• Latest
  • Trending
ਸੀ. ਪੀ. ਆਈ, ਜ਼ਿਲ੍ਹਾ ਕੌਂਸਲ, ਚੰਡੀਗੜ੍ਹ ਅਤੇ ਏਟਕ, ਚੰਡੀਗੜ੍ਹ ਵੱਲੋਂ ਵਧਦੀ ਮਹਿੰਗਾਈ ਖਿਲਾਫ਼ ਰੋਸ ਧਰਨਾ ਅਤੇ ਰੈਲੀ ਆਯੋਜਿਤ

ਸੀ. ਪੀ. ਆਈ, ਜ਼ਿਲ੍ਹਾ ਕੌਂਸਲ, ਚੰਡੀਗੜ੍ਹ ਅਤੇ ਏਟਕ, ਚੰਡੀਗੜ੍ਹ ਵੱਲੋਂ ਵਧਦੀ ਮਹਿੰਗਾਈ ਖਿਲਾਫ਼ ਰੋਸ ਧਰਨਾ ਅਤੇ ਰੈਲੀ ਆਯੋਜਿਤ

6 years ago
Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

7 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

45 minutes ago
Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

51 minutes ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

55 minutes ago
International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ

International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ

1 hour ago
Punjab: ਅੱਜ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਤਿੰਨਾਂ ਵੱਡੀਆਂ ਪਾਰਟੀਆਂ ਕਰਨਗੀਆਂ ਸ਼ਕਤੀ ਪ੍ਰਦਰਸ਼ਨ

Punjab: ਅੱਜ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਤਿੰਨਾਂ ਵੱਡੀਆਂ ਪਾਰਟੀਆਂ ਕਰਨਗੀਆਂ ਸ਼ਕਤੀ ਪ੍ਰਦਰਸ਼ਨ

1 hour ago
Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਅੱਜ

Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਅੱਜ

1 hour ago
Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

3 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

11 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

11 hours ago
Hindi News
English News
Thursday, November 26, 2026
No Result
View All Result
10 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੀ. ਪੀ. ਆਈ, ਜ਼ਿਲ੍ਹਾ ਕੌਂਸਲ, ਚੰਡੀਗੜ੍ਹ ਅਤੇ ਏਟਕ, ਚੰਡੀਗੜ੍ਹ ਵੱਲੋਂ ਵਧਦੀ ਮਹਿੰਗਾਈ ਖਿਲਾਫ਼ ਰੋਸ ਧਰਨਾ ਅਤੇ ਰੈਲੀ ਆਯੋਜਿਤ

April 16, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਸੀ. ਪੀ. ਆਈ, ਜ਼ਿਲ੍ਹਾ ਕੌਂਸਲ, ਚੰਡੀਗੜ੍ਹ ਅਤੇ ਏਟਕ, ਚੰਡੀਗੜ੍ਹ ਵੱਲੋਂ ਵਧਦੀ ਮਹਿੰਗਾਈ ਖਿਲਾਫ਼ ਰੋਸ ਧਰਨਾ ਅਤੇ ਰੈਲੀ ਆਯੋਜਿਤ

ਸੀ. ਪੀ. ਆਈ, ਜ਼ਿਲ੍ਹਾ ਕੌਂਸਲ, ਚੰਡੀਗੜ੍ਹ ਅਤੇ ਏਟਕ, ਚੰਡੀਗੜ੍ਹ ਵੱਲੋਂ ਵਧਦੀ ਮਹਿੰਗਾਈ ਖਿਲਾਫ਼ ਰੋਸ ਧਰਨਾ ਅਤੇ ਰੈਲੀ ਆਯੋਜਿਤ

