<img class="alignnone size-full wp-image-312964" src="https://wishavwarta.in/wp-content/uploads/2024/06/IMG-20240601-WA0100.jpg" alt="" width="971" height="590" /> ਸ੍ਰੀ ਮੁਕਤਸਰ ਸਾਹਿਬ 1 ਜੂਨ (ਵਿਸ਼ਵ ਵਾਰਤਾ )-: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਪਤਨੀ ਅਤੇ ਬਠਿੰਡਾ ਲੋਕ ਸਭਾ ਸੀਟ ਤੋਂ ਪਾਰਟੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਅਤੇ ਪਰਿਵਾਰ ਸਮੇਤ ਆਪਣੀ ਵੋਟ ਪਾਈ।