• Latest
  • Trending
ਸੁਖਬੀਰ ਬਾਦਲ ਐਂਵੇ ਗਲਤ ਹੀ ਆਪਣੇ ਪਿਤਾ ਦੀ ਪ੍ਰਸ਼ੰਸਾ ਕਰੀ ਜਾ ਰਿਹਾ ਹੈ – ਖਹਿਰਾ

ਸੁਖਬੀਰ ਬਾਦਲ ਐਂਵੇ ਗਲਤ ਹੀ ਆਪਣੇ ਪਿਤਾ ਦੀ ਪ੍ਰਸ਼ੰਸਾ ਕਰੀ ਜਾ ਰਿਹਾ ਹੈ – ਖਹਿਰਾ

9 years ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

11 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

11 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

11 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

12 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

13 hours ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

13 hours ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

14 hours ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

14 hours ago
Hindi News
English News
Tuesday, November 10, 2026
No Result
View All Result
17 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਬੀਰ ਬਾਦਲ ਐਂਵੇ ਗਲਤ ਹੀ ਆਪਣੇ ਪਿਤਾ ਦੀ ਪ੍ਰਸ਼ੰਸਾ ਕਰੀ ਜਾ ਰਿਹਾ ਹੈ – ਖਹਿਰਾ

January 4, 2018
in ਪੰਜਾਬ
ਸੁਖਬੀਰ ਬਾਦਲ ਐਂਵੇ ਗਲਤ ਹੀ ਆਪਣੇ ਪਿਤਾ ਦੀ ਪ੍ਰਸ਼ੰਸਾ ਕਰੀ ਜਾ ਰਿਹਾ ਹੈ – ਖਹਿਰਾ

