• Latest
  • Trending
ਸੁਖਬੀਰ ਸਿੰਘ ਬਾਦਲ ਨੇ ਸੰਸਦ ਦਾ ਸਰਦ ਰੁੱਤ ਇਜਲਾਸ ਸੱਦਣ ਲਈ ਰਾਸ਼ਟਰਪਤੀ ਤੋਂ ਤੁਰੰਤ ਦਖਲ ਮੰਗਿਆ

ਸੁਖਬੀਰ ਸਿੰਘ ਬਾਦਲ ਨੇ ਸੰਸਦ ਦਾ ਸਰਦ ਰੁੱਤ ਇਜਲਾਸ ਸੱਦਣ ਲਈ ਰਾਸ਼ਟਰਪਤੀ ਤੋਂ ਤੁਰੰਤ ਦਖਲ ਮੰਗਿਆ

6 years ago
Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

12 minutes ago
Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

48 minutes ago
Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

1 hour ago
Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

2 hours ago
Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

3 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

3 hours ago
Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

3 hours ago
Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

3 hours ago
Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

3 hours ago
Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ

Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ

3 hours ago
Hindi News
English News
Sunday, November 22, 2026
No Result
View All Result
19 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਬੀਰ ਸਿੰਘ ਬਾਦਲ ਨੇ ਸੰਸਦ ਦਾ ਸਰਦ ਰੁੱਤ ਇਜਲਾਸ ਸੱਦਣ ਲਈ ਰਾਸ਼ਟਰਪਤੀ ਤੋਂ ਤੁਰੰਤ ਦਖਲ ਮੰਗਿਆ

December 18, 2020
in ਖਬਰਾਂ, ਪੰਜਾਬ
ਸੁਖਬੀਰ ਸਿੰਘ ਬਾਦਲ ਨੇ ਸੰਸਦ ਦਾ ਸਰਦ ਰੁੱਤ ਇਜਲਾਸ ਸੱਦਣ ਲਈ ਰਾਸ਼ਟਰਪਤੀ ਤੋਂ ਤੁਰੰਤ ਦਖਲ ਮੰਗਿਆ

ਸੁਖਬੀਰ ਸਿੰਘ ਬਾਦਲ ਨੇ ਸੰਸਦ ਦਾ ਸਰਦ ਰੁੱਤ ਇਜਲਾਸ ਸੱਦਣ ਲਈ ਰਾਸ਼ਟਰਪਤੀ ਤੋਂ ਤੁਰੰਤ ਦਖਲ ਮੰਗਿਆ

ਕਰੋੜਾਂ ਲੋਕਾਂ ਦੀਆਂ ਜਾਨਾਂ ਨਾਲੋਂ ਸਾਡੀਆਂ ਜਾਨਾਂ ਜ਼ਿਆਦਾ ਜ਼ਰੂਰੀ ਨਹੀਂ : ਸੁਖਬੀਰ ਸਿੰਘ ਬਾਦਲ

ਲੋਕਾਂ ਨੇ ਭਰੋਸਾ ਕਰ ਕੇ ਆਪਣੀਆਂ ਜਾਨਾਂ ਦੇ ਫੈਸਲੇ ਸਾਡੇ ਹੱਥ ਦਿੱਤੇ, ਉਸ ਮਾਸੂਮ ਤੇ ਪਵਿੱਤਰ ਭਰੋਸੇ ਨੂੰ ਤੋੜਨ ਤੋਂ ਵੱਡਾ ਪਾਪ ਕੋਈ ਨਹੀਂ ਹੋ ਸਕਦਾ : ਸੁਖਬੀਰ ਸਿੰਘ ਬਾਦਲ

ਅੰਨੀ ਸਰਕਾਰੀ ਸ਼ਕਤੀ ਤੇ ਹੈਂਕੜੇਬਾਜ਼ੀ ਦੀ ਇਨਸਾਫ ਤੇ ਮਾਸੂਮੀਅਤ ਨਾਲ ਜੰਗ

ਚੰਡੀਗੜ੍ਹ, 18 ਦਸੰਬਰ( ਵਿਸ਼ਵ ਵਾਰਤਾ )- : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਰਦਾਰ ਸੁਖਬੀਰ ਸਿੰਘ ਬਾਦਲ ਨੇ sਅੱਜ ਭਾਰਤ ਦੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਦਖਲ ਦੇ ਕੇ ਸੰਸਦ ਦਾ ਸਰਦ ਰੁੱਤ ਇਜਲਾਸ ਸਦਵਾਉਣ।

ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਇਕ ਮੈਂਬਰ ਵਜੋਂ ਸੰਸਦ ਵਿਚ ਤਿੰਨ ਵਿਵਾਦਗ੍ਰਸਤ ਖੇਤੀ ਬਿੱਲਾਂ ਖਿਲਾਫ ਵੋਟ ਪਾਈ ਸੀ, ਨੇ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਆਖਿਆ ਕਿ ਕੋਰੋਨਾ ਦਾ ਬਹਾਨਾ ਬਣਾ ਕੇ ਸੰਸਦ ਦਾ ਸਰਦ ਰੁੱਤ ਇਜਲਾਸ ਰੱਦ ਕਰਨ ਨੂੰ ਸਹੀ ਠਹਿਰਾਇਆਜਾ ਰਿਹਾ ਹੈ। ਉਹਨਾਂ ਕਿਹਾ ਕਿ ਤੁਸੀਂ ਲੋਕਾਂ ਨੂੰ ਇਹ ਕਿਵੇਂ ਸਮਝਾਓਗੇ ਕਿ ਸੰਸਦ ਕੋਰੋਨਾ ਮਹਾਂਮਾਰੀ ਦੇ ਦੌਰਾਨ ਤਿੰਨ ਵਿਵਾਦਗ੍ਰਸਤ ਬਿੱਲ ਪਾਸ ਕਰਨ ਲਈ ਸੰਸਦ ਦਾ ਸੈਸ਼ਨ ਸੱਦਣਾ ਵਾਜਬ ਸੀ ਜਦੋਂ ਦੇਸ਼ ਵਿਚ ਲਾਕ ਡਾਊਨ ਸੀ। ਹੁਣ ਜਦੋਂ ਸਰਕਾਰ ਨੇ ਖੁਦ ਮੰਨਿਆ ਹੈ ਕਿ ਮਹਾਮਾਰੀ ਦਾ ਪ੍ਰਭਾਵ ਘੱਟ ਗਿਆ ਹੈ ਜਿਸ ਕਾਰਨ ਲਾਕ ਡਾਊਨ ਦੀ ਜ਼ਰੂਰਤ ਨਹੀਂ ਹੈ ਤਾਂ ਫਿਰ ਸਰਦ ਰੁੱਤ ਇਜਲਾਸ ਰੱਦ ਕਰਨਾ ਕਿਵੇਂ ਵਾਜਬ ਹੋਇਆ ? ਜੋ ਉਸ ਵੇਲੇ ਸਹੀ ਸੀ, ਉਹ ਹੁਣ ਗਲਤ ਨਹੀਂ ਹੋ ਸਕਦਾ।