ਸੀ. ਪੀ. ਆਈ, ਜ਼ਿਲ੍ਹਾ ਕੌਂਸਲ, ਚੰਡੀਗੜ੍ਹ ਅਤੇ ਏਟਕ, ਚੰਡੀਗੜ੍ਹ ਵੱਲੋਂ ਵਧਦੀ ਮਹਿੰਗਾਈ ਖਿਲਾਫ਼ ਰੋਸ ਧਰਨਾ ਅਤੇ ਰੈਲੀ ਆਯੋਜਿਤ
ਚੰਡੀਗੜ੍ 16 ਅਪ੍ਰੈਲ( ਵਿਸ਼ਵ ਵਾਰਤਾ )-ਰੈਲੀ ਨੂੰ ਸੰਬੋਧਨ ਕਰਦੇ ਸਾਥੀ ਰਾਜ ਕੁਮਾਰ, ਸਕੱਤਰ, ਜ਼ਿਲ੍ਹਾ ਕੌਂਸਲ, ਚੰਡੀਗੜ੍ਹ ਨੇ ਦਸਿਆ ਕਿ ਚੰਡੀਗੜ੍ਹ ਅਤੇ ਦੇਸ਼ ਵਿਚ ਪਾਣੀ, ਬਿਜਲੀ, ਰਸੋਈ ਗੈਸ, ਰੋਜਾਨਾ ਵਰਤੋਂ ਵਾਲੇ ਖਾਦ ਪਦਾਰਥਾਂ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਫੈਕਟਰੀ ਕਾਮਿਆਂ ਦੇ ਹੱਕਾਂ ਨੂੰ ਨਵੇਂ ਕਿਰਤ ਕੋਡ ਬਣਾ ਕੇ ਮਧੋਲਿਆ ਜਾ ਰਿਹਾ ਹੈ। ਸਰਕਾਰੀ ਅਦਾਰੇ ਜਿੰਵੇਂ ਪਾਣੀ, ਬਿਜਲੀ ਅਤੇ ਰੇਲਵੇ ਨੂੰ ਕੇਂਦਰ ਸਰਕਾਰ ਅਤੇ ਚੰਡੀਗੜ੍ਹ ਪ੍ਰਸਾਸ਼ਨ ਪ੍ਰਾਈਵੇਟ ਕਾਰਪੋਰੇਟ ਘਰਾਣਿਆਂ ਨੂੰ ਵੇਚ ਕੇ ਉਨ੍ਹਾਂ ਨੂੰ ਲੋਕਾਈ ਦੀ ਲੁੱਟ ਲਈ ਖੁੱਲੀ ਛੁੱਟੀ ਦੇ ਰਹੀ ਹੈ। ਹੁਣ ਤਾਂ ਸਰਕਾਰ ਨਿਆ ਪਾਲਿਕਾ ਦੇ ਫੈਸਲਿਆਂ ਨੂੰ ਵੀ ਪ੍ਰਭਾਵਿਤ ਕਰ ਰਹੀ ਹੈ। ਉਨ੍ਹਾਂ ਕਿਹਾ ਅਸੀਂ ਚੰਡੀਗੜ੍ਹ ਪ੍ਰਸਾਸ਼ਨ ਵਲੋਂ ਸੀ. ਟੀ. ਯੂ. ਵਿਚ ਪ੍ਰਤੀ ਕਿਲੋਮੀਟਰ ਰੇਟ ਉਤੇ ਇਲੈਕਟਰੌਨਿਕ ਬੱਸਾਂ ਚਲਾਉਣ ਦੇ ਸਖਤ ਖਿਲਾਫ ਹਾਂ ਕਿਉਂ ਕਿ ਇਲੈਕਟਰੌਨਿਕ ਬੱਸ ਪੁਰਾਣੀ ਬੱਸ ਨਾਲੋਂ 8 ਗੁਣਾ ਮਹਿੰਗੀ ਕੀਮਤ ਦੀ ਹੈ, ਸਵਾਰੀਆਂ 52 ਦੇ ਮੁਕਾਬਲੇ ਸਿਰਫ਼ 22 ਬਿਠਾਵੇਗੀ, ਉਸ ਦੀ ਲਾਗਤ 17-18 ਰੁਪਏ ਕਿਲੋਮੀਟਰ ਥਾਂ 60 ਤੋਂ 65 ਰੁਪਏ ਪ੍ਰਤੀ ਕਿਲੋਮੀਟਰ ਹੋਵੇਗੀ, ਸਰਕਾਰੀ ਡਰਾਇਵਰਾਂ ਦੀ ਛਾਂਟੀ ਕਰਕੇ ਠੇਕੇ ਉਤੇ ਡਰਾਇਵਰ ਰੱਖੇ ਜਾਣਗੇ ਅਤੇ ਅਜੋਕੇ ਸਮੇਂ ਬੱਸਾਂ 300 ਕਿਲੋਮੀਟਰ ਰੋਜਾਨਾ ਚਲਦੀਆਂ ਹਨ ਪਰ ਇਲੈਕਟਰੌਨਿਕ ਬੱਸਾਂ ਇਕ ਵਾਰ ਚਾਰਜ ਹੋਣ ਨਾਲ ਸਿਰਫ 180 ਕਿਲੋਮੀਟਰ ਚੱਲ ਸਕਣਗੀਆਂ, ਇਸ ਤਰਾਂ ਇਹ ਘਾਟੇ ਦਾ ਸੌਦਾ ਹੈ। ਦੇਸ਼ ਦਾ ਸਰਮਾਇਆ ਖਰਾਬ ਹੋਵੇਗਾ। ਇਹ ਸਕੀਮ ਲੋਕਾਂ ਦੀਆਂ ਸੁਵਿਧਾਵਾਂ ਦੇ ਨਾਂ ਉੇਤੇ ਇਕ ਕੋਝਾ ਮਜ਼ਾਕ ਹੈ। ਉਨ੍ਹਾਂ ਕਿਹਾ ਕਿ ਅੱਜ ਸੰਘਰਸ਼ ਸਮੇਂ ਦੀ ਲੋੜ ਹੈ ਜੋ ਹਰ ਖਾਸ-ਤੇ-ਆਮ ਲੋਕ ਹਿਤਾਂ ਦੀ ਰਾਖੀ ਲਈ ਕਰ ਰਿਹਾ ਹੈ ਪਰ ਸਮੇਂ ਦੀ ਸਰਕਾਰ ਸੁੱਤੀ ਪਈ ਹੈ। ਆਮ ਜਨਤਾ ਨੂੰ ਝੂਠ-ਤੇ-ਝੂਠ ਬੋਲ ਕੇ ਭਰਮਾਉਣ ਦੀ ਕੌਸ਼ਿਸ ਕਰ ਰਹੀ ਹੈ।

