ਲਖੀਮਪੁਰ ਹਿੰਸਾ ‘ਤੇ ਸੁਖਬੀਰ ਬਾਦਲ ਦਾ ਬਿਆਨ
ਪੀੜਤ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਕੀਤਾ ਐਲਾਨ

ਚੰਡੀਗੜ੍ਹ,9 ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਦੇ ਸਾਬਕਾ ਮੁੱਖ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਲਖੀਮਪੁਰ ਘਟਨਾ ਵਿੱਚ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ । ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਜਲਦ ਤੋ ਜਲਦ ਦੋਸ਼ੀਆਂ ਨੂੰ ਸਜਾ ਦੇਣ ਦੀ ਵੀ ਅਪੀਲ ਕੀਤੀ ਹੈ।
.@Akali_Dal_ delegation visited the families of 5 #LakhimpurKheri victims to condole them&extend financial aid of Rs 5 lakh each along with an offer of legal&Edu support to them. Learnt that these families have been shattered by this loss. Urge @UPGovt to deliver speedy justice. pic.twitter.com/drtjazOA7D
— Sukhbir Singh Badal (@officeofssbadal) October 9, 2021