ਰਾਸ਼ਟਰਪਤੀ ਨੂੰ ਲਿਖੇ ਆਪਣੇ ਪੱਤਰ, ਜਿਸਦੀਆਂ ਕਾਪੀਆਂ ਲੋਕ ਸਭਾ ਦੇ ਸਪੀਕਰ ਅਤੇ ਭਾਰਤ ਦੇ ਉਪ ਰਾਸ਼ਟਰਪਤੀ ਨੂੰ ਰਾਜ ਸਭਾ ਦੇ ਚੇਅਰਮੈਨ ਹੋਣ ਦੇ ਨਾਅਤੇ, ਨੂੰ ਵੀ ਭੇਜੀਆਂ ਗਈਆਂ, ਵਿਚ ਅਕਾਲੀ ਆਗੂ ਨੇ ਕਿਹਾ ਕਿ ਇਹ ਬਹੁਤ ਹੀ ਬੇਤੁਕੀ ਤੇ ਹੈਰਾਨੀ ਜਨਕ ਗੱਲ ਹੈ ਕਿ ਸੱਤਾਧਾਰੀ ਪਾਰਟੀ ਨੂੰ ਬਿਹਾਰ ਵਿਚ ਚੋਣ ਰੈਲੀਆਂ ਵਿਚ ਹਜ਼ਾਰਾਂ ਲੋਕਾਂ ਦੇ ਇੱਕਠ ਤੇ ਹੁਣ ਪੱਛਮੀ ਬੰਗਾਲ ਵਿਚ ਹਜ਼ਾਰਾਂ ਲੋਕਾਂ ਦੇ ਇਕੱਠ ਵਿਚ ਲੋਕਾਂ ਦੀ ਜਾਨ ਤੇ ਸਿਹਤ ਨੁੰ ਕੋਈ ਖਤਰਾ ਨਹੀਂ ਲੱਗਦਾ ਸੀ ਪਰ ਹੁਣ ਉਹ ਚਾਹੁੰਦੀ ਹੈ ਕਿ ਦੇਸ਼ ਦੇ ਲੋਕ ਇਹ ਮੰਨ ਲੈਣ ਕਿ ਸਖ਼ਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋ ਰਹੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ ਕੋਰੋਨਾ ਫੈਲਣ ਦਾ ਖ਼ਤਰਾ ਹੈ ? ਭਾਜਪਾ ਦੀਆਂ ਰੈਲੀਆਂ ਲਈ ਤਾਂ ਕੋਈ ਲਾਕ ਡਾਊਨ ਨਹੀਂ ਹੈ ਪਰ ਸੰਸਦ ਵਾਸਤੇ ਲਾਕ ਡਾਊਨ ਹੈ, ਜਿਸ ਵਿਚ ਸਿਰਫ ਕੁਝ ਸੈਂਕੜੇ ਲੋਕਾਂ ਨੇ ਹਿੱਸਾ ਲੈਣਾ ਹੁੰਦਾ ਹੈ, ਉਹ ਵੀ ਸਖ਼ਤ ਕੰਟਰੋਲ ਤਹਿਤ। ਕੋਰੋਨਾ ਦਾ ਬਹਾਨਾ ਤਾਂ ਆਪ ਹੀ ਜਾਅਲੀ ਬਲਕਿ ਹਾਸੋਹੀਣਾ ਦਿਸ਼ ਰਿਹਾ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਸਰਕਾਰ ਆਪਣਾ ਮਜ਼ਾਕ ਆਪ ਬਣਵਾ ਰਹੀ ਹੈ ਪਰ Ñਲੇਕਿਨ ਦੁੱਖ ਦੀ ਗੱਲ ਇਹ ਹੈ ਕਿ ਇਸ ਮਜ਼ਾਕ ਦੀ ਕੀਮਤ ਸਾਡੀਆਂ ਉਚੀਆਂ ਸੁੱਚੀਆਂ ਕਦਰਾਂ ਕੀਮਤਾਂ ਨੂੰ ਵਾਰ ਕੇ ਦੇਣੀ ਪੈ ਰਹੀ ਹੈ।

