• Latest
  • Trending
ਸੁਖਬੀਰ ਬਾਦਲ ਨੇ ਥਾਪੜੀ ਸਰੂਪ ਸਿੰਗਲਾ ਦੀ ਪਿੱਠ ਕੋਰੋਨਾ ਮਰੀਜ਼ਾਂ ਲਈ ਲੰਗਰ ਸੇਵਾ ਦੀ ਕੀਤੀ ਸ਼ਲਾਘਾ

ਸੁਖਬੀਰ ਬਾਦਲ ਨੇ ਥਾਪੜੀ ਸਰੂਪ ਸਿੰਗਲਾ ਦੀ ਪਿੱਠ ਕੋਰੋਨਾ ਮਰੀਜ਼ਾਂ ਲਈ ਲੰਗਰ ਸੇਵਾ ਦੀ ਕੀਤੀ ਸ਼ਲਾਘਾ

5 years ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

32 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

2 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

2 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

3 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

3 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

5 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

5 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

5 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

6 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਬੀਰ ਬਾਦਲ ਨੇ ਥਾਪੜੀ ਸਰੂਪ ਸਿੰਗਲਾ ਦੀ ਪਿੱਠ ਕੋਰੋਨਾ ਮਰੀਜ਼ਾਂ ਲਈ ਲੰਗਰ ਸੇਵਾ ਦੀ ਕੀਤੀ ਸ਼ਲਾਘਾ

May 19, 2021
in ਸਿਆਸੀ, ਖਬਰਾਂ, ਪੰਜਾਬ
ਸੁਖਬੀਰ ਬਾਦਲ ਨੇ ਥਾਪੜੀ ਸਰੂਪ ਸਿੰਗਲਾ ਦੀ ਪਿੱਠ ਕੋਰੋਨਾ ਮਰੀਜ਼ਾਂ ਲਈ ਲੰਗਰ ਸੇਵਾ ਦੀ ਕੀਤੀ ਸ਼ਲਾਘਾ

ਸੁਖਬੀਰ ਬਾਦਲ ਨੇ ਥਾਪੜੀ ਸਰੂਪ ਸਿੰਗਲਾ ਦੀ ਪਿੱਠ ਕੋਰੋਨਾ ਮਰੀਜ਼ਾਂ ਲਈ ਲੰਗਰ ਸੇਵਾ ਦੀ ਕੀਤੀ ਸ਼ਲਾਘਾ

“ਕੋਰੋਨਾ ਮਹਾਂਮਾਰੀ ਦੇ ਪੀੜਤ ਮਰੀਜ਼ਾਂ ਲਈ ਸੁਖਬੀਰ ਬਾਦਲ ਦਾ ਵੱਡਾ ਬਿਆਨ” ਕੈਪਟਨ ਸਰਕਾਰ ਕੋਰੋਨਾ ਪੀੜਤ ਮਰੀਜ਼ਾਂ ਦਾ ਪ੍ਰਾਈਵੇਟ ਹਸਪਤਾਲਾਂ ਵਿਚ ਕਰਵਾਵੇ ਇਲਾਜ ਮੁਫ਼ਤ : ਸੁਖਬੀਰ ਬਾਦਲ

ਸੁਖਬੀਰ ਬਾਦਲ ਨੇ ਥਾਪੜੀ ਸਰੂਪ ਸਿੰਗਲਾ ਦੀ ਪਿੱਠ ਕੋਰੋਨਾ ਮਰੀਜ਼ਾਂ ਲਈ ਲੰਗਰ ਸੇਵਾ ਦੀ ਕੀਤੀ ਸ਼ਲਾਘਾ

