• Latest
  • Trending
ਸੁਖਬੀਰ ਨੇ ਮਨਪ੍ਰੀਤ ਨੂੰ ਦੋਸ਼ ਸਾਬਿਤ ਕਰਨ ਜਾਂ ਸਿਆਸਤ ਛੱਡਣ ਲਈ ਲਲਕਾਰਿਆ

ਸੁਖਬੀਰ ਨੇ ਮਨਪ੍ਰੀਤ ਨੂੰ ਦੋਸ਼ ਸਾਬਿਤ ਕਰਨ ਜਾਂ ਸਿਆਸਤ ਛੱਡਣ ਲਈ ਲਲਕਾਰਿਆ

9 years ago
Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

4 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

4 hours ago
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

4 hours ago
ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

4 hours ago
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

4 hours ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

5 hours ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

5 hours ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
Hindi News
English News
Wednesday, November 11, 2026
No Result
View All Result
15 °c
Chandigarh
22 ° Wed
22 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਬੀਰ ਨੇ ਮਨਪ੍ਰੀਤ ਨੂੰ ਦੋਸ਼ ਸਾਬਿਤ ਕਰਨ ਜਾਂ ਸਿਆਸਤ ਛੱਡਣ ਲਈ ਲਲਕਾਰਿਆ

March 29, 2018
in ਪੰਜਾਬ
ਸੁਖਬੀਰ ਨੇ ਮਨਪ੍ਰੀਤ ਨੂੰ ਦੋਸ਼ ਸਾਬਿਤ ਕਰਨ ਜਾਂ ਸਿਆਸਤ ਛੱਡਣ ਲਈ ਲਲਕਾਰਿਆ

