• Latest
  • Trending
ਸੁਖਬੀਰ ਬਾਦਲ ਵੱਲੋਂ SGPC ਦੇ ਵਸੀਲਿਆਂ ਦੀ ਦੁਰਵਰਤੋਂ ਨਾਕਾਬਲ ਏ ਬਰਦਾਸ਼ਤ: ਰਾਜਿੰਦਰ ਸਿੰਘ ਬਡਹੇੜੀ

ਸੁਖਬੀਰ ਬਾਦਲ ਵੱਲੋਂ SGPC ਦੇ ਵਸੀਲਿਆਂ ਦੀ ਦੁਰਵਰਤੋਂ ਨਾਕਾਬਲ ਏ ਬਰਦਾਸ਼ਤ: ਰਾਜਿੰਦਰ ਸਿੰਘ ਬਡਹੇੜੀ

6 years ago
Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

11 minutes ago
PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

44 minutes ago
Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

1 hour ago
Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

2 hours ago
Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

3 hours ago
Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

3 hours ago
Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

4 hours ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

4 hours ago
International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

5 hours ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

5 hours ago
Hindi News
English News
Saturday, November 28, 2026
No Result
View All Result
26 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਬੀਰ ਬਾਦਲ ਵੱਲੋਂ SGPC ਦੇ ਵਸੀਲਿਆਂ ਦੀ ਦੁਰਵਰਤੋਂ ਨਾਕਾਬਲ ਏ ਬਰਦਾਸ਼ਤ: ਰਾਜਿੰਦਰ ਸਿੰਘ ਬਡਹੇੜੀ

