ਸੁਖਪਾਲ ਖਹਿਰਾ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ,ਜ਼ਮਾਨਤ ਅਰਜ਼ੀ ਮੰਨਜ਼ੂਰ
ਚੰਡੀਗਰ੍ਹ,27 ਜਨਵਰੀ(ਵਿਸ਼ਵ ਵਾਰਤਾ)- ਭੁਲੱਥ ਤੋਂ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਨਜ਼ੂਰ ਕਰ ਲਈ ਗਈ ਹੈ। ਦੱਸ ਦਈਏ ਕਿ ਸੁਖਪਾਲ ਖਹਿਰਾ ਮਨੀ ਲਾਂਡ੍ਰਿੰਗ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਸਨ। ਜਿਸ ਤੋਂ ਬਾਅਦ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹਨ।