• Latest
  • Trending
 ਸੁਖਬੀਰ ਜਾਂ ਹਰਸਿਮਰਤ ਚੋਂ ਮੰਤਰੀ ਬਨਾਉਣ ਦਾ ਮਾਮਲਾ ਮੋਦੀ ਦੀ ਮਰਜ਼ੀ- ਬਾਦਲ

7 years ago
Big News: ਬਾਗੀ MPs ‘ਤੇ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ: MP ਹਰਭਜਨ ਸਿੰਘ ਦੀ ਸੁਰੱਖਿਆ ਲਈ ਗਈ ਵਾਪਿਸ

6 minutes ago
Punjab: ਮੂਸੇਵਾਲਾ ਦੇ ਸਾਬਕਾ ਮੈਨੇਜਰ ਸਮੇਤ 8 ਖਿਲਾਫ ਪਰਚਾ ਦਰਜ, ਪੜ੍ਹੋ ਕੀ ਹੈ ਮਾਮਲਾ

36 minutes ago
National: ਜਨਮਦਿਨ ਵਾਲੇ ਮੁੰਡੇ ਨੇ ਆਪਣੀ ਹੀ ਪਾਰਟੀ ‘ਚ ਕੀਤਾ 3 ਜਣਿਆ ਦਾ ਕਤਲ

1 hour ago
IPL 2026: ਅੱਜ ਦਿਨ ਦਾ ਦੂਜਾ ਮੈਚ ਲਖਨਊ ਅਤੇ ਕੋਲਕਾਤਾ ਵਿਚਾਲੇ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Punjab Weather: ਪੰਜਾਬ ਦੇ 10 ਜ਼ਿਲ੍ਹਿਆਂ ‘ਚ ਤਾਪਮਾਨ 40 ਡਿਗਰੀ ਤੋਂ ਪਾਰ: ਹੀਟ​​ਵੇਵ ਦਾ ਯੈਲੋ ਅਲਰਟ ਜਾਰੀ

IPL 2026: ਅੱਜ ਹੋਣਗੇ ਦੋ ਮੁਕਾਬਲੇ: ਪਹਿਲਾ ਮੈਚ ਚੇੱਨਈ ਅਤੇ ਗੁਜਰਾਤ ਵਿਚਾਲੇ

International: ਈਰਾਨ ਨਾਲ ਗੱਲਬਾਤ ਕਰਨ ਲਈ ਆਉਣ ਵਾਲੇ ਅਮਰੀਕੀ ਅਧਿਕਾਰੀਆਂ ਦਾ ਪਾਕਿਸਤਾਨ ਦੌਰਾ ਰੱਦ

International: ਵਾਸ਼ਿੰਗਟਨ ‘ਚ ਹੋਟਲ ਦੇ ਬਾਹਰ ਫਾਇਰਿੰਗ, ਰਾਸ਼ਟਰਪਤੀ ਟਰੰਪ ਵੀ ਸਨ ਅੰਦਰ

Hukamnama Sri Darbar Sahib Today – 26 April 2026 | Ang 766 I ਅੱਜ ਦਾ ਹੁਕਮਨਾਮਾ

3 hours ago
IPL 2026 : ਸਨਰਾਈਜ਼ਰਜ਼ ਹੈਦਰਾਬਾਦ ਨੇ ਲਗਾਤਾਰ ਚੌਥੀ ਜਿੱਤ ਕੀਤੀ ਦਰਜ ; ਰਾਜਸਥਾਨ ਰਾਇਲਜ਼ ਨੂੰ 5 ਵਿਕਟਾਂ ਨਾਲ ਹਰਾਇਆ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Sunday, April 26, 2026
No Result
View All Result
35 °c
Chandigarh
35 ° Mon
34 ° Tue
29 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 ਸੁਖਬੀਰ ਜਾਂ ਹਰਸਿਮਰਤ ਚੋਂ ਮੰਤਰੀ ਬਨਾਉਣ ਦਾ ਮਾਮਲਾ ਮੋਦੀ ਦੀ ਮਰਜ਼ੀ- ਬਾਦਲ

May 24, 2019
in ਚੰਡੀਗੜ੍ਹ, ਪੰਜਾਬ
 ਸੁਖਬੀਰ ਜਾਂ ਹਰਸਿਮਰਤ ਚੋਂ ਮੰਤਰੀ ਬਨਾਉਣ ਦਾ ਮਾਮਲਾ ਮੋਦੀ ਦੀ ਮਰਜ਼ੀ- ਬਾਦਲ

ਸੁਖਬੀਰ ਜਾਂ ਹਰਸਿਮਰਤ ਚੋਂ ਮੰਤਰੀ ਬਨਾਉਣ ਦਾ ਮਾਮਲਾ ਮੋਦੀ ਦੀ ਮਰਜ਼ੀ- ਬਾਦਲ

ਮਾਨਸਾ,24 ਮਈ
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸ੍ਰੀ ਨਰਿੰਦਰ ਮੋਦੀ ਦੇ ਦੁਬਾਰਾ ਪ੍ਰਧਾਨ ਮੰਤਰੀ ਬਣਨ ਦੀ ਉਨ੍ਹਾਂ ਨੂੰ ਸਭ ਤੋਂ ਜ਼ਿਆਦਾ ਖ਼ੁਸ਼ੀ ਹੈ ਕਿਉਂਕਿ ਮੇਰਾ ਉਨ੍ਹਾਂ ਨਾਲ ਬੜਾ ਪਿਆਰ ਹੈ। ਸੁਖਬੀਰ ਤੇ ਹਰਸਿਮਰਤ ਵਿਚੋਂ ਕੌਣ ਮੰਤਰੀ ਬਣੇਗਾ? ਬਾਰੇ ਉਨ੍ਹਾਂ ਕਿਹਾ ਕਿ ਇਹ ਪ੍ਰਧਾਨ ਮੰਤਰੀ ਦੀ ਮਰਜ਼ੀ ਹੈ ਕਿ ਉਹ ਕਿਸ ਨੂੰ ਮੰਤਰੀ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਉਹ ਮੰਤਰੀ ਬਣਨ ਲਈ ਨਹੀਂ ਲੜਦੇ ਸਗੋਂ ਸਾਡੀ ਲੜਾਈ ਅਸੂਲਾਂ ਦੀ ਹੈ। ਉਨ੍ਹਾਂ ਸਮੂਹ ਅਕਾਲੀ-ਭਾਜਪਾ ਵਰਕਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਲੋਕ ਸਭਾ ਚੋਣਾਂ ਦੀ ਲੜਾਈ ‘ਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦਿੱਤਾ। ਉਕਤ ਵਿਚਾਰ ਉਨ੍ਹਾਂ ਪਿੰਡ ਫਫੜੇ ਭਾਈਕੇ ਵਿਖੇ ਗੁਰਮੇਲ ਸਿੰਘ ਫਫੜੇ ਦੀ ਮਾਤਾ ਮੁਖਤਿਆਰ ਕੌਰ ਦੇ ਭੋਗ ਸਮਾਗਮ ਉਪਰੰਤ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਿੱਖਾਂ ਦੇ ਪਵਿੱਤਰ ਸਥਾਨ ਹਰਿਮੰਦਰ ਸਾਹਿਬ ‘ਤੇ ਹਮਲਾ ਕਰਵਾਇਆ, 84 ਦਾ ਕਤਲੇਆਮ ਕਰਵਾਇਆ, ਪੰਜਾਬੀ ਬੋਲਦੇ ਇਲਾਕੇ ਪੰਜਾਬ ਕੋਲੋਂ ਖੋਹੇ, ਇਸ ਲਈ ਕਾਂਗਰਸ ਨੂੰ ਮੁਆਫ਼ ਨਹੀਂ ਕੀਤਾ ਜਾ ਸਕਦਾ। ਇਕ ਸਵਾਲ ਦੇ ਜਵਾਬ ‘ਚ ਸ: ਬਾਦਲ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਅਗਲੇ ਦਿਨਾਂ ‘ਚ ਬਠਿੰਡਾ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਨ ਲਈ ਲਗਾਤਾਰ ਪਿੰਡਾਂ, ਸ਼ਹਿਰਾਂ ‘ਚ ਜਾਣਗੇ। ਇਸ ਮੌਕੇ ਨਾਜਰ ਸਿੰਘ ਮਾਨਸ਼ਾਹੀਆ ਵਿਧਾਇਕ ਹਲਕਾ ਮਾਨਸਾ, ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ, ਅਕਾਲੀ ਆਗੂ ਜਗਦੀਪ ਸਿੰਘ ਨਕੱਈ, ਸੁਖਵਿੰਦਰ ਸਿੰਘ ਔਲਖ ਸਾਬਕਾ ਵਿਧਾਇਕ, ਮਨਜੀਤ ਸਿੰਘ ਬੱਪੀਆਣਾ ਮੈਂਬਰ ਧਰਮ ਪ੍ਰਚਾਰ ਕਮੇਟੀ, ਡਾ: ਨਿਸ਼ਾਨ ਸਿੰਘ ਇੰਚਾਰਜ ਹਲਕਾ ਬੁਢਲਾਡਾ, ਪ੍ਰੇਮ ਕੁਮਾਰ ਅਰੋੜਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮਾਨਸਾ, ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਤੋਂ ਇਲਾਵਾ ਵੱਡੀ ਗਿਣਤੀ ‘ਚ ਪਤਵੰਤੇ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਬਾਗੀ MPs ‘ਤੇ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ: MP ਹਰਭਜਨ ਸਿੰਘ ਦੀ ਸੁਰੱਖਿਆ ਲਈ ਗਈ ਵਾਪਿਸ