ਏਟਕ ਦੇ ਜਨਰਲ ਸਕੱਤਰ ਸਤਿਆਵੀਰ ਨੇ ਕਿਹਾ ਦੇਸ਼ ਦੀ ਸਰਕਾਰ ਕਿਰਤ ਕਾਨੂੰਨਾਂ ਦਾ ਘਾਣ ਕਰ ਰਹੀ ਹੈ। ਕਿਰਤੀ ਪੱਖੀ ਸਾਰੇ ਕਿਰਤ ਕਾਨੂੰਨ ਸਰਕਾਰ ਨੇ ਰੱਦ ਕਰਕੇ ਸਿਰਫ ਚਾਰ ਕਿਰਤ ਕੋਡ ਬਣਾਏ ਹਨ ਜੋ ਕਾਰਪੋਰੇਟਾਂ ਨੂੰ ਕਿਰਤੀਆਂ ਦੀ ਲੁੱਟ ਕਰਨ ਦੀ ਖੁੱਲੀ ਛੋਟ ਦੇ ਰਹੇ ਹਨ। ਉਨ੍ਹਾਂ ਕਿਹਾ ਸਰਕਾਰ ਕਾਮਿਆਂ ਨੂੰ 8 ਘੰਟੇ ਕੰਮ ਦਿਹਾੜੀ ਦਾ ਹੱਕ ਦੇਵੇ, ਘੱਟੋ-ਘੱਟ ਉਜਰਤਾਂ ਬਹਾਲ ਰੱਖੇ, ਉਵਰ ਟਾਇਮ ਦਾ ਰੇਟ ਦੇਵੇ ਅਤੇ ਕਾਮਿਆਂ ਅਤੇ ਯੂਨੀਅਨਾਂ ਵੱਲੋਂ ਸੰਘਰਸ਼ ਕਰਕੇ ਲਈਆਂ ਹੱਕੀ ਸਹੂਲਤਾਂ ਭਵਿੱਖ ਵਿਚ ਵੀ ਬਹਾਲ ਰੱਖੇ ਨਹੀਂ ਤਾਂ ਕਿਰਤੀ ਤਿੱਖੇ ਸੰਘਰਸ਼ ਕਰਨਗੇ।

