• Latest
  • Trending
ਸੀ ਪੀ ਆਈ (ਐਮ) ਦੀ ਦੇਸ਼ ਵਿਆਪੀ ਮੁਹਿੰਮ ਤਹਿਤ ਪਿੰਡਾਂ ਵਿੱਚ ਮੀਟਿੰਗਾਂ

ਸੀ ਪੀ ਆਈ (ਐਮ) ਦੀ ਦੇਸ਼ ਵਿਆਪੀ ਮੁਹਿੰਮ ਤਹਿਤ ਪਿੰਡਾਂ ਵਿੱਚ ਮੀਟਿੰਗਾਂ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

31 minutes ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

1 hour ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

1 hour ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

2 hours ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

2 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

2 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

2 hours ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

3 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
Hindi News
English News
Wednesday, November 18, 2026
No Result
View All Result
15 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੀ ਪੀ ਆਈ (ਐਮ) ਦੀ ਦੇਸ਼ ਵਿਆਪੀ ਮੁਹਿੰਮ ਤਹਿਤ ਪਿੰਡਾਂ ਵਿੱਚ ਮੀਟਿੰਗਾਂ

August 25, 2020
in ਪੰਜਾਬ
ਸੀ ਪੀ ਆਈ (ਐਮ) ਦੀ ਦੇਸ਼ ਵਿਆਪੀ ਮੁਹਿੰਮ ਤਹਿਤ ਪਿੰਡਾਂ ਵਿੱਚ ਮੀਟਿੰਗਾਂ

