
ਚੰਡੀਗੜ੍ਹ, 20 ਮਾਰਚ (ਵਿਸ਼ਵ ਵਾਰਤਾ) – ਪੰਜਾਬ ਵਿਧਾਨ ਸਭਾ ਦੇ ਘਿਰਾਓ ਕਰਨ ਜਾ ਰਹੇ ਅਕਾਲੀਆਂ ਉਤੇ ਅੱਜ ਚੰਡੀਗੜ੍ਹ ਪੁਲਿਸ ਨੇ ਪਾਣੀ ਦੀਆਂ ਵਾਛੜਾਂ ਕੀਤੀਆਂ ਅਤੇ ਇਸ ਦੌਰਾਨ ਪੁਲਿਸ ਵੱਲੋਂ ਲਾਠੀਚਾਰਜ ਵੀ ਕੀਤੀ ਗਈ|
ਇਸ ਦੌਰਾਨ ਕਈ ਅਕਾਲੂ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ| ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਵਿਜੇ ਸਾਂਪਲਾ, ਬਿਕਰਮਜੀਤ ਸਿੰਘ ਮਜੀਠੀਆ ਅਤੇ ਪਰਮਿੰਦਰ ਸਿੰਘ ਢੀਂਡਸਾ ਤੇ ਅਨਿਲ ਜੋਸ਼ੀ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ|
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...























