ਨਵੀਂ ਦਿੱਲੀ, 31 ਮਾਰਚ – ਬੀਤੇ ਦਿਨੀਂ 10ਵੀਂ ਅਤੇ 12ਵੀਂ ਜਮਾਤ ਦੇ ਪੇਪਰ ਲੀਕ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਵਿਦਿਆਰਥੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ| ਇਸ ਦੌਰਾਨ ਅੱਜ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਸੀਬੀਐਸਈ ਦਫਤਰ ਦੇ ਬਾਹਰ ਜਮ ਕੇ ਪ੍ਰਦਰਸ਼ਨ ਕੀਤਾ|
ਦੱਸਣਯੋਗ ਹੈ ਕਿ ਸੀਬੀਐਸਈ ਵਲੋਂ ਪੇਪਰ ਲੀਕ ਹੋਣ ਤੋਂ ਬਾਅਦ ਵਿਦਿਆਰਥੀਆਂ ਦਾ ਮੁੜ ਤੋਂ ਪੇਪਰ ਲਿਆ ਜਾਵੇਗਾ| ਇਸ ਤੋਂ ਪਹਿਲਾਂ ਕੱਲ੍ਹ ਲੁਧਿਆਣਾ ਵਿਚ ਵੀ ਵਿਦਿਆਰਥੀਆਂ ਨੇ ਭਾਰੀ ਰੋਸ ਪ੍ਰਦਰਸ਼ਨ ਕੀਤਾ ਸੀ|
ਡਾਇਮੰਡ ਲੀਗ ਵਿੱਚ ਨੀਰਜ ਚੋਪੜਾ ਨੇ ਜਿੱਤਿਆ ਸਿਲਵਰ
ਡਾਇਮੰਡ ਲੀਗ ਵਿੱਚ ਨੀਰਜ ਚੋਪੜਾ ਨੇ ਜਿੱਤਿਆ ਸਿਲਵਰ ਚੰਡੀਗੜ੍ਹ, 11ਮਈ(ਵਿਸ਼ਵ ਵਾਰਤਾ)- ਨੀਰਜ ਚੋਪੜਾ ਨੇ ਦੋਹਾ ਡਾਇਮੰਡ ਲੀਗ 'ਚ ਚਾਂਦੀ ਦਾ...