May 24, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਸੁਖਬੀਰ ਬਾਦਲ ਵੱਲੋਂ SGPC ਦੇ ਵਸੀਲਿਆਂ ਦੀ ਦੁਰਵਰਤੋਂ ਨਾਕਾਬਲ ਏ ਬਰਦਾਸ਼ਤ: ਰਾਜਿੰਦਰ ਸਿੰਘ ਬਡਹੇੜੀ
ਸੁਖਬੀਰ ਬਾਦਲ ਵੱਲੋਂ SGPC ਦੇ ਵਸੀਲਿਆਂ ਦੀ ਦੁਰਵਰਤੋਂ ਨਾਕਾਬਲ ਏ ਬਰਦਾਸ਼ਤ: ਰਾਜਿੰਦਰ ਸਿੰਘ ਬਡਹੇੜੀ
‘ਸ਼੍ਰੋਮਣੀ ਕਮੇਟੀ ਦਾ ਸਹਾਰਾ ਲੈ ਕੇ ਗੁਆਚਿਆ ਆਧਾਰ ਬਚਾਉਣ ਦੀ ਨਾਕਾਮ ਕੋਸ਼ਿਸ਼ ਕਰ ਰਹੇ ਹਨ ਬਾਦਲਕੇ’
ਚੰਡੀਗੜ੍ਹ,24 ਮਈ (ਵਿਸ਼ਵ ਵਾਰਤਾ):-ਉੱਘੇ ਸਿੱਖ ਕਿਸਾਨ ਆਗੂ,ਆਲ ਇੰਡੀਆ ਜੱਟ ਮਹਾਂਸਭਾ ਦੇ ਰਾਸ਼ਟਰੀ ਡੈਲੀਗੇਟ ਅਤੇ ਚੰਡੀਗੜ੍ਹ ਦੀ ਰਾਜ ਇਕਾਈ ਦੇ ਪ੍ਰਧਾਨ ਸ. ਰਾਜਿੰਦਰ ਸਿੰਘ ਬਡਹੇੜੀ ਨੇ ਅੱਜ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਖੋਲ੍ਹੇ ਜਾ ਰਹੇ ਵੱਖੋ–ਵੱਖਰੇ ਕੋਵਿਡ ਕੇਅਰ ਸੈਂਟਰਜ਼ ਦੀ ਸ਼ਲਾਘਾ ਕੀਤੀ ਹੈ, ਉੱਥੇ ਇਨ੍ਹਾਂ ਸੈਂਟਰਜ਼ ਦਾ ਉਦਘਾਟਨ ਸੁਖਬੀਰ ਸਿੰਘ ਬਾਦਲ ਤੋਂ ਕਰਵਾਉਣ ਦੀ ਨਿਖੇਧੀ ਵੀ ਕੀਤੀ ਹੈ।
ਅੱਜ ਇੱਥੇ ਜਾਰੀ ਇੱਕ ਬਿਆਨ ’ਚ ਕਿਸਾਨ ਆਗੂ ਸ. ਬਡਹੇੜੀ ਨੇ ਕਿਹਾ ਹੈ ਕਿ ਸਿੱਖਾਂ ਦੀ ਸਰਬਉੱਚ ਧਾਰਮਿਕ ਜੱਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਰੰਭੇ ਗਏ ਕਿਸੇ ਪ੍ਰੋਜੈਕਟ ਦਾ ਉਦਘਾਟਨ ਵੇਲਾ ਵਿਹਾਅ ਚੁੱਕੇ ਸੁਖਬੀਰ ਸਿੰਘ ਬਾਦਲ ਜਿਹੇ ਸਿਆਸੀ ਆਗੂ ਤੋਂ ਕਰਵਾਉਣ ਦੀ ਕੋਈ ਤੁਕ ਹੀ ਨਹੀਂ ਬਣਦੀ। ਉਨ੍ਹਾਂ ਕਿਹਾ ਕਿ ਅਜਿਹਾ ਸਿਰਫ਼ ਬਾਦਲਾਂ ਨੂੰ ਸਿਆਸੀ ਲਾਭ ਪਹੁੰਚਾਉਣ ਲਈ ਕੀਤਾ ਗਿਆ ਹੈ ਤੇ ਇਸ ਕਦਮ ਦੀ ਕੋਈ ਵੀ ਤਾਰੀਫ਼ ਨਹੀਂ ਕਰ ਸਕਦਾ। ਇਹ ਸਰਾਸਰ ਸ਼੍ਰੋਮਣੀ ਕਮੇਟੀ ਦੇ ਵਸੀਲਿਆਂ ਦੀ ਦੁਰਵਰਤੋਂ ਦਾ ਮਾਮਲਾ ਹੈ।
ਸ. ਬਡਹੇੜੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਵਸੀਲਿਆਂ ਦੀ ਦੁਰਵਰਤੋਂ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਾਦਲਕੇ ਖਰਬਾਂਪਤੀ ਹਨ ਤੇ ਜੇ ਉਹ ਚਾਹੁਣ ਤਾਂ ਸਮੁੱਚੇ ਪੰਜਾਬ ਦੇ ਹਰੇਕ ਸ਼ਹਿਰ ਵਿੱਚ ਆਪਣੇ ਦਮ ’ਤੇ ਵੀ ਕੋਵਿਡ ਕੇਅਰ ਸੈਂਟਰ ਕਾਇਮ ਕਰ ਸਕਦੇ ਹਨ। ਉਨ੍ਹਾਂ ਨੂੰ ਆਪਣੇ ਖ਼ੁਦ ਦੇ ਧਨ ਤੇ ਵਸੀਲਿਆਂ ਰਾਹੀਂ ਅਜਿਹੇ ਕੇਂਦਰ ਕਾਇਮ ਕਰ ਕੇ ਜਨਤਾ ਦੀ ਸੇਵਾ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।
ਸ. ਬਡਹੇੜੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਵਿਡ ਕੇਅਰ ਸੈਂਟਰ ਦਾ ਉਦਘਾਟਨ ਕਰਨ ਲਈ ਪੁੱਜਣਾ ਹੀ ਆਪਣੇ–ਆਪ ਵਿੱਚ ਇਹ ਪੱਕਾ ਸਬੂਤ ਹੈ ਕਿ ਹੁਣ ਸੁਖਬੀਰ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਆਪਣਾ ਆਧਾਰ ਗੁਆ ਚੁੱਕੇ ਹਨ ਤੇ ਹੁਣ ਆਪਣਾ ਗੁਆਚਿਆ ਵੱਕਾਰ ਮੁੜ ਹਾਸਲ ਕਰਨ ਲਈ ਇੰਝ ਹੱਥ–ਪੈਰ ਮਾਰ ਰਹੇ ਹਨ। ਇਸੇ ਲਈ ਹੁਣ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਹਾਰਾ ਲੈਣਾ ਪੈ ਰਿਹਾ ਹੈ ਪਰ ਉਨ੍ਹਾਂ ਦੀਆਂ ਅਜਿਹੀਆਂ ਕੋਸ਼ਿਸ਼ਾਂ ਕਦੇ ਸਫ਼ਲ ਨਹੀਂ ਹੋ ਸਕਣਗੀਆਂ।
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

by Ranjit Singh
November 28, 2026
0

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਨਗਰ ਨਿਗਮ...

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 28, 2026
0

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 28 ਨਵੰਬਰ 2026...

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

by Ranjit Singh
November 28, 2026
0

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ - 20 ਰੁਪਏ ਤੋਂ ਵੀ ਘੱਟ ਕੀਮਤ ’ਚ ਮਿਲਣ...

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

by Ranjit Singh
November 28, 2026
0

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ ਸੰਘਣੀ ਧੁੰਦ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

by Ranjit Singh
November 28, 2026
0

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਨਗਰ ਨਿਗਮ...

Most Popular

Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 15-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 