ਸੀ ਪੀ ਆਈ (ਐਮ) ਦੀ ਦੇਸ਼ ਵਿਆਪੀ ਮੁਹਿੰਮ ਤਹਿਤ ਪਿੰਡਾਂ ਵਿੱਚ ਮੀਟਿੰਗਾਂ
ਮੋਦੀ ਸਰਕਾਰ ਦੀਆਂ ਕਾਰਪੋਰੇਟ ਘਰਾਣਿਆਂ ਦੇ ਪੱਖੀ ਨੀਤੀਆਂ ਨੇ ਦੇਸ਼ ਦੀ ਆਰਥਿਕਤਾ ਤਬਾਹ ਕੀਤੀ – ਐਡਵੋਕੇਟ ਦਲਿਓ
ਬੁਢਲਾਡਾ – 25 ਅਗਸਤ ( ਬਾਸਲ) – ਸੀ ਪੀ ਆਈ (ਐਮ) ਦੇ ਦੇਸ਼ ਵਿਆਪੀ ਸੱਦੇ ਮਜਦੂਰਾਂ-ਕਿਸਾਨਾਂ ਦੀ 16 ਮੰਗਾਂ ਨੂੰ ਲੈ ਕੇ ਆਰੰਭੀ ਮੁਹਿੰਮ ਤਹਿਤ ਬੁਢਲਾਡਾ ਤਹਿਸੀਲ ਦੇ ਪਿੰਡਾਂ ਬੁਢਲਾਡਾ , ਗੁਰਨੇ ਕਲਾਂ ,ਬੱਛੋਆਣਾ ,ਬੀਰੋਕੇ ਕਲਾਂ ਵਿਖੇ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ। ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਤਿੱਖੀ ਨਾਅਰੇਬਾਜ਼ੀ ਵੀ ਕੀਤੀ । ਸੀ ਪੀ ਆਈ (ਐਮ) ਦੇ ਸੂਬਾ ਕਮੇਟੀ ਮੈਂਬਰ ਐਡਵੋਕੇਟ ਸਵਰਨਜੀਤ ਸਿੰਘ ਦਲਿਓ ਨੇ ਇਸ ਮੌਕੇ ਜੁੜੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੀਆਂ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਨੇ ਦੇਸ਼ ਦੀ ਆਰਥਿਕਤਾ ਤਬਾਹ ਕਰਕੇ ਰੱਖ ਦਿੱਤੀ ਹੈ। ਪਬਲਿਕ ਸੈਕਟਰ ਜਿਵੇਂ ਰੇਲਵੇ , ਏਅਰਪੋਰਟ , ਪੈਟਰੋਲੀਅਮ ਕਾਰਪੋਰੇਸ਼ਨਾਂ, ਥਰਮਲ ਪਲਾਂਟ ,ਬੈਂ ਆਦਿ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ ਅਤੇ ਵੇਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਰਤ ਕਾਨੂੰਨਾਂ ਵਿੱਚ ਸੋਧ ਕਰਕੇ ਮਜਦੂਰਾਂ ਦੇ ਸ਼ੋਸ਼ਣ ਦਾ ਰਾਹ ਪੱਧਰਾ ਕੀਤਾ ਜਾ ਰਿਹੈ ਅਤੇ ਛੋਟੇ – ਮੋਟੇ ਉਦਯੋਗਾਂ ਖਤਮ ਕਰ ਦਿੱਤੇ ਹਨ। ਖੇਤੀਬਾੜੀ ਦਾ ਧੰਦਾ ਪਹਿਲਾਂ ਘਾਟੇ ਦਾ ਕਾਰੋਬਾਰ ਬਣਿਆ ਹੋਇਆ ਹੈ। ਨਵੇਂ ਆਰਡੀਨੈਂਸਾਂ ਖੇਤੀ ਅਤੇ ਮਜਦੂਰ-ਕਿਸਾਨ ਨੂੰ ਬਰਬਾਦ ਕਰ ਦੇਣਗੇ। ਐਡਵੋਕੇਟ ਦਲਿਓ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਹਰ ਖੇਤਰ ਵਿੱਚ ਅਸਫਲ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਮੌਜੂਦਾ ਪੰਜਾਬ ਸਰਕਾਰ ਦੇ ਸ਼ਾਸਨ ਦਾ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ ਸ਼ਾਸਨ ਨਾਲੋਂ ਰੱਤੀ ਭਰ ਵੀ ਫਰਕ ਨਹੀਂ । ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਨਹੀਂ ਅਫਸ਼ਰਸ਼ਾਹੀ ਸ਼ਾਸ਼ਨ ਕਰ ਰਹੀ ਹੈ , ਆਮ ਲੋਕਾਂ ਦੀ ਕਿਸੇ ਵੀ ਮਹਿਕਮੇ ਵਿੱਚ ਪੁੱਛ ਪ੍ਰਤੀਤ ਨਹੀਂ ਹੈ। ਇਸ ਮੌਕੇ ਸੀ ਪੀ ਆਈ (ਐਮ) ਦੇ ਆਗੂਆਂ ਕਾ।ਜਸਵੰਤ ਸਿੰਘ ਬੀਰੋਕੇ , ਕਾ।ਬਿੰਦਰ ਸਿੰਘ ਅਤੇ ਕਾ।ਸੰਤ ਰਾਮ ਬੀਰੋਕੇ ਨੇ ਮੰਗ ਕੀਤੀ ਕਿ ਮਜਦੂਰਾਂ-ਕਿਸਾਨਾਂ ਅਤੇ ਘਰੇਲੂ ਔਰਤਾਂ ਸਿਰ ਚੜਿਆ ਸਾਰਾ ਕਰਜਾ ਮੁਆਫ਼ ਕੀਤਾ ਜਾਵੇ , ਕਰੋਨਾ ਮਹਾਂਮਾਰੀ ਦੇ ਕਾਰਨ ਆਮਦਨ ਕਰ ਦੇ ਘੇਰੇ ਤੋਂ ਬਾਹਰ ਆਉਂਦੇ ਪਰਿਵਾਰਾਂ ਦੇ ਪ੍ਰਤੀ ਪਰਿਵਾਰ 7500 ਰੁਪਏ ਉਨ੍ਹਾਂ ਦੇ ਖਾਤਿਆਂ ਵਿੱਚ ਹਰ ਮਹੀਨੇ ਪਾਇਆ ਜਾਵੇ , ਮਗਨਰੇਗਾ ਸਕੀਮ ਤਹਿਤ ਸਾਲ ਵਿੱਚ ਰੁਜ਼ਗਾਰ 200 ਦਿਨ ਦਿੱਤਾ ਜਾਵੇ ਅਤੇ ਦਿਹਾੜੀ 600 ਰੁਪਏ ਕੀਤੀ ਜਾਵੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

by Ankit
November 18, 2026
0

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ — ਪੰਜਾਬ ਦੇ ਸਿਹਤ ਮੰਤਰੀ ਵੱਲੋਂ ਦਵਾਈਆਂ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
1 week ago
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 