Big News: ਬਾਗੀ MPs ‘ਤੇ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ: MP ਹਰਭਜਨ ਸਿੰਘ ਦੀ ਸੁਰੱਖਿਆ ਲਈ ਗਈ ਵਾਪਿਸ

by Ranjit Singh
April 26, 2026
0

Big News: ਬਾਗੀ MPs 'ਤੇ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ: MP ਹਰਭਜਨ ਸਿੰਘ ਦੀ ਸੁਰੱਖਿਆ ਲਈ ਗਈ ਵਾਪਿਸ - ਬਾਕੀ...

Punjab: ਮੂਸੇਵਾਲਾ ਦੇ ਸਾਬਕਾ ਮੈਨੇਜਰ ਸਮੇਤ 8 ਖਿਲਾਫ ਪਰਚਾ ਦਰਜ, ਪੜ੍ਹੋ ਕੀ ਹੈ ਮਾਮਲਾ

Punjab: ਮੂਸੇਵਾਲਾ ਦੇ ਸਾਬਕਾ ਮੈਨੇਜਰ ਸਮੇਤ 8 ਖਿਲਾਫ ਪਰਚਾ ਦਰਜ, ਪੜ੍ਹੋ ਕੀ ਹੈ ਮਾਮਲਾ

by Ranjit Singh
April 26, 2026
0

Punjab: ਮੂਸੇਵਾਲਾ ਦੇ ਸਾਬਕਾ ਮੈਨੇਜਰ ਸਮੇਤ 8 ਖਿਲਾਫ ਪਰਚਾ ਦਰਜ, ਪੜ੍ਹੋ ਕੀ ਹੈ ਮਾਮਲਾ ਲੁਧਿਆਣਾ, 26 ਅਪ੍ਰੈਲ 2026 – ਦੋਰਾਹਾ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
April 26, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਅਪ੍ਰੈਲ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab Weather: ਪੰਜਾਬ ਦੇ 10 ਜ਼ਿਲ੍ਹਿਆਂ ‘ਚ ਤਾਪਮਾਨ 40 ਡਿਗਰੀ ਤੋਂ ਪਾਰ: ਹੀਟ​​ਵੇਵ ਦਾ ਯੈਲੋ ਅਲਰਟ ਜਾਰੀ

Punjab Weather: ਪੰਜਾਬ ਦੇ 10 ਜ਼ਿਲ੍ਹਿਆਂ ‘ਚ ਤਾਪਮਾਨ 40 ਡਿਗਰੀ ਤੋਂ ਪਾਰ: ਹੀਟ​​ਵੇਵ ਦਾ ਯੈਲੋ ਅਲਰਟ ਜਾਰੀ

by Ranjit Singh
April 26, 2026
0

Punjab Weather: ਪੰਜਾਬ ਦੇ 10 ਜ਼ਿਲ੍ਹਿਆਂ 'ਚ ਤਾਪਮਾਨ 40 ਡਿਗਰੀ ਤੋਂ ਪਾਰ: ਹੀਟ​​ਵੇਵ ਦਾ ਯੈਲੋ ਅਲਰਟ ਜਾਰੀ - ਕੱਲ੍ਹ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big News: ਬਾਗੀ MPs ‘ਤੇ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ: MP ਹਰਭਜਨ ਸਿੰਘ ਦੀ ਸੁਰੱਖਿਆ ਲਈ ਗਈ ਵਾਪਿਸ

Big News: ਬਾਗੀ MPs ‘ਤੇ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ: MP ਹਰਭਜਨ ਸਿੰਘ ਦੀ ਸੁਰੱਖਿਆ ਲਈ ਗਈ ਵਾਪਿਸ

by Ranjit Singh
April 26, 2026
0

Big News: ਬਾਗੀ MPs 'ਤੇ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ: MP ਹਰਭਜਨ ਸਿੰਘ ਦੀ ਸੁਰੱਖਿਆ ਲਈ ਗਈ ਵਾਪਿਸ - ਬਾਕੀ...

Most Popular

IPL 2026 KKR vs RR:  ਰਾਜਸਥਾਨ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

by Jaspreet Kaur
7 days ago
0

IPL 2026 KKR vs RR: ਰਾਜਸਥਾਨ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ - ਆਪਣੀ ਪਹਿਲੀ ਜਿੱਤ ਦੀ ਉਡੀਕ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 