• Latest
  • Trending
ਸੀ.ਬੀ.ਆਈ ਜੱਜ ਨੂੰ ਜ਼ੈਡ ਪਲੱਸ ਸੁਰੱਖਿਆ ਪ੍ਰਦਾਨ

ਸੀ.ਬੀ.ਆਈ ਜੱਜ ਨੂੰ ਜ਼ੈਡ ਪਲੱਸ ਸੁਰੱਖਿਆ ਪ੍ਰਦਾਨ

9 years ago
National: ਸੰਸਦ ਦੇ ਬਾਹਰ NDA ਅਤੇ INDIA ਬਲਾਕ ਹੋਏ ਆਹਮੋ-ਸਾਹਮਣੇ

National: ਸੰਸਦ ਦੇ ਬਾਹਰ NDA ਅਤੇ INDIA ਬਲਾਕ ਹੋਏ ਆਹਮੋ-ਸਾਹਮਣੇ

25 minutes ago
Punjab Breaking: ਕਾਰੋਬਾਰੀ ‘ਤੇ ED ਨੇ ਮਾਰਿਆ ਛਾਪਾ

Punjab Breaking: ਕਾਰੋਬਾਰੀ ‘ਤੇ ED ਨੇ ਮਾਰਿਆ ਛਾਪਾ

43 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਪਟਿਆਲਾ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, ਇੱਕ ਦੀ ਮੌਤ

Punjab: ਪਟਿਆਲਾ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, ਇੱਕ ਦੀ ਮੌਤ

1 hour ago
ICC ODI Ranking: ICC ਨੇ ਵਨਡੇ ਬੱਲੇਬਾਜ਼ਾਂ ਦੀ ਰੈਂਕਿੰਗ ਕੀਤੀ ਜਾਰੀ, ਭਾਰਤ ਦੇ ਤਿੰਨ ਬੱਲੇਬਾਜ਼ ਟਾਪ 5 ‘ਚ

ICC ODI Ranking: ICC ਨੇ ਵਨਡੇ ਬੱਲੇਬਾਜ਼ਾਂ ਦੀ ਰੈਂਕਿੰਗ ਕੀਤੀ ਜਾਰੀ, ਭਾਰਤ ਦੇ ਤਿੰਨ ਬੱਲੇਬਾਜ਼ ਟਾਪ 5 ‘ਚ

2 hours ago
Petrol-Diesel Rate: ਕੀ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ?, ਪੜ੍ਹੋ ਆਪਣੇ ਸ਼ਹਿਰ ਵਿੱਚ ਅੱਜ ਦੇ ਰੇਟ

Petrol-Diesel Rate: ਕੀ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ?, ਪੜ੍ਹੋ ਆਪਣੇ ਸ਼ਹਿਰ ਵਿੱਚ ਅੱਜ ਦੇ ਰੇਟ

2 hours ago
Punjab: ਜਗਰਾਓਂ ਦਾਣਾ ਮੰਡੀ ਪੁਲਿਸ ਮੁਲਾਜ਼ਮਾਂ ਦਾ ਕਤਲ ਮਾਮਲਾ: ਦੋ ਮੁਲਜ਼ਮ ਦੋਸ਼ੀ ਕਰਾਰ

Punjab: ਜਗਰਾਓਂ ਦਾਣਾ ਮੰਡੀ ਪੁਲਿਸ ਮੁਲਾਜ਼ਮਾਂ ਦਾ ਕਤਲ ਮਾਮਲਾ: ਦੋ ਮੁਲਜ਼ਮ ਦੋਸ਼ੀ ਕਰਾਰ

3 hours ago
Big News: ਪੇਪਰ ਲੀਕ ਮਾਮਲੇ ਦੀ ਸੁਣਵਾਈ ਹੋਵੇਗੀ ਫਾਸਟ ਟਰੈਕ ਕੋਰਟ ‘ਚ, PM ਮੋਦੀ ਨੇ ਕੀਤਾ ਐਲਾਨ