ਸੁਖਬੀਰ ਨੇ ਮਨਪ੍ਰੀਤ ਨੂੰ ਦੋਸ਼ ਸਾਬਿਤ ਕਰਨ ਜਾਂ ਸਿਆਸਤ ਛੱਡਣ ਲਈ ਲਲਕਾਰਿਆ

ਕਿਹਾ ਕਿ ਉਹ ਅਜੇ ਵੀ ਮਨਪ੍ਰੀਤ ਦੇ ਮਾਪਿਆਂ ਦਾ ਆਪਣੇ ਮਾਤਾ-ਪਿਤਾ ਵਾਂਗ ਸਤਿਕਾਰ ਕਰਦੇ ਹਨ

ਚੰਡੀਗੜ, 29 ਮਾਰਚ (ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਲਲਕਾਰਦਿਆਂਕਿਹਾ ਕਿ ਉਹ ਜਾਂ ਤਾਂ ਸਰਦਾਰਨੀ ਸੁਰਿੰਦਰ ਕੌਰ ਬਾਦਲ ਦੀ ਅੰਤਿਮ ਅਰਦਾਸ ਮੌਕੇ ਪਾਏ ਭੋਗ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਵੱਲੋਂ ਲਗਾਏ ਲੰਗਰ ਦੇ ਦੋਸ਼ਾਂ ਨੂੰ ਸਾਬਿਤ ਕਰਨ ਜਾਂ ਫਿਰ ਸਿਆਸਤਛੱਡ ਦੇਣ। ਉਹਨਾਂ ਕਿਹਾ ਕਿ ਜੇ ਮਨਪ੍ਰੀਤ ਆਪਣੇ ਇਸ ਦੋਸ਼ ਨੂੰ ਸਾਬਿਤ ਕਰ ਦਿੰਦਾ ਹੈ ਤਾਂ ਮੈਂ ਹਮੇਸ਼ਾਂ ਲਈ ਸਿਆਸਤ ਛੱਡ ਦਿਆਂਗਾ।  ਦੂਜੇ ਪਾਸੇ ਉਸ ਨੂੰ ਜਾਂ ਤਾਂ ਆਪਣੇ ਦੋਸ਼ ਸਾਬਿਤ ਕਰਨੇ ਚਾਹੀਦੇ ਹਨ ਜਾਂ ਫਿਰਸਿਆਸਤ ਛੱਡਣ ਦੀ ਹਾਮੀ ਭਰਨੀ ਚਾਹੀਦੀ ਹੈ। ਜੇ ਉਸ ਵਿਚ ਹਿੰਮਤ ਹੈ ਤਾਂ ਮੇਰੀ ਚੁਣੌਤੀ ਸਵੀਕਾਰ ਕਰੇ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹਨਾਂ ਨੂੰ ਇਹ ਵੇਖ ਕੇ  ਖੁਸ਼ੀ ਹੋਈ ਕਿ ਮਨਪ੍ਰੀਤ ਇੱਕ ਈਰਖਾਲੂ ਵਿਅਕਤੀ ਵਾਂਗ ਬੋਲ ਰਿਹਾ ਸੀ। ਉਹਨਾਂ ਕਿਹਾ ਕਿ ਉਸਦੇ ਬਜਟ ਉੱਤੇ ਸਾਡੇ ਵੱਲੋਂ ਕੀਤੇ ਹਮਲੇ ਦਾ ਜੁਆਬਦੇਣ ਦੀ ਥਾਂ ਉਸ ਨੇ ਜ਼ਿਆਦਾਤਰ ਸਮਾਂ ਆਪਣੇ ਉਸ ਮੁਰਸ਼ਦ ਅਤੇ ਪਿਤਾ ਸਮਾਨ ਹਸਤੀ ਸ ਪਰਕਾਸ਼ ਸਿੰਘ ਬਾਦਲ ਖਿਲਾਫ ਆਪਣੀ ਭੜਾਸ ਕੱਢਣ ਉੱਤੇ ਖਰਚ ਕੀਤਾ, ਜਿਹਨਾਂ ਨੂੰ ਉਹ ਆਪਣੇ ਸਿਆਸਤ ਵਿਚਆਉਣ ਦੀ ਵਜਾ ਮੰਨਦਾ ਹੈ। ਉਹਨਾਂ ਕਿਹਾ ਕਿ ਉਸ ਦੇ ਤਹਿਜ਼ੀਬੀ ਅਤੇ ਮੁਸਕਰਾ1ੁਂਦੇ ਚਿਹਰੇ ਪਿੱਛੇ ਲੁਕੀ ਕੁੜੱਤਣ ਨੂੰ ਵੇਖਦਿਆਂ ਮੈਂ ਉਮੀਦ ਕਰਦਾ ਹਾਂ ਕਿ ਹੁਣ ਉਹ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਨੂੰ ਵੀ ਦੱਸੇ ਕਿਉਹ ਉਹਨਾਂ ਨਾਲ ਕੀਤੇ ਵਾਅਦਿਆਂ ਬਾਰੇ ਕੀ ਇਰਾਦਾ ਰੱਖਦਾ ਹੈ। ਜਿਹੜਾ ਵਿਅਕਤੀ ਆਪਣੇ ਪਰਿਵਾਰ ਨੂੰ ਧੋਖਾ ਦੇ ਸਕਦਾ ਹੈ, ਉਸ ਲਈ ਕਿਸਾਨਾਂ ਅਤੇ ਪੰਜਾਬ ਦੇ ਦੂਜੇ ਲੋਕਾਂ ਨਾਲ ਧੋਖਾ ਕਰਨਾ  ਮੁਸ਼ਕਿਲ ਨਹੀਂਹੋਵੇਗਾ।

ਸ ਬਾਦਲ ਨੇ ਕਿਹਾ ਕਿ ਸਾਰੇ ਜਾਣਦੇ ਹਨ ਕਿ ਕਿਸ ਤਰਾਂ ਬੀਬੀ ਬਾਦਲ ਨੇ ਗਰੀਬਾਂ ਅਤੇ ਸ਼ਰਧਾਲੂਆਂ ਲਈ ਅਣਗਿਣਤ ਲੰਗਰ ਲਗਾਏ ਸਨ। ਇਹ ਕਹਿਣਾ ਕਿ ਉਹਨਾਂ ਦੇ ਆਪਣੇ ਭੋਗ ਉੱਤੇ ਲੰਗਰ ਸ਼੍ਰੋਮਣੀ ਕਮੇਟੀ ਨੇ ਲਾਇਆ ਸੀ, ਇੱਕ ਝੂਠੀ ਅਤੇ ਸ਼ਰਮਨਾਕ ਗੱਲ ਹੈ। ਅਜਿਹਾ ਝੂਠਾ ਅਤੇ ਬੇਬੁਨਿਆਦ ਦੋਸ਼ ਕੋਈ ਸਦਭਾਵਨਾ ਤੋਂ ਕੋਰਾ ਵਿਅਕਤੀ ਹੀ ਲਾ ਸਕਦਾ ਹੈ।