ਸੁਖਬੀਰ ਬਾਦਲ ਐਂਵੇ ਗਲਤ ਹੀ ਆਪਣੇ ਪਿਤਾ ਦੀ ਪ੍ਰਸ਼ੰਸਾ ਕਰੀ ਜਾ ਰਿਹਾ ਹੈ – ਖਹਿਰਾ
ਚੰਡੀਗੜ੍ਹ (ਵਿਸ਼ਵ ਵਾਰਤਾ ) ਜੂਨੀਅਰ ਬਾਦਲ ਦੀ ਇੱਕ ਇੰਟਰਵਿਊ ਬਾਰੇ ਬੋਲਦੇ ਹੋਏ ਅੱਜ ਵਿਰੋਧੀ ਧਿਰ ਦੇ ਨੇਤਾ ਖਹਿਰਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਸ਼ਰਮਨਾਕ ਹਾਰ ਤੋਂ ਬਾਅਦ ਵੀ ਸੁਖਬੀਰ ਨੇ ਕੋਈ ਸਬਕ ਨਹੀਂ ਸਿਖਿਆ ਅਤੇ ਉਵੇਂ ਹੀ ਅੱਖੜਤਾ ਅਤੇ ਹੰਕਾਰ ਨਾਲ ਚੱਲ ਰਿਹਾ ਹੈ। ਹਾਰਵਰਡ ਬਿਜਨਸ ਸਕੂਲ ਵਿੱਚ ਜੇਕਰ ਸਿਆਸਤ ਦਾ ਵਿਭਾਗ ਹੁੰਦਾ ਤਾਂ ਉਸ ਦੇ ਪਿਤਾ ਡੀਨ ਹੁੰਦੇ ਆਖਣ ਵਾਲੇ ਜੂਨੀਅਰ ਬਾਦਲ ਉੱਪਰ ਵਿਅੰਗ ਕਰਦੇ ਖਹਿਰਾ ਨੇ ਕਿਹਾ ਕਿ ਬਿਲਕੁਲ ਸੀਨੀਅਰ ਬਾਦਲ ਡੀਨ ਜਰੂਰ ਹੁੰਦੇ ਜੇਕਰ ਹਾਰਵਰਡ ਵਿੱਚ ਸਿਆਸਤ ਦੀ ਬਜਾਏ ਭ੍ਰਿਸ਼ਟਾਚਾਰ, ਲੁੱਟ ਅਤੇ ਗਲਤ ਢੰਗਾਂ ਨਾਲ ਸਰਮਾਇਆ ਇਕੱਠਾ ਕਰਨ ਦਾ ਵਿਸ਼ਾ ਪੜਾਇਆ ਜਾਂਦਾ ਹੁੰਦਾ। ਖਹਿਰਾ ਨੇ ਕਿਹਾ ਕਿ ਜੂਨੀਅਰ ਬਾਦਲ ਐਂਵੇ ਗਲਤ ਹੀ ਆਪਣੇ ਪਿਤਾ ਦੀ ਪ੍ਰਸ਼ੰਸਾ ਕਰੀ ਜਾ ਰਿਹਾ ਹੈ ਕਿਉਂਕਿ ਆਪਣੇ 60 ਸਾਲ ਦੇ ਸਿਆਸੀ ਕੈਰੀਅਰ ਅਤੇ 5 ਵਾਰ ਮੁੱਖ ਮੰਤਰੀ ਬਣਨ ਦੇ ਬਾਵਜੂਦ ਉਹ ਪੰਜਾਬ ਦੇ ਕਿਸੇ ਇੱਕ ਮੁੱਦੇ ਦਾ ਵੀ ਹੱਲ ਲੱਭਣ ਵਿੱਚ ਅਸਫਲ ਰਹੇ ਹਨ।
ਸੁਖਬੀਰ ਬਾਦਲ ਵੱਲੋਂ ਪ੍ਰਧਾਨ ਮੰਤਰੀ ਕੋਲ ਸਿੱਖਾਂ ਦੀ ਵੱਖਰੀ ਪਹਿਚਾਣ ਦਾ ਮੁੱਦਾ ਉਠਾਏ ਜਾਣ ਦੇ ਵਾਅਦੇ ਉੱਪਰ ਟਿੱਪਣੀ ਕਰਦੇ ਖਹਿਰਾ ਨੇ ਕਿਹਾ ਕਿ ਬਾਦਲ ਡਰਾਮੇਬਾਜੀ ਕਰਕੇ ਸਿਰਫ ਸਿੱਖਾਂ ਵਿੱਚ ਆਪਣੇ ਗੁੰਮ ਹੋਏ ਵੱਕਾਰ ਨੂੰ ਮੁੜ ਵਾਪਿਸ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿਉਂਕਿ ਪੰਜਾਬ ਵਿੱਚ ਆਪਣੇ 10 ਸਾਲ ਦੇ ਸ਼ਾਸਨਕਾਲ ਦੋਰਾਨ ਉਹ ਅਤੇ ਉਹਨਾਂ ਦੀ ਪਾਰਟੀ ਇਸ ਅਹਿਮ ਮੁੱਦੇ ਨੂੰ ਉਠਾਉਣ ਵਿੱਚ ਫੇਲ ਰਹੀ ਹੈ। ਖਹਿਰਾ ਨੇ ਕਿਹਾ ਕਿ ਜੇਕਰ ਜੂਨੀਅਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਸਿੱਖਾਂ ਦੀ ਵੱਖਰੀ ਪਹਿਚਾਣ ਦੇ ਮੁੱਦੇ ਪ੍ਰਤੀ ਗੰਭੀਰ ਹੁੰਦੇ ਤਾਂ ਉਹ ਬਹੁਤ ਅਸਾਨੀ ਨਾਲ ਸੰਸਦ ਵਿੱਚ ਆਰਟੀਕਲ 25(2) ਵਿੱਚ ਸੋਧ ਕਰਵਾ ਸਕਦੇ ਸਨ। ਖਹਿਰਾ ਨੇ ਕਿਹਾ ਕਿ ਹੁਣ ਜਦ ਬਾਦਲ ਸੱਤਾ ਵਿੱਚੋਂ ਬਾਹਰ ਹਨ ਤਾਂ ਆਪਣੇ ਸੋੜੇ ਸਿਆਸੀ ਲਾਹੇ ਲਈ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨਾ ਚਾਹੁੰਦੇ ਹਨ। ਖਹਿਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਸਿੱਖਾਂ ਅਤੇ ਪੰਜਾਬ ਦੇ ਅਹਿਮ ਮਸਲਿਆਂ ਵਾਸਤੇ ਗੰਭੀਰ ਨਹੀਂ ਹੋਇਆ ਚਾਹੇ ਇਹ ਚੰਡੀਗੜ ਪੰਜਾਬ ਨੂੰ ਦਿੱਤੇ ਜਾਣ ਦੀ ਮੰਗ ਹੋਵੇ, ਪੰਜਾਬੀ ਬੋਲਦੇ ਇਲਾਕੇ ਬਾਹਰ ਰਹਿਣ ਦਾ ਮੁੱਦਾ ਹੋਵੇ, ਦਰਿਆਈ ਪਾਣੀਆਂ ਦਾ ਮਸਲਾ ਹੋਵੇ ਅਤੇ ਸਿਰਫ ਇਹਨਾਂ ਮੁੱਦਿਆਂ ਨੂੰ ਉਦੋਂ ਹੀ ਉਠਾਉਂਦੇ ਹਨ ਜਦ ਸੱਤਾ ਵਿੱਚੋਂ ਬਾਹਰ ਹੋਣ।
ਆਮ ਆਦਮੀ ਪਾਰਟੀ ਦੇ ਬੁਲਬੁਲੇ ਵਾਂਗ ਫੁੱਟਣ ਅਤੇ ਇਸ ਦੇ ਮੁੱਖ ਆਗੂ ਸੁਖਪਾਲ ਖਹਿਰਾ ਦਾ ਕੋਈ ਵੱਕਾਰ ਨਾ ਹੋਣ ਦੇ ਮੁੱਦੇ ਉੱਪਰ ਸਖਤ ਜਵਾਬ ਦਿੰਦੇ ਹੋਏ ਵਿਰੋਧੀ ਧਿਰ ਦੇ ਨੇਤਾ ਨੇ ਜੂਨੀਅਰ ਬਾਦਲ ਨੂੰ ਚੁਣੋਤੀ ਦਿੱਤੀ ਕਿ ਆਮ ਆਦਮੀ ਪਾਰਟੀ, ਉਹਨਾਂ ਦੇ ਵੱਕਾਰ ਅਤੇ ਸਿਆਸਤ ਵਿੱਚ ਨੈਤਿਕਤਾ ਅਤੇ ਸਿਧਾਂਤਾਂ ਦੇ ਮੁੱਦੇ ਉੱਪਰ ਆਪਣੀ ਪਸੰਦ ਦੇ ਸਥਾਨ ਚਾਹੇ ਆਪਣੇ ਹੱਥਠੋਕੇ ਪੀ.ਟੀ.ਸੀ ਚੈਨਲ ਉੱਪਰ ਜਦੋਂ ਮਰਜ਼ੀ ਜਨਤਕ ਬਹਿਸ ਕਰ ਲਵੇ। ਖਹਿਰਾ ਨੇ ਕਿਹਾ ਕਿ ਜੇਕਰ ਛੋਟਾ ਬਾਦਲ ਉਹਨਾਂ ਦੀ ਚੁਣੋਤੀ ਸਵੀਕਾਰ ਕਰਨ ਵਿੱਚ ਅਸਫਲ ਰਹਿੰਦਾ ਹੈ ਤਾਂ ਅਜਿਹੇ ਸਰਾਸਰ ਝੂਠੇ ਇਲਜਾਮ ਲਗਾਉਣ ਲਈ ਉਸ ਨੂੰ ਮੁਆਫੀ ਮੰਗਣੀ ਚਾਹੀਦੀ ਹੈ।
ਖਹਿਰਾ ਨੇ ਕਿਹਾ ਕਿ ਇੱਕ ਕਾਇਰ ਅਤੇ ਬੁਜਦਿਲ ਵਿਅਕਤੀ ਹੋਣ ਦੇ ਨਾਲ ਨਾਲ ਜੂਨੀਅਰ ਬਾਦਲ ਆਦਤਤਨ ਝੂਠਾ ਅਤੇ ਅੰਕੜਿਆਂ ਨਾਲ ਹੇਰ ਫੇਰ ਕਰਨ ਵਾਲਾ ਵੀ ਹੈ। ਖਹਿਰਾ ਨੇ ਕਿਹਾ ਕਿ ਜੂਨੀਅਰ ਬਾਦਲ ਦਾ ਦਾਅਵਾ ਕਿ 2017 ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ 32 ਫੀਸਦੀ ਅਤੇ ਆਮ ਆਦਮੀ ਪਾਰਟੀ ਨੂੰ 21 ਫੀਸਦੀ ਵੋਟਾਂ ਪਈਆਂ ਸਨ ਸਰਾਸਰ ਮਨਘੜਤ ਅਤੇ ਕੋਰਾ ਝੂਠ ਹੈ, ਤੱਥ ਇਹ ਹੈ ਕਿ ਅਕਾਲੀ ਦਲ ਨੂੰ ਸਿਰਫ 25\2 ਫੀਸਦੀ ਅਤੇ ਆਮ ਆਦਮੀ ਪਾਰਟੀ ਨੂੰ 23।7 ਫੀਸਦੀ ਵੋਟਾਂ ਮਿਲੀਆਂ ਸਨ।