Big News: ਪੇਪਰ ਲੀਕ ਮਾਮਲੇ ਦੀ ਸੁਣਵਾਈ ਹੋਵੇਗੀ ਫਾਸਟ ਟਰੈਕ ਕੋਰਟ ‘ਚ, PM ਮੋਦੀ ਨੇ ਕੀਤਾ ਐਲਾਨ

3 hours ago
Breaking: ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੇ 16 ਮੈਟਰੋ ਸਟੇਸ਼ਨ ਅੱਜ ਵੀ ਰਹਿਣਗੇ ਬੰਦ

Breaking: ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੇ 16 ਮੈਟਰੋ ਸਟੇਸ਼ਨ ਅੱਜ ਵੀ ਰਹਿਣਗੇ ਬੰਦ

4 hours ago
Lalit Modi ਨੂੰ ED ਕੇਸ ‘ਚ ਵੱਡੀ ਰਾਹਤ ! 16 ਸਾਲਾਂ ਬਾਅਦ ਹੋ ਸਕਦੀ ਹੈ ਘਰ ਵਾਪਸੀ !

Lalit Modi ਨੂੰ ED ਕੇਸ ‘ਚ ਵੱਡੀ ਰਾਹਤ ! 16 ਸਾਲਾਂ ਬਾਅਦ ਹੋ ਸਕਦੀ ਹੈ ਘਰ ਵਾਪਸੀ !

4 hours ago
Raghuvanshi Murder Case: ਰਾਜਾ ਰਘੂਵੰਸ਼ੀ ਕਤਲ ਕੇਸ ਦੀ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

Raghuvanshi Murder Case: ਰਾਜਾ ਰਘੂਵੰਸ਼ੀ ਕਤਲ ਕੇਸ ਦੀ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

5 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Thursday, July 23, 2026
No Result
View All Result
34 °c
Chandigarh
31 ° Fri
31 ° Sat
31 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੀ.ਬੀ.ਆਈ ਜੱਜ ਨੂੰ ਜ਼ੈਡ ਪਲੱਸ ਸੁਰੱਖਿਆ ਪ੍ਰਦਾਨ

August 29, 2017
in ਖਬਰਾਂ, ਪੰਜਾਬ
ਸੀ.ਬੀ.ਆਈ ਜੱਜ ਨੂੰ ਜ਼ੈਡ ਪਲੱਸ ਸੁਰੱਖਿਆ ਪ੍ਰਦਾਨ

ਚੰਡੀਗੜ੍ਹ, 29 ਅਗਸਤ(ਵਿਸ਼ਵ ਵਾਰਤਾ): ਦੋ ਸਾਧਵੀਆਂ ਨਾਲ ਬਲਾਤਕਾਰ ਦੇ ਮੁਜ਼ਰਮ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਿਰੁੱਧ ਫੈਸਲਾ ਦੇਣ ਵਾਲੇ ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਜਗਦੀਪ ਸਿੰਘ ਨੂੰ ਸਭ ਤੋਂ ਜ਼ਿਆਦਾ ਸਖ਼ਤ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਇਸ ਸੁਰੱਖਿਆ ਛਤਰੀ ਤਹਿਤ ਨੈਸ਼ਨਲ ਸਕਿਉਰਿਟੀ ਗਾਰਡ ਦੇ 10 ਕਮਾਂਡੋ ਤੇ 55 ਪੁਲਿਸ ਮੁਲਾਜ਼ਮ ਜੱਜ ਜਗਦੀਪ ਸਿੰਘ ਦੀ ਰੱਖਿਆ ਕਰਨਗੇ। ਦੱਸਣਾ ਬਣਦਾ ਹੈ ਕਿ ਐਨ.ਐਸ.ਜੀ. ਭਾਰਤ ਦੇ ਉਨ੍ਹਾਂ ਵਿਸ਼ੇਸ਼ ਰੱਖਿਆ ਬਲਾਂ ਵਿੱਚੋਂ ਇੱਕ ਹਨ ਜੋ ਸਖ਼ਤ ਸੁਰੱਖਿਆ ਦੇਣ ਲਈ ਜਾਣੇ ਜਾਂਦੇ ਹਨ, ਇਹ ਸਿੱਧੇ ਤੌਰ ‘ਤੇ ਗ੍ਰਹਿ ਮੰਤਰਾਲਾ ਦੇ ਅਧੀਨ ਆਉਂਦੇ ਹਨ ਤੇ ਵੀ.ਆਈ.ਪੀ. ਸੁਰੱਖਿਆ ਦਾ ਜ਼ਿੰਮਾ ਐਨ.ਐਸ.ਜੀ. ਨੂੰ ਸੌਂਪਿਆ ਜਾਂਦਾ ਹੈ।

