<strong><span style="color: #ff0000;">ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਆਪਣੇ ਪਰਿਵਾਰ ਨਾਲ ਵੋਟ ਪਾਈ</span></strong> <strong>ਸ੍ਰੀ ਮੁਕਤਸਰ ਸਾਹਿਬ,1ਜੂਨ(ਵਿਸ਼ਵ ਵਾਰਤਾ)-: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਪਤਨੀ ਅਤੇ ਬਠਿੰਡਾ ਲੋਕ ਸਭਾ ਸੀਟ ਤੋਂ ਪਾਰਟੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਅਤੇ ਪਰਿਵਾਰ ਸਮੇਤ ਆਪਣੀ ਵੋਟ ਪਾਈ।</strong>