ਇੱਕ ਸਖ਼ਤ ਲਹਿਜ਼ੇ ਵਾਲੇ ਬਿਆਨ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਉਹਨਾਂ ਨੂੰ ਇਹ ਦੇਖ ਕੇ ਬੜਾ ਧੱਕਾ ਲੱਗਿਆ ਕਿ ਮਨਪ੍ਰੀਤ ਆਪਣੀ ਨਿਰਾਸ਼ਾ ‘ਚ ਇੰਨਾ ਥੱਲੇ ਡਿੱਗ ਗਿਆ ਕਿ ਘਟੀਆ ਫਿਕਰੇਬਾਜ਼ੀ ‘ਤੇਉੱਤਰ ਆਇਆ। ਮੈਂ ਉਸ ਦੇ ਮਾੜੇ ਵਤੀਰੇ ਦਾ ਜੁਆਬ ਕਦੇ ਵੀ ਉਸ ਦੀ ਭਾਸ਼ਾ ਵਿਚ ਨਹੀਂ ਦੇਵਾਂਗਾ। ਮੈਂ ਅਜੇ ਵੀ ਉਸ ਦੇ ਪਿਤਾ ਦਾਸ ਜੀ ਅਤੇ ਮਾਤਾ ਜੀ ਨੂੰ ਆਪਣੇ ਮਾਪਿਆਂ ਜਿੰਨਾ ਸਤਿਕਾਰ ਦਿੰਦਾ ਹਾਂ।ਮੈਂ ਹਮੇਸ਼ਾਂਉਹਨਾਂ ਨੂੰ ਪੂਜਿਆ ਹੈ। ਮੈਂ ਉਹਨਾਂ ਵਿੱਚੋਂ ਕਿਸੇ ਖ਼ਿਲਾਫ ਵੀ ਇੱਕ ਵੀ ਮਾੜਾ ਲਫ਼ਜ਼ ਨਹੀਂ ਬੋਲਾਂਗਾ।ਮੇਰੇ ਧਰਮ ਅਤੇ ਮੇਰੇ ਮਾਪਿਆਂ ਨੇ ਮੈਨੂੰ ਇਹੋ ਸਿੱਖਿਆ ਦਿੱਤੀ ਹੈ। ਮੇਰੇ ਪਿਤਾ ਅਤੇ ਦਾਸ ਜੀ ਨੇ ਵੀ ਮੈਨੂੰ ਇਹੋਸਿਖਾਇਆ ਹੈ। ਹੈਰਾਨੀ ਦੀ ਗੱਲ ਹੈ ਕਿ ਮਨਪ੍ਰੀਤ ਵੀ ਇਸੇ ਮਾਹੌਲ ਵਿਚ ਵੱਡਾ ਹੋਇਆ ਸੀ ਅਤੇ ਮੇਰੇ ਨਾਲੋਂ ਵਧੀਆ ਸਕੂਲ ਵਿਚ ਪੜਿ•ਆ ਸੀ। ਮੈਨੂੰ ਨਹੀਂ ਪਤਾ ਉਸ ਦੀ ਸਖ਼ਸ਼ੀਅਤ ਅੰਦਰ ਅਜਿਹੀਆਂ ਹੋਛੀਆਂ ਅਤੇਘਟੀਆ ਗੱਲਾਂ ਦਾ ਕਿਵੇਂ ਵਾਸਾ ਹੋ ਗਿਆ।

ਸ ਬਾਦਲ ਨੇ ਕਿਹਾ ਕਿ ਸਾਰੀ ਦੁਨੀਆ ਜਾਣਦੀ ਹੈ ਕਿ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਮਨਪ੍ਰੀਤ ਨੁੰ ਹਮੇਸ਼ਾ ਮੇਰੇ ਨਾਲੋਂ ਵੀ ਵੱਧ ਪਿਆਰ ਨਾਲ ਰੱਖਿਆ ਸੀ। ਸਾਰੀ ਦੁਨੀਆ ਇਹ ਵੀ ਜਾਣਦੀ ਹੈ ਕਿਸਰਦਾਰ ਬਾਦਲ ਨੇ ਮਨਪ੍ਰੀਤ ਨੂੰ ਉਂਗਲ ਫੜ ਕੇ ਜ਼ਿੰਦਗੀ ਵਿਚ ਅੱਗੇ ਵਧਣਾ ਸਿਖਾਇਆ ਸੀ। ਉਹਨਾਂ ਨੇ ਮਨਪ੍ਰੀਤ ਦਾ ਸਿਆਸੀ ਕਰੀਅਰ ਸ਼ੁਰੂ ਕਰਾਉਣ ਲਈ ਆਪਣੀ ਗਿੱਦੜਬਾਹਾ ਵਾਲੀ ਸੀਟ ਉਸ ਨੂੰ ਦੇ ਦਿੱਤੀਸੀ। ਮੈਂ ਜਦੋਂ ਪੰਜਾਬ ਦੀ ਸਿਆਸਤ ਅੰਦਰ ਅਜੇ ਕੁੱਝ ਵੀ ਨਹੀਂ ਸੀ ਤਾਂ ਮੇਰੇ ਪਿਤਾ ਨੇ ਮਨਪ੍ਰੀਤ ਨੂੰ ਸੂਬੇ ਦਾ ਵਿੱਤ ਮੰਤਰੀ ਬਣਾਇਆ ਸੀ, ਜਿਹੜੀ ਕਿ ਕੈਬਨਿਟ ਅੰਦਰ ਮੁੱਖ ਮੰਤਰੀ ਤੋਂ ਬਾਅਦ ਦੂਜੇ ਨੰਬਰ ਦੀਪੁਜ਼ੀਸ਼ਨ ਹੁੰਦੀ ਹੈ। ਹੁਣ ਮਨਪ੍ਰੀਤ ਇਸ ਤਰੀਕੇ ਨਾਲ ਆਪਣੇ ਪਿਤਾ ਸਮਾਨ ਤਾਏ ਦਾ ਕਰਜ਼ਾ ਮੋੜ ਰਿਹਾ ਹੈ।

