ਸੁਖਬੀਰ ਸਿੰਘ ਬਾਦਲ ਨੇ ਮੁੜ ਐਸਜੀਪੀਸੀ ਪ੍ਰਧਾਨ ਚੁਣੇ ਜਾਣ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਦਿੱਤੀ ਵਧਾਈ
ਚੰਡੀਗੜ੍ਹ 9 ਨਵੰਬਰ(ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਨੂੰ ਹਰਾ ਦਿੱਤਾ ਹੈ ਅਤੇ ਇੱਕ ਵਾਰ ਫਿਰ ਤੋਂ ਪ੍ਰਧਾਨ ਚੁਣੇ ਗਏ ਹਨ। ਪ੍ਰਧਾਨ ਚੁਣੇ ਜਾਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਹਰਜਿੰਦਰ ਸਿੰਘ ਧਾਮੀ ਨੂੰ ਵਧਾਈ ਦਿੱਤੀ ਹੈ।
https://www.instagram.com/p/CkvF7XUve4i/?utm_source=ig_web_copy_link