<img class="alignnone size-medium wp-image-5874" src="http://wishavwarta.in/wp-content/uploads/2017/10/sukhdev-dhindsa-226x300.jpg" alt="" width="226" height="300" /> ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਆਪਣੀ ਖਰਾਬ ਸਿਹਤ ਦਾ ਹਵਾਲਾ ਦਿੰਦਿਆਂ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ। <img class="alignnone wp-image-33256 size-full" src="http://wishavwarta.in/wp-content/uploads/2018/09/26e4ba5f-8e13-4925-ba56-f86b642e5886.jpg" alt="" width="600" height="873" />