• Latest
  • Trending

ਸੁਖਬੀਰ ਬਾਦਲ ਵੱਲੋਂ ਦਿਆਲ ਸਿੰਘ ਕਾਲਜ ਦਾ ਨਾਂ-ਬਦਲੀ ਬਾਰੇ ਕੇਂਦਰੀ ਮੰਤਰੀ ਦੁਆਰਾ ਦਿੱਤੇ ਭਰੋਸੇ ਦਾ ਸੁਆਗਤ

9 years ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

25 minutes ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

30 minutes ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

2 hours ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

4 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

5 hours ago
Hindi News
English News
Monday, November 9, 2026
No Result
View All Result
22 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਬੀਰ ਬਾਦਲ ਵੱਲੋਂ ਦਿਆਲ ਸਿੰਘ ਕਾਲਜ ਦਾ ਨਾਂ-ਬਦਲੀ ਬਾਰੇ ਕੇਂਦਰੀ ਮੰਤਰੀ ਦੁਆਰਾ ਦਿੱਤੇ ਭਰੋਸੇ ਦਾ ਸੁਆਗਤ

December 19, 2017
in ਪੰਜਾਬ

ਚੰਡੀਗੜ, 19 ਦਸੰਬਰ (ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮਨੁੱਖੀ ਸਰੋਤ ਵਿਕਾਸ ਮੰਤਰੀ ਵੱਲੋਂ ਰਾਜ ਸਭਾ ਵਿਚ ਅੱਜ ਅਕਾਲੀ ਦਲ ਦੇ ਸਾਂਸਦ ਸ੍ਰੀ ਨਰੇਸ਼ ਗੁਜਰਾਲ ਨੂੰ ਦਿੱਤੇ ਇਸ ਭਰੋਸੇ ਦਾ ਸਵਾਗਤ ਕੀਤਾ ਹੈ ਕਿ ਨਵੀਂ ਦਿੱਲੀ ਵਿਚ ਦਿਆਲ ਸਿੰਘ ਕਾਲਜ ਦਾ ਨਾਂ ਨਹੀਂ ਬਦਲਿਆ ਜਾਵੇਗਾ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਗੱਲ ਬਹੁਤ ਹੀ ਸਰਾਹੁਣਯੋਗ ਹੈ ਕਿ ਇਸ ਮੁੱਦੇ ਉੱਤੇ ਸਰਕਾਰ ਦਾ ਪੱਖ  ਰੱਖਦਿਆਂ ਮਨੁੱਖੀ ਸਰੋਤ ਵਿਕਾਸ ਮੰਤਰੀ ਨੇ ਪੁਸ਼ਟੀ ਕੀਤੀ ਹੈ ਕਿ ਕੇਂਦਰ ਸਰਕਾਰ ਵੱਲੋਂ ਦਿਆਲ ਸਿੰਘ ਕਾਲਜ ਦਾ ਨਾਂ ਬਦਲ ਕੇ ਵੰਦੇ ਮਾਤਰਮ ਰੱਖਣ ਦਾ ਫੈਸਲਾ ਨਹੀਂ ਲਿਆ ਗਿਆ। ਉਹਨਾਂ ਕਿਹਾ ਕਿ ਇਸ ਨਾਲ ਸਾਡੀ ਗੱਲ ਸੱਚ ਹੋ ਗਈ ਹੈ ਕਿ ਐਨਡੀਏ ਸਰਕਾਰ ਦੀ ਕਾਲਜ ਦੀ ਨਾਂ-ਬਦਲੀ ਦੇ ਪ੍ਰਸਤਾਵ ਵਿਚ ਕੋਈ ਭੂਮਿਕਾ ਨਹੀਂ ਸੀ। ਇਸ ਗੱਲ ਦੀ ਵੀ ਪ੍ਰਸੰਸਾ ਕਰਨੀ ਬਣਦੀ ਹੈ ਕਿ ਮਨੁੱਖੀ ਸਰੋਤ ਵਿਕਾਸ ਮੰਤਰੀ ਨੇ ਨਾਂ-ਬਦਲੀ ਦਾ ਪ੍ਰਸਤਾਵ ਲਿਆਉਣ ਵਾਲੀ ਦਿਆਲ ਸਿੰਘ ਕਾਲਜ ਦੀ ਗਵਰਨਿੰਗ ਕੌਂਸਲ ਨੂੰ ਇਹ ਕਹਿੰਦਿਆਂ ਝਾੜ ਪਾਈ ਹੈ ਕਿ ਕਿਸੇ ਭਾਈਚਾਰੇ ਦੇ ਜਜ਼ਬਾਤਾਂ ਨਾਲ ਖੇਡ ਕੇ ਬੇਲੋੜੇ ਵਿਵਾਦ ਪੈਦਾ ਕਰਨਾ ਗਲਤ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਧਾਨੀ ਦਿੱਲੀ ਦੇ 'ਭਾਰਤ ਮੰਡਪਮ' ਵਿਖੇ 11 ਤੋਂ...

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

by Navjot
November 9, 2026
0

  ਪਟਿਆਲਾ, 9 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਦੀਵਾਲੀ ਵਾਲੇ ਦਿਨ...

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਧਾਨੀ ਦਿੱਲੀ ਦੇ 'ਭਾਰਤ ਮੰਡਪਮ' ਵਿਖੇ 11 ਤੋਂ...

Most Popular

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
3 weeks ago
0

Punjab Weather: ਸੂਬੇ 'ਚ ਆਉਣ ਵਾਲੇ ਦਿਨਾਂ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 