਨ 12 ਜੁਲਾਈ ਤੋਂ ਸ਼ੁਰੂ

5 years ago
ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

1 hour ago
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

3 hours ago
FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

ਸਿਹਤ ਮੰਤਰੀ ਜੇ.ਪੀ. ਨੱਡਾ ਨੇ ਟੀ.ਬੀ. ਮੁਕਤ ਭਾਰਤ ਵੱਲ ਅੱਗੇ ਵਧਣ ਦਾ ਦਿੱਤਾ ਸੱਦਾ 

ਅੰਤਰਰਾਸ਼ਟਰੀ ਯੋਗ ਦਿਵਸ 2026 ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਜੁੜਨ ਲਈ ‘ਯੋਗ ਸੰਗਮ’ ‘ਚ 6 ਲੱਖ ਸੰਗਠਨਾਂ ਨੇ ਕੀਤੀ ਰਜਿਸਟ੍ਰੇਸ਼ਨ 

4 hours ago
ਕ੍ਰਿਤੀ ਸੈਨਨ ਨੇ ਆਪਣੇ ‘ਕਾਕਟੇਲ 2’ ਦੇ ਕਿਰਦਾਰ ਨੂੰ ਦੱਸਿਆ ‘most colourful, radiant one’  

ਰੋਮਾਂਟਿਕ ਕਾਮੇਡੀ ਫਿਲਮ ‘Heartin’ ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਭਾਰਤ ਅਤੇ ਉਜ਼ਬੇਕਿਸਤਾਨ ਅਗਲੇ 3 ਸਾਲਾਂ ਵਿੱਚ ਦੁਵੱਲੇ ਵਪਾਰ ਨੂੰ ਦੁੱਗਣਾ ਕਰਨ ਲਈ ਹੋਏ ਸਹਿਮਤ

12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਤੋਂ ਪਹਿਲਾਂ ਦੁਨੀਆ ਭਰ ਵਿੱਚ ਭਾਰਤੀ ਮਿਸ਼ਨਾਂ ਨੇ ਯੋਗ ਸੈਸ਼ਨ ਕੀਤੇ ਆਯੋਜਿਤ 

 India Vs Afghanistan : ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਇੱਕ ਰੋਜ਼ਾ ਲੜੀ ਦਾ ਤੀਜਾ ਮੈਚ ਥੋੜ੍ਹੀ ਦੇਰ ‘ਚ ; ਅਫਗਾਨਿਸਤਾਨ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

Hindi News
English News
Saturday, June 20, 2026
No Result
View All Result
41 °c
Chandigarh
36 ° Sun
34 ° Mon
35 ° Tue
37 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੀ-ਪਾਈਟ ਕੈਂਪ ਰਣੀਕੇ ਵਿਖੇ ਰਜਿਸਟਰੇਸ਼ਨ 12 ਜੁਲਾਈ ਤੋਂ ਸ਼ੁਰੂ

July 10, 2021
in ਖਬਰਾਂ, ਪੰਜਾਬ
ਸੀ-ਪਾਈਟ ਕੈਂਪ ਰਣੀਕੇ ਵਿਖੇ ਰਜਿਸਟਰੇਸ਼ਨ 12 ਜੁਲਾਈ ਤੋਂ ਸ਼ੁਰੂ

ਸੀ-ਪਾਈਟ ਕੈਂਪ ਰਣੀਕੇ ਵਿਖੇ ਰਜਿਸਟਰੇਸ਼ਨ 12 ਜੁਲਾਈ ਤੋਂ ਸ਼ੁਰੂ

flash2

ਅੰਮ੍ਰਿਤਸਰ 10 ਜੁਲਾਈ —ਕੈਂਪ ਇੰਚਾਰਜ ਸ: ਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ-ਪਾਈਟ ਕੈਂਪ ਰਣੀਕੇ, ਅੰਮ੍ਰਿਤਸਰ ਵਿਖੇ ਭਰਤੀਆਂ ਸਬੰਧੀ ਸਿਖਲਾਈ ਕੈਂਪ ਦੀ ਰਜਿਸਟਰੇਸ਼ਨ ਸ਼ੁਰੂ ਕੋਸਟ ਗਾਰਡ, ਭਾਰਤੀ ਹਵਾਈ ਫੌਜ ਅਤੇ ਪੁਲਿਸ ਵਿਭਾਗ ਭਰਤੀ ਨਾਲ ਸਬੰਧਤ ਸਿਖਲਾਈ ਕੈਂਪ ਦੀ ਰਜਿਸਟਰੇਸ਼ਨ ਸ਼ੁਰੂ ਕੀਤੀ ਗਈ ਹੈ।

