ਬੀਐਸਐਫ ਦੇ ਅਧਿਕਾਰਾਂ ਵਿੱਚ ਵਾਧੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਾ ਗਵਰਨਰ ਹਾਊਸ ਦੇ ਅੱਗੇ ਪ੍ਰਦਰਸ਼ਨ
ਸੁਖਬੀਰ ਬਾਦਲ ਸਮੇਤ ਕਈ ਅਕਾਲੀ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਚੰਡੀਗੜ੍ਹ,14 ਅਕਤੂਬਰ(ਵਿਸ਼ਵ ਵਾਰਤਾ) – ਪੰਜਾਬ ਵਿੱਚ ਬੀਐਸਐਫ ਦੇ ਅਧਿਕਾਰਾਂ ਵਿੱਚ ਕੀਤੇ ਗਏ ਵਾਧੇ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਗਵਰਨਰ ਹਾਉਸ ਦੇ ਅੱਗੇ ਧਰਨਾ ਦਿੱਤਾ । ਧਰਨਾ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਸੁਖਬੀਰ ਬਾਦਲ ਅਤੇ ਹੋਰਨਾਂ ਅਕਾਲੀ ਆਗੂਆਂ ਸਮੇਤ ਹਿਰਾਸਤ ਵਿੱਚ ਲੈ ਲਿਆ ਹੈ।
Courted arrest alongwith party leadership after a prolonged sit-in close to barricaded Guv House in solidarity with Pbis who are affronted at meek surrender of CM @CHARANJITCHANNI in front of centre which has extended central control over law &order across a vast swathe of Pb.1/2 pic.twitter.com/fIrWYM68RD
— Sukhbir Singh Badal (@officeofssbadal) October 14, 2021






