ਜ਼ਿਕਰਯੋਗ ਹੈ ਕਿ ਸੀ.ਬੀ.ਆਈ. ਦੇ ਜੱਜ ਜਗਦੀਪ ਸਿੰਘ ਨੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਦੋ ਸਾਧਵੀਆਂ ਨਾਲ ਬਲਾਤਕਾਰ ਕਰਨ ਲਈ ਦੋਸ਼ੀ ਕਰਾਰ ਦਿੱਤਾ ਸੀ। ਇਸ ਤੋਂ ਬਾਅਦ ਬੀਤੇ ਦਿਨ ਉਨ੍ਹਾਂ ਰੋਹਤਕ ਦੀ ਸੁਨਾਰਿਆ ਜੇਲ੍ਹ ਵਿੱਚ ਬਲਾਤਕਾਰੀ ਬਾਬੇ ਨੂੰ 10-10 ਸਾਲ ਦੀ ਸਜ਼ਾ ਸੁਣਾਈ ਸੀ। ਇਸ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਜੱਜ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦਾ ਹੁਕਮ ਦਿੱਤਾ ਸੀ। ਜੱਜ ਨੇ ਬਲਾਤਕਾਰ ਦੇ ਦੋਵਾਂ ਮਾਮਲਿਆਂ ਵਿੱਚ 30 ਲੱਖ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। ਮੁਜਰਮ ਵੱਲੋਂ ਅਦਾ ਕੀਤੇ ਇਸ ਜ਼ੁਰਮਾਨੇ ਵਿੱਚੋਂ ਦੋਵਾਂ ਪੀੜਤ ਲੜਕੀਆਂ ਨੂੰ 14-14 ਲੱਖ ਮੁਆਵਜ਼ੇ ਵਜੋਂ ਮਿਲਣਗੇ ਤੇ 1-1 ਲੱਖ ਅਦਾਲਤ ਨੂੰ ਦਿੱਤਾ ਜਾਵੇਗਾ।

ਦੱਸਣਾ ਬਣਦਾ ਹੈ ਕਿ ਜੱਜ ਜਗਦੀਪ ਸਿੰਘ ਇਸ ਤੋਂ ਪਹਿਲਾਂ ਹਿਸਾਰ ਨੇੜੇ ਹੀ ਵਾਪਰੇ ਇੱਕ ਸੜਕ ਹਾਦਸੇ ਵਿੱਚ ਜ਼ਖ਼ਮੀਆਂ ਨੂੰ ਆਪਣੀ ਕਾਰ ਰੋਕ ਕੇ ਹਸਪਤਾਲ ਪਹੁੰਚਾਇਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਨੇਕੀ ਦੇ ਕਾਫੀ ਚਰਚੇ ਹੋਏ ਅਤੇ ਹੁਣ ਡੇਰਾ ਮੁਖੀ ਦੇ ਫੈਸਲੇ ਤੋਂ ਉਹ ਮੁੜ ਤੋਂ ਸੁਰਖੀਆਂ ਦੇ ਵਿੱਚ ਹਨ। ਸੋਸ਼ਲ ਮੀਡੀਆ ‘ਤੇ ਲੋਕ ਉਨ੍ਹਾਂ ਦੀ ਖ਼ੂਬ ਸ਼ਲਾਘਾ ਕਰ ਰਹੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਸੰਸਦ ਦੇ ਬਾਹਰ NDA ਅਤੇ INDIA ਬਲਾਕ ਹੋਏ ਆਹਮੋ-ਸਾਹਮਣੇ

