<img class="alignnone size-full wp-image-39661" src="http://wishavwarta.in/wp-content/uploads/2019/02/sukhbir-badal-pic.jpg" alt="" width="400" height="351" /> ਚੰਡੀਗੜ, 4 ਮਾਰਚ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਫਿਰੋਜਪੁਰ ਤੋਂ ਮੈਂਬਰ ਪਾਰਲੀਮੈਂਟ ਸ. ਸ਼ੇਰ ਸਿੰਘ ਘੁਬਾਇਆ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਕਰਕੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ।