ਵੱਡੀ ਖ਼ਬਰ
ਸੁਖਪਾਲ ਖਹਿਰਾ ਨੂੰ ਅਦਾਲਤ ਵੱਲੋਂ ਵੱਡਾ ਝਟਕਾ, ਜ਼ਮਾਨਤ ਅਰਜੀ ਖਾਰਜ
ਚੰਡੀਗੜ੍ਹ, 7 ਦਸੰਬਰ(ਵਿਸ਼ਵ ਵਾਰਤਾ)-ਮਨੀ ਲਾਂਡਰਿੰਗ ਕੇਸ ਵਿੱਚ 12 ਨਵੰਬਰ ਨੂੰ ਈਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਐਮਐਲਏ ਸੁਖਪਾਲ ਖਹਿਰਾ ਨੂੰ ਮੋਹਾਲੀ ਦੀ ਕੋਰਟ ਨੇ ਅੱਜ ਵੱਡਾ ਝਟਕਾ ਦਿੰਦੇ ਹੋਏ, ਉਨ੍ਹਾਂ ਦੀ ਜਮਾਨਤ ਅਰਜੀ ਨੂੰ ਖਾਰਜ ਕਰ ਦਿੱਤਾ ਹੈ।