ਚੰਡੀਗੜ੍ਹ: ਪੰਜਾਬ ਏਕਤਾ ਪਾਰਟੀ ਦੇ ਸਰਪ੍ਰਸਤ ਸੁਖਪਾਲ ਸਿੰਘ ਖਹਿਰਾ ਨੇ ਸਪੀਕਰ ਨੂੰ ਦਿੱਤਾ ਗਿਆ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਹੈ। ਸੁਖਪਾਲ ਖਹਿਰਾ ਨੇ ਵਿਧਾਨ ਸਭਾ ਮੈਂਬਰ ਵਜੋਂ ਅਸਤੀਫਾ ਦਿੱਤਾ ਸੀ।ਖਹਿਰਾ ਨੇ 25 ਅਪ੍ਰੈਲ ਨੂੰ ਵਿਧਾਇਕੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਸੀ।
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...





