ਸ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਆਪਣੀ ਹੋਰ ਭੱਲ ਬਣਾਉਣ ਲਈ ਮਨਪ੍ਰੀਤ ਨੂੰ ਸ਼ਰੇਆਮ ਇਹ ਐਲਾਨ ਕਰਦਿਆਂ ਵੇਖ ਕੇ ਮੈ ਹੈਰਾਨ ਅਤੇ ਉਦਾਸ ਹੋ ਗਿਆ ਕਿ  ਉਸ ਨੂੰ ਬਾਦਲਪਰਿਵਾਰ ਨਾਲ ਗੱਦਾਰੀ ਕਰਨ ਉੱਤੇ ਮਾਣ ਹੈ। ਉਹਨਾਂ ਕਿਹਾ ਕਿ ਜਿਸ ਪਰਿਵਾਰ ਤੋਂ ਉਸ ਨੂੰ ਪਿਆਰ, ਤਾਕਤ ਅਤੇ ਮਾਣ-ਸਨਮਾਨ ਮਿਲਿਆ, ਮਨਪ੍ਰੀਤ ਨੇ ਉਸ ਨਾਲ ਹੋਰ ਵੀ ਭੈੜੇ ਵਿਸਵਾਸ਼ਘਾਤ ਕਰਨ ਦੀ ਧਮਕੀਦਿੱਤੀ ਹੈ। ਮੈਂ ਨਹੀਂ ਜਾਣਦਾ ਕਿ ਉਹ ਕਿਵੇਂ ਮਹਿਸੂਸ ਕਰਦਾ ਹੈ, ਪਰ ਜੋ ਕੁੱਝ ਉਸ ਨੇ ਆਪਣੇ ਪਰਿਵਾਰ ਦੇ ਵਡੇਰਿਆਂ ਨਾਲ ਕੀਤਾ ਹੈ ਜਾਂ ਜਿਵੇਂ ਪਰਿਵਾਰ ਨੂੰ ਧੋਖਾ ਦਿੱਤਾ ਹੈ, ਕਿਸੇ ਵੀ ਹੋਰ ਪੇਂਡੂ ਪੰਜਾਬੀ ਵਾਂਗ ਮੈਨੂੰ ਤਾਂਅਜਿਹਾ ਕਰਦਿਆਂ ਬਹੁਤ ਸ਼ਰਮ ਆਉਣੀ ਸੀ। ਪਰ ਇਸ ਦੇ ਨਾਲ ਹੀ ਮੈਂ ਉਸ ਨੂੰ ਲਲਕਾਰਦਾ ਹਾਂ ਕਿ ਉਹ ਜਿੰਨਾ ਥੱਲੇ ਡਿੱਗਣਾ ਚਾਹੁੰਦਾ ਹੈ, ਡਿੱਗ ਜਾਵੇ, ਉਹ ਆਪਣੀਆਂ ਹੋਛੀਆਂ ਹਰਕਤਾਂ ਅਤੇ ਝੂਠ ਨਾਲ ਸਾਡਾ ਕੋਈਨੁਕਸਾਨ ਨਹੀਂ ਕਰ ਪਾਵੇਗਾ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

by Wishavwarta
November 11, 2026
0

ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Ankit
November 10, 2026
0

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

by Wishavwarta
November 11, 2026
0

ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...

Most Popular

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

by Navjot
2 days ago
0

  ਕਾਹਿਰਾ, 9 ਨਵੰਬਰ (ਵਿਸ਼ਵ ਵਾਰਤਾ)  ਮਿਸਰ ਦੇ ਗੀਜ਼ਾ ਗਵਰਨੋਰੇਟ (ਪ੍ਰਾਂਤ) ਵਿੱਚ ਐਤਵਾਰ ਨੂੰ ਦੋ ਰੇਲਗੱਡੀਆਂ ਦੀ ਟੱਕਰ ਕਾਰਨ ਮਰਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 