ਜੂਨੀਅਰ ਬਾਦਲ ਦੀ ਇੰਟਰਵਿਊ ਦੀ ਫੂਕ ਕੱਢਦੇ ਹੋਏ ਖਹਿਰਾ ਨੇ ਕਿਹਾ ਕਿ ਇਹ ਪੂਰੀ ਤਰਾਂ ਨਾਲ ਜਮੀਨੀ ਹਕੀਕਤ ਤੋਂ ਉਲਟ ਅਤੇ ਬਿਨਾਂ ਕਿਸੇ ਮਕਸਦ ਦੇ ਸੀ ਜਿਸ ਨੇ ਕਿ ਸਿਰਫ ਉਸਦੀ ਤਾਨਾਸ਼ਾਹੀ ਸੋਚ ਦਾ ਹੀ ਮੁਜਾਹਰਾ ਕੀਤਾ। ਖਹਿਰਾ ਨੇ ਕਿਹਾ ਕਿ ਇਹ ਇੱਕ ਖੁੱਲਾ ਭੇਤ ਹੈ ਕਿ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਪਰਿਵਾਰ ਆਪਸ ਵਿੱਚ ਮਿਲੇ ਹੋਏ ਹਨ ਇਸੇ ਕਰਕੇ ਹੀ ਪਿਛਲੇ 10 ਸਾਲਾਂ ਦੋਰਾਨ ਵੱਡੇ ਭ੍ਰਿਸ਼ਟਾਚਾਰ ਸਕੈਂਡਲ ਕਰਕੇ, ਗਲਤ ਢੰਗਾਂ ਨਾਲ ਪੈਸਾ ਕਮਾਉਣ ਵਾਲੇ ਅਤੇ ਮਾਫੀਆ ਨੂੰ ਚਲਾਉਣ ਵਾਲੇ ਬਾਦਲ ਅੱਜ ਅਜ਼ਾਦ ਘੁੰਮ ਰਹੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਸੋਮਵਾਰ ਨੂੰ ਨੌਕਰੀ ਲੱਭਣ ਵਾਲਿਆਂ ਨੂੰ ਨੈਸ਼ਨਲ ਕਰੀਅਰ...

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

by Navjot
November 9, 2026
0

  ਪਟਨਾ, 9 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿੱਚ ਝੁਲਾਪੁਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Most Popular

ਸੂਬੇ ਵਿੱਚ ਬਣੇਗਾ ਸੁਪਰ-ਸਪੈਸ਼ਲਿਟੀ ਹਸਪਤਾਲ ; ਮੁੱਖ ਮੰਤਰੀ ਨੇ ਕੀਤਾ ਐਲਾਨ

ਸੂਬੇ ਵਿੱਚ ਬਣੇਗਾ ਸੁਪਰ-ਸਪੈਸ਼ਲਿਟੀ ਹਸਪਤਾਲ ; ਮੁੱਖ ਮੰਤਰੀ ਨੇ ਕੀਤਾ ਐਲਾਨ

by Navjot
3 weeks ago
0

ਗੁਹਾਟੀ, 23 ਅਕਤੂਬਰ (ਵਿਸ਼ਵ ਵਾਰਤਾ) ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਤੇਜਪੁਰ ਮੈਡੀਕਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 