                   ਕੈਂਪ ਇੰਚਾਰਜ ਨੇ ਭਰਤੀ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਸਟ ਗਾਰਡ ਵਿੱਚ 350 ਲੜਕਿਆਂ ਦੀ ਭਰਤੀ 2 ਜੁਲਾਈ 2021 ਤੋਂ 16 ਜੁਲਾਈ 2021 ਤੱਕ ਅਰਜੀਆਂ ਦੀ ਮੰਗ ਕੀਤੀ ਗਈ ਹੈ। ਇਸ ਵਿੱਚ ਉਮਰ 18 ਤੋਂ 22 ਸਾਲ ਹੈ, ਹਵਾਈ ਸੈਨਾ ਵਿੱਚ ਅਪ੍ਰੈਲ ਅਤੇ ਅਗਸਤ ਵਿੱਚ ਭਰਤੀ ਕੀਤੀ ਜਾਂਦੀ ਹੈ। ਇਸ ਵਿੱਚ ਉਮਰ 17 ਤੋਂ 21 ਸਾਲ ਹੈ ਅਤੇ ਪੰਜਾਬ ਪੁਲਿਸ ਵਿੱਚ ਕਾਂਸਟੇਬਲ, ਹੈਡ ਕਾਂਸਟੇਬਲ, ਸਬ ਇੰਸਪੈਕਟਰ ਦੀ ਭਰਤੀ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਉਮੀਦਵਾਰ ਭਰਤੀ ਸਬੰਧੀ ਆਨਲਾਈਨ ਰਜਿਸਟਰੇਸ਼ਨ ਕਰਕੇ ਸੀ-ਪਾਈਟ ਕੈਂਪ ਰਣੀਕੇ ਆਈ.ਟੀ.ਆਈ. ਅੰਮ੍ਰਿਤਸਰ ਵਿਖੇ ਰਿਪੋਰਟ ਕਰ ਸਕਦੇ ਹਨ। ਉਨਾਂ ਦੱਸਿਆ ਕਿ ਆਰਮੀ ਭਰਤੀ ਵਾਸਤੇ ਆਨਲਾਈਨ ਰਜਿਸਟਰੇਸ਼ਨ 8 ਜੁਲਾਈ 2021 ਤੋਂ ਸ਼ੁਰੂ ਹੋ ਗਈ ਹੈ। ਜਿਹੜੇ ਵਿਦਿਆਰਥੀ ਸਰੀਰਕ ਯੋਗਤਾ ਸਹੀ ਰੱਖਦੇ ਹਨ ਉਹ ਸੀ-ਪਾਈਟ ਕੈਂਪ ਰਣੀਕੇ ਵਿਖੇ 12 ਜੁਲਾਈ 2021 ਨੂੰ ਰਿਪਰੋਟ ਕਰ ਸਕਦਾ ਹੈ।

Tags: punjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

by Jaspreet Kaur
June 20, 2026
0

ਲੁਧਿਆਣਾ ਦੇ ਕੈਨਰਾ ਬੈਂਕ 'ਚ ਲੱਗੀ ਭਿਆਨਕ ਅੱਗ! ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਲੁਧਿਆਣਾ, 20 ਜੂਨ 2026 (ਵਿਸ਼ਵ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

by Jaspreet Kaur
June 20, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ ਅੰਮ੍ਰਿਤਸਰ, 20 ਜੂਨ (ਵਿਸ਼ਵ ਵਾਰਤਾ)- ਪੰਜਾਬ ਦੀ ਰਾਜਨੀਤੀ ਨਾਲ ਜੁੜੀ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 20, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

by Jaspreet Kaur
June 20, 2026
0

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ 'ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਨਵੀ ਦਿੱਲੀ, 20 ਜੂਨ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

by Jaspreet Kaur
June 20, 2026
0

ਲੁਧਿਆਣਾ ਦੇ ਕੈਨਰਾ ਬੈਂਕ 'ਚ ਲੱਗੀ ਭਿਆਨਕ ਅੱਗ! ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਲੁਧਿਆਣਾ, 20 ਜੂਨ 2026 (ਵਿਸ਼ਵ...

Most Popular

National: ਪ੍ਰਧਾਨ ਮੰਤਰੀ ਮੋਦੀ ਅੱਜ ਗੁਜਰਾਤ ਦੌਰੇ ‘ਤੇ

by Ranjit Singh
2 weeks ago
0

National: ਪ੍ਰਧਾਨ ਮੰਤਰੀ ਮੋਦੀ ਅੱਜ ਗੁਜਰਾਤ ਦੌਰੇ 'ਤੇ - ₹12,000 ਕਰੋੜ ਦੇ ਵਡੋਦਰਾ-ਮੁੰਬਈ ਐਕਸਪ੍ਰੈਸਵੇਅ ਅਤੇ ਦਮਨ ਹਵਾਈ ਅੱਡੇ ਦਾ ਕਰਨਗੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 