ਬਠਿੰਡਾ 19 ਮਈ ( ਕੁਲਬੀਰ ਬੀਰਾ ):-ਕੋਰੋਨਾ ਮਹਾਂਮਾਰੀ ਦੇ ਪੀਡ਼ਤ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਸ਼ੁਰੂ ਕੀਤੀ ਲੰਗਰ ਸੇਵਾ ਦਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਨੇ ਸ਼ਲਾਘਾ ਕਰਦਿਆਂ ਸਾਬਕਾ ਵਿਧਾਇਕ ਦੀ ਪਿੱਠ ਥਾਪੜੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜਾਂ ਨੂੰ ਆਪਣੇ ਆਪਣੇ ਹਲਕਿਆਂ ਵਿੱਚ ਲੰਗਰ ਸੇਵਾ ਸ਼ੁਰੂ ਕਰਨ ਦੀਆਂ ਹਦਾਇਤਾਂ ਦਿੱਤੀਆਂ ਇਸ ਮੌਕੇ ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਦੋਨੇਂ ਟੀਕੇ ਲਵਾ ਲਏ ਹਨ ਉਨ੍ਹਾਂ ਦੀ ਜਾਨ ਨੂੰ ਕੋਈ ਖ਼ਤਰਾ ਨਹੀਂ ਇਸ ਲਈ ਕੈਪਟਨ ਸਾਹਿਬ ਮੋਤੀ ਮਹਿਲ ਵਿੱਚੋਂ ਬਾਹਰ ਨਿਕਲੋ ਅਤੇ ਮਰ ਰਹੇ ਪੰਜਾਬ ਨੂੰ ਬਚਾਉਣ ਲਈ ਆਕਸੀਜਨ ਅਤੇ ਇਲਾਜ ਦਾ ਪ੍ਰਬੰਧ ਕਰੋ ਉਨ੍ਹਾਂ ਕਿਹਾ ਕਿ ਕੋਰੂਨਾ ਪੀਡ਼ਤ ਮਰੀਜ਼ਾਂ ਉਨ੍ਹਾਂ ਦਾ ਇਲਾਜ ਸਰਕਾਰ ਨੂੰ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਮੁਫ਼ਤ ਕਰਵਾਉਣਾ ਚਾਹੀਦਾ ਹੈ ਤੇ ਇਹ ਪ੍ਰਬੰਧ ਕਰਨੇ ਚਾਹੀਦੇ ਹਨ ਤਾਂ ਜੋ ਮਰ ਰਹੇ ਪੰਜਾਬ ਨੂੰ ਬਚਾਇਆ ਜਾ ਸਕੇ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਕੁਰਸੀ ਬਚਾਉਣ ਲਈ ਅੰਦਰੂਨੀ ਲੜਾਈ ਲੜ ਰਹੇ ਹਨ ਜਿਸ ਦੀ ਅਕਾਲੀ ਦਲ ਸਖਤ ਸ਼ਬਦਾਂ ਵਿਚ ਨਿੰਦਾ ਕਰਦਾ ਹੈ ਜਦੋਂਕਿ ਇਹ ਹਾਲਾਤ ਆਪਸੀ ਲੜਾਈ ਛੱਡ ਕੇ ਪੰਜਾਬ ਨੂੰ ਬਚਾਉਣ ਵੱਲ ਧਿਆਨ ਦੇਣ ਦੀ ਲੋੜ ਹੈ ਪ੍ਰੰਤੂ ਹੈਰਾਨਗੀ ਦੀ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸੁੱਤੀ ਪਈ ਹੈ ਤੇ ਲੋਕ ਮਰ ਰਹੇ ਹਨ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਕੋਰੋਨਾ ਮਹਾਂਮਾਰੀ ਦੇ ਬਚਾਅ ਲਈ ਵੈਕਸੀਨ ਲੈਣ ਜੋ ਫ਼ਾਇਦੇਮੰਦ ਸਾਬਤ ਹੋਵੇਗੀ ਇਸ ਮੌਕੇ ਸੁਖਬੀਰ ਬਾਦਲ ਵੱਲੋਂ ਬਠਿੰਡਾ ਸ਼ਹਿਰ ਲਈ ਪੰਦਰਾਂ ਔਕਸੀ ਕੰਸ ਟ੍ਰੇਨਰ ਵੀਹ ਸਾਬਕਾ ਵਿਧਾਇਕਾਂ ਨੂੰ ਸੌਂਪੇ ਗਏ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਮਦਦ ਲਈ ਹਰ ਤਰੀਕੇ ਨਾਲ ਯਤਨ ਕਰ ਰਿਹਾ ਹੈ ਤੇ ਆਕਸੀਜਨ ਦੀ ਕਿਸੇ ਵੀ ਮਰੀਜ਼ ਨੂੰ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਇਸ ਮੌਕੇ ਉਨ੍ਹਾਂ ਬੀਤੇ ਦਿਨ ਨਗਰ ਨਿਗਮ ਹਾਊਸ ਵਿਚ ਕਾਂਗਰਸੀਆਂ ਵੱਲੋਂ ਮੀਡੀਆ ਨਾਲ ਕੀਤੀ ਗਈ ਬਦਸਲੂਕੀ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਸਰੂਪ ਚੰਦ ਸਿੰਗਲਾ ਜਗਦੀਪ ਸਿੰਘ ਨਕਈ ਬਲਕਾਰ ਸਿੰਘ ਬਰਾੜ ਨਿਰਮਲ ਸਿੰਘ ਸੰਧੂ ਰਾਜਵਿੰਦਰ ਸਿੰਘ ਹਰਪਾਲ ਸਿੰਘ ਆਦਿ ਹਾਜ਼ਰ ਸਨ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Most Popular

ਦਿੱਲੀ-NCR ਵਿੱਚ ਠੰਡ ਨੇ ਦਿੱਤੀ ਦਸਤਕ ; ਸ਼ਹਿਰ ਸੰਘਣੀ ਧੁੰਦ ਦੀ ਲਪੇਟ ਵਿੱਚ, AQI 377 ਦਰਜ

ਦਿੱਲੀ-NCR ਵਿੱਚ ਠੰਡ ਨੇ ਦਿੱਤੀ ਦਸਤਕ ; ਸ਼ਹਿਰ ਸੰਘਣੀ ਧੁੰਦ ਦੀ ਲਪੇਟ ਵਿੱਚ, AQI 377 ਦਰਜ

by Navjot
6 days ago
0

  ਨਵੀਂ ਦਿੱਲੀ, 4 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਨੂੰ ਲਗਾਤਾਰ ਤੀਜੇ ਦਿਨ ਰਾਸ਼ਟਰੀ ਰਾਜਧਾਨੀ ਦੀ ਹਵਾ ਦੀ ਗੁਣਵੱਤਾ 'ਬਹੁਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 