National: ਸੰਸਦ ਦੇ ਬਾਹਰ NDA ਅਤੇ INDIA ਬਲਾਕ ਹੋਏ ਆਹਮੋ-ਸਾਹਮਣੇ

by Ranjit Singh
July 23, 2026
0

National: ਸੰਸਦ ਦੇ ਬਾਹਰ NDA ਅਤੇ INDIA ਬਲਾਕ ਹੋਏ ਆਹਮੋ-ਸਾਹਮਣੇ - ਇੱਕ ਦੂਜੇ ਵਿਰੁੱਧ ਜੰਮ ਕੇ ਕੀਤੀ ਨਾਅਰੇਬਾਜ਼ੀ - ਲੋਕ...

Punjab Breaking: ਕਾਰੋਬਾਰੀ ‘ਤੇ ED ਨੇ ਮਾਰਿਆ ਛਾਪਾ

Punjab Breaking: ਕਾਰੋਬਾਰੀ ‘ਤੇ ED ਨੇ ਮਾਰਿਆ ਛਾਪਾ

by Ranjit Singh
July 23, 2026
0

Punjab Breaking: ਕਾਰੋਬਾਰੀ 'ਤੇ ED ਨੇ ਮਾਰਿਆ ਛਾਪਾ ਹੁਸ਼ਿਆਰਪੁਰ, 23 ਜੁਲਾਈ (ਵਿਸ਼ਵ ਵਾਰਤਾ) – ਹੁਸ਼ਿਆਰਪੁਰ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 23, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਪਟਿਆਲਾ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, ਇੱਕ ਦੀ ਮੌਤ

Punjab: ਪਟਿਆਲਾ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, ਇੱਕ ਦੀ ਮੌਤ

by Ranjit Singh
July 23, 2026
0

Punjab: ਪਟਿਆਲਾ ਜੇਲ੍ਹ 'ਚ ਕੈਦੀਆਂ ਵਿਚਾਲੇ ਖੂਨੀ ਝੜਪ, ਇੱਕ  ਦੀ ਮੌਤ ਚੰਡੀਗੜ੍ਹ, 23 ਜੁਲਾਈ (ਵਿਸ਼ਵ ਵਾਰਤਾ): ਪਟਿਆਲਾ ਕੇਂਦਰੀ ਜੇਲ੍ਹ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸੰਸਦ ਦੇ ਬਾਹਰ NDA ਅਤੇ INDIA ਬਲਾਕ ਹੋਏ ਆਹਮੋ-ਸਾਹਮਣੇ

National: ਸੰਸਦ ਦੇ ਬਾਹਰ NDA ਅਤੇ INDIA ਬਲਾਕ ਹੋਏ ਆਹਮੋ-ਸਾਹਮਣੇ

by Ranjit Singh
July 23, 2026
0

National: ਸੰਸਦ ਦੇ ਬਾਹਰ NDA ਅਤੇ INDIA ਬਲਾਕ ਹੋਏ ਆਹਮੋ-ਸਾਹਮਣੇ - ਇੱਕ ਦੂਜੇ ਵਿਰੁੱਧ ਜੰਮ ਕੇ ਕੀਤੀ ਨਾਅਰੇਬਾਜ਼ੀ - ਲੋਕ...

Most Popular

Hukamnama Sri Darbar Sahib Today – 13 July 2026 | Ang 711 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 July 2026 | Ang 711 I ਅੱਜ ਦਾ ਹੁਕਮਨਾਮਾ

by Ankit
1 week ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 13-07-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 