ਉਹਨਾਂ ਕਿਹਾ ਕਿ ਜੇਕਰ ਮਹਾਮਾਰੀ ਦਾ ਬਹਾਨਾ ਮੰਨ ਵੀ ਲਿਆ ਜਾਵੇ ਤਾਂ ਵੀ ਸਵਾਲ ਬਾਕੀ ਰਹਿੰਦਾ ਹੈ ਕਿ ਕੀ ਸਾਡੀਆਂ ਜ਼ਿੰਦਗੀਆਂ, ਉਹਨਾਂ ਲੱਖਾਂ ਕਰੋੜਾਂ ਲੋਕਾਂ ਨਾਲੋਂ ਜ਼ਿਆਦਾ ਅਹਿਮ ਹਨ ਜਿਹਨਾਂ ਦੀ ਅਸੀਂ ਪ੍ਰਤੀਨਿਧਤਾ ਕਰਦੇ ਹਾਂ ਅਤੇ ਜਿਹਨਾਂ ਨੇ ਆਪਣੀ ਕਿਸਮਤ ਤੇ ਜ਼ਿੰਦਗੀ ਚੋਣਾਂ ਦੌਰਾਨ ਸਾਡੇ ਹੱਥਾਂ ਵਿਚ ਸੌਂਪ ਦਿੱਤੀ ਹੈ। ਕੀ ਅਸੀਂ ਉਸ ਮਾਸੂਸ ਵਿਸ਼ਵਾਸ ਨਾਲ ਸਿਰਫ ਕਰ ਕੇ ਧੋਖਾ ਕਰਾਂਗੇ ਕਿ ਅਸੀਂ ਉਸ ਮੀਟਿੰਗ ਤੋਂ ਡਰਦੇ ਹਾਂ ਜਿਸ ਨਾਲ ਇਹਨਾਂ ਦੇਸ਼ ਭਗਤ ਅੰਨਦਾਤਿਆਂ ਨੂੰ ਆਪਣੇ ਭਵਿੱਖ ਨੁੰ ਸੁਰੱਖਿਅਤ ਮੰਨਦਿਆਂ ਘਰ ਪਰਤਣ ਵਿਚ ਮਦਦ ਮਿਲੇ।

ਸਰਦਾਰ ਦੇ ਰਵੱਈਏ ਨੂੰ ਇਤਿਹਾਸਕ ਗਲਤੀ ਕਰਾਰ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਦਾ ਦੇਸ਼ ਦੇ ਅੰਨਦਾਤਾ ਦੀ ਗੱਲ ਨਾ ਸੁਣਨ ਅਤੇ ਉਹਨਾਂ ਨੂੰ ਸੰਸਦ ਤੋਂ ਕੁਝ ਹੀ ਦੂਰੀ ’ਤੇ ਮਰਨ ਲਈ ਛੱਡ ਦੇਣ ਦੇ ਹੰਕਾਰ ਤੇ ਅੜਬਾਈ ਨੂੰ ਇਤਿਹਾਸ ਵਿਚ ਇਕ ਬੇਦਿਲ ਅਤੇ ਜਮੀਰ ਵਿਹੁੂਣੀ ਸਰਕਾਰ ਜੋ ਆਪਣੇ ਹੀ ਲੋਕਾਂ ਨਾਲ ਆਪ ਲੜ ਰਹੀ ਹੈ, ਵਜੋਂ ਜਾਣਿਆ ਜਾਵੇਗਾ।

ਸਰਦਾਰ ਬਾਦਲ ਨੇ ਕਿਹਾ ਕਿ ਸੰਸਦ ਨੂੰ ਕਿਸਾਨਾਂ ਦੇ ਚਲ ਰਹੇ ਅੰਦੋਲਨ ਨੂੰ ਕੌਮੀ ਤਰਜੀਹ ਅਨੁਸਾਰ ਵੇਖਣਾ ਚਾਹੀਦਾ ਹੈ ਕਿਉਂਕਿ ਇਯ ਨਾਲ 100 ਕਰੋੜ ਲੋਕਾਂ ’ਤੇ ਸਿੱਧਾ ਅਤੇ ਬਾਕੀਆਂ ’ਤੇ ਅਸਿੱਧਾ ਅਸਰ ਪੈ ਰਿਹਾ ਹੈ ਕਿਉਂਕਿ ਦੇਸ਼ ਦੀ ਬਹੁ ਗਿਣਤੀ ਆਬਾਦੀ ਖੇਤੀਬਾੜੀ ’ਤੇ ਹੀ ਨਿਰਭਰ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਸ ਪਾਸੇ ਧਿਆਨ ਨਾ ਦਿੱਤਾ ਜਿਥੇ ਦੋ ਦਰਜਨ ਦੇ ਕਰੀਬ ਮਾਸੂਸ ਅਤੇ ਦੇਸ਼ ਭਗਤ ਅੰਨਦਾਤੇ ਜਿਹਨਾਂ ਵਿਚੋਂ ਕੁਝ ਨੌਜਵਾਨ ਵੀ ਹਨ, ਰੱਬ ਨੁੰ ਪਿਆਰੇ ਹੋ ਗਏ ਹਨ ਇਹ ਸਰਕਾਰ ਦੇ ਜ਼ਾਲਮ ਤੇ ਪੱਥਰ ਦਿਲ ਸਰਕਾਰ ਹੋਣ ਦਾ ਸਬੂਤ ਹੈ।

