ਸੁਖਪਾਲ ਖਹਿਰਾ ਦੀ ਅੱਜ ਕੋਰਟ ਵਿੱਚ ਪੇਸ਼ੀ
ਕੱਲ੍ਹ ਸ਼ਾਮ ਈਡੀ ਨੇ ਕੀਤਾ ਸੀ ਗ੍ਰਿਫਤਾਰ,ਕੋਰਟ ਨੇ ਭੇਜਿਆ ਸੀ ਇਕ ਦਿਨ ਦੇ ਪੁਲਿਸ ਰਿਮਾਂਡ ਤੇ
ਚੰਡੀਗੜ੍ਹ,11 ਨਵੰਬਰ(ਵਿਸ਼ਵ ਵਾਰਤਾ)- ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੂੰ ਕੱਲ੍ਹ ਈਡੀ ਨੇ ਮਨੀ ਲਾਂਡ੍ਰਿੰਗ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਈਡੀ ਨੇ ਖਹਿਰਾ 14 ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ। ਪਰ,ਦੇਰ ਰਾਤ ਅਦਾਲਤ ਨੇ ਇਕ ਦਿਨਾ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਸੀ। ਅੱਜ ਉਹਨਾਂ ਨੂੰ ਮੁਹਾਲੀ ਦੀ ਸ਼ੈਸ਼ਨ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।