ਸੀ. ਟੀ. ਯੂ. ਯੂਨੀਅਨ ਤੋਂ ਸਾਥੀ ਭੁਪਿੰਦਰ ਸਿੰਘ ਨੇ ਕਿਹਾ ਸੀ. ਟੀ. ਯੂ ਮੁਨਾਫਾ ਦਿੰਦਾ ਅਦਾਰਾ ਹੈ ਇਸ ਦਾ ਨਿੱਜੀਕਰਨ ਸਿਰਫ ਕੁਝ ਮੰਤਰੀਆਂ ਵੱਲੋਂ ਚਲਾਈਆਂ ਬਿਜਲੀ ਬੱਸਾਂ ਨੂੰ ਚੰਡੀਗੜ੍ਹ ਵਿਚ ਲਾਗੂ ਕਰਕੇ ਸਾਡਾ ਨੁਕਸਾਨ ਕੀਤਾ ਜਾ ਰਿਹਾ ਹੈ। ਮੁਲਾਜਮ ਮਾਰੂ ਨੀਤੀਆਂ ਨੂੰ ਚੰਡੀਗੜ੍ਹ ਪ੍ਰਸਾਸ਼ਨ ਅਤੇ ਕੇਂਦਰ ਸਰਕਾਰ ਫੌਰੀ ਤੌਰ ਉਤੇ ਬੰਦ ਕਰੇ।

ਧਰਨੇ ਅਤੇ ਰੈਲੀ ਨੂੰ ਕਰਮ ਸਿੰਘ ਵਕੀਲ, ਪ੍ਰੀਤਮ ਸਿੰਘ ਹੁੰਦਲ, ਜੋਗਿੰਦਰ ਸ਼ਰਮਾ ਨੇ ਵੀ ਸੰਬੋਧਨ ਕੀਤਾ। ਉਪਰੋਕਤ ਤੋਂ ਇਲਾਵਾ ਸ਼ੰਗਾਰਾ ਸਿੰਘ, ਪ੍ਰਲਾਦ ਸਿੰਘ, ਦਰਸ਼ਨ ਸਿੰਘ ਬਾਗੜੀ, ਰਣਬੀਰ ਰਾਣਾ, ਓਮ ਪ੍ਰਕਾਸ਼, ਬਲਵੀਰ ਸਿੰਘ, ਸੁਰਜੀਤ ਕੌਰ ਕਾਲੜਾ ਅਤੇ ਕਾਲੀ ਰਮਨਾ ਸਮੇਤ ਪੰਜਾਹ ਤੋਂ ਵੱਧ ਵੱਖ-ਵੱਖ ਅਦਾਰਿਆਂ ਅਤੇ ਯੂਨੀਅਨਾਂ ਦੇ ਮੁਖੀਆਂ ਨੇ ਵੀ ਸ਼ਮੂਲੀਅਤ ਕੀਤੀ। ਮੰਚ ਸੰਚਾਲਨ ਬਾਖੂਬੀ ਕਰਦਿਆਂ ਧੰਨਵਾਦ ਸ਼ਬਦ ਕਰਮ ਸਿੰਘ ਵਕੀਲ ਨੇ ਪੇਸ਼ ਕੀਤੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

by Ranjit Singh
November 26, 2026
0

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ): ਸੰਵਿਧਾਨ ਦਿਵਸ ਮੌਕੇ ਅੱਜ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 26, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 26 ਨਵੰਬਰ...

Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

by Ranjit Singh
November 26, 2026
0

Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’ - ਦਿੱਲੀ, ਅਹਿਮਦਾਬਾਦ ਅਤੇ ਪਟਨਾ ’ਚ ਹੋਣਗੇ ਸਮਾਗਮ...

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 26, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar ਜੇ ਕਦੇ ਜ਼ਿੰਦਗੀ ਵਿੱਚ ਮੌਕਾ ਮਿਲੇ, ਸਾਰਥੀ ਬਣਨ ਦੀ ਕੋਸ਼ਿਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

by Ranjit Singh
November 26, 2026
0

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ): ਸੰਵਿਧਾਨ ਦਿਵਸ ਮੌਕੇ ਅੱਜ...

Most Popular

ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਦੌਰਾਨ 5 ਦੀ ਮੌਤ ;20 ਜ਼ਖਮੀ

ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਦੌਰਾਨ 5 ਦੀ ਮੌਤ ;20 ਜ਼ਖਮੀ

by Navjot
4 weeks ago
0

ਕਾਬੁਲ, 30 ਅਕਤੂਬਰ (ਵਿਸ਼ਵ ਵਾਰਤਾ) - ਅਫਗਾਨਿਸਤਾਨ ਦੇ ਉੱਤਰੀ ਬਾਗਲਾਨ ਸੂਬੇ ਵਿੱਚ ਸ਼ੁੱਕਰਵਾਰ ਨੂੰ ਇੱਕ ਯਾਤਰੀ ਬੱਸ ਦੀ ਤੇਲ ਟੈਂਕਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 