ਇਹ ਵੀ ਇਕ ਸੱਚਾਈ ਹੈ ਕਿ ਸਰਕਾਰ ਕੋਲ ਤਾਕਤ ਹੈ ਪਰ ਸ਼ਾਂਤੀ ਪਸੰਦ ਅਤੇ ਮਾਸੂਸ ਕਿਸਾਨ ਵੀ ਆਪਣੇ ਹੱਕ ਲਈ ਸੱਚਾਈ ਨਾਲ ਲੈਸ ਹਨ।

ਉਹਨਾਂ ਦਾ ਹੱਕ, ਸੱਚਾਈ, ਮਾਸੂਮੀਅਤ ਅਤੇ ਨਿਮਰਤਾ ਤੇ ਦੇਸ਼ ਤੇ ਦੇਸ਼ ਵਾਸੀਆਂ ਲਈ ਉਹਨਾਂ ਦਾ ਪਿਆਰ ਸਭ ਤੋਂ ਵੱਡੇ ਹਥਿਆਰ ਹਨ। ਤਾਕਤਵਰ ਤੇ ਹੰਕਾਰੀ ਰਾਜ ਕਦੇ ਵੀ ਇਸਨੂੰ ਹਰਾ ਨਹੀਂ ਸਕਦੇ।

ਉਹਨਾਂ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੀ ਹੱਕਾਂ ਵਾਸਤੇ ਇਹ ਸਹੀ ਲੜਾਈ ਲੜਨ ਲਈ ਵਚਨਬੱਧ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

by Ranjit Singh
November 22, 2026
0

Rajasthan 'ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਸ਼ਨੀਵਾਰ ਰਾਤ ਨੂੰ...

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

by Ranjit Singh
November 22, 2026
0

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਅੱਜ ਇੱਕ ਵਾਰ ਫੇਰ ਭਾਰਤ ਅਤੇ...

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

by Ranjit Singh
November 22, 2026
0

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਏਸ਼ੀਅਨ ਚੈਂਪੀਅਨਜ਼...

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

by Ranjit Singh
November 22, 2026
0

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ ਲੱਗਣਗੇ ਵਿਸ਼ੇਸ਼ ਕੈਂਪ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਚੋਣ ਕਮਿਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

by Ranjit Singh
November 22, 2026
0

Rajasthan 'ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਸ਼ਨੀਵਾਰ ਰਾਤ ਨੂੰ...

Most Popular

National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

by Ranjit Singh
4 weeks ago
0

National: ਕਰਨਾਟਕ ਦੀ ਧਾਰਵਾੜ ਸੀਟ 'ਤੇ ਭਾਜਪਾ ਉਮੀਦਵਾਰ ਦੀ ਜਿੱਤ - ਭਾਜਪਾ ਨੇ ਬਰੇਲੀ-ਮੁਰਾਦਾਬਾਦ ਹਲਕੇ 'ਤੇ ਵੀ ਜਿੱਤ ਪ੍ਰਾਪਤ ਕੀਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 