• Latest
  • Trending
ਸੁਖਬੀਰ ਸਿੰਘ ਬਾਦਲ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚੰਡੀਗੜ੍ਹ ਯੂ ਟੀ ਲਈ ਵੱਖਰਾ ਪ੍ਰਸ਼ਾਸਕ ਲਾਉਣ ਦੇ ਭਾਰਤ ਸਰਕਾਰ ਦੇ ਫੈਸਲੇ ਦੀ ਸਮੀਖਿਆ ਕਰਨ ਦੀ ਅਪੀਲ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

3 hours ago
ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਹੋਰ ਮੌਤਾਂ; ਮ੍ਰਿਤਕਾਂ ਦੀ ਕੁੱਲ ਗਿਣਤੀ 1,269 ਤੱਕ ਪਹੁੰਚੀ

ਯੂਰਪ ਵਿੱਚ 10 ਤੋਂ ਵੱਧ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਕਈ ਉਡਾਣਾਂ ਪ੍ਰਭਾਵਿਤ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

5 hours ago
ਜੇਲ੍ਹ ਤੋਂ ਬਾਹਰ ਆਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

6 hours ago
ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

7 hours ago
ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

Hindi News
English News
Thursday, November 5, 2026
No Result
View All Result
20 °c
Chandigarh
24 ° Fri
24 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਬੀਰ ਸਿੰਘ ਬਾਦਲ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚੰਡੀਗੜ੍ਹ ਯੂ ਟੀ ਲਈ ਵੱਖਰਾ ਪ੍ਰਸ਼ਾਸਕ ਲਾਉਣ ਦੇ ਭਾਰਤ ਸਰਕਾਰ ਦੇ ਫੈਸਲੇ ਦੀ ਸਮੀਖਿਆ ਕਰਨ ਦੀ ਅਪੀਲ

August 12, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਸੁਖਬੀਰ ਸਿੰਘ ਬਾਦਲ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚੰਡੀਗੜ੍ਹ ਯੂ ਟੀ ਲਈ ਵੱਖਰਾ ਪ੍ਰਸ਼ਾਸਕ ਲਾਉਣ ਦੇ ਭਾਰਤ ਸਰਕਾਰ ਦੇ ਫੈਸਲੇ ਦੀ ਸਮੀਖਿਆ ਕਰਨ ਦੀ ਅਪੀਲ

ਸੁਖਬੀਰ ਸਿੰਘ ਬਾਦਲ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚੰਡੀਗੜ੍ਹ ਯੂ ਟੀ ਲਈ ਵੱਖਰਾ ਪ੍ਰਸ਼ਾਸਕ ਲਾਉਣ ਦੇ ਭਾਰਤ ਸਰਕਾਰ ਦੇ ਫੈਸਲੇ ਦੀ ਸਮੀਖਿਆ ਕਰਨ ਦੀ ਅਪੀਲ
ਕਿਹਾ ਕਿ ਪੰਜਾਬ ਦਾ ਚੰਡੀਗੜ੍ਹ ’ਤੇ ਦਾਅਵਾ ਕਿਸੇ ਤਰੀਕੇ ਖਾਰਜ ਨਹੀਂ ਕੀਤਾ ਜਾ ਸਕਦ, ਮੰਗ ਕੀਤੀ ਕਿ ਚੰਡੀਗੜ੍ਹ ਜਿੰਨੀ ਛੇਤੀ ਹੋ ਸਕੇ ਪੰਜਾਬ ਨੂੰ ਤਬਦੀਲ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚੰਡੀਗੜ੍ਹ ਯੂ ਟੀ ਲਈ ਵੱਖਰਾ ਪ੍ਰਸ਼ਾਸਕ ਲਾਉਣ ਦੇ ਭਾਰਤ ਸਰਕਾਰ ਦੇ ਫੈਸਲੇ ਦੀ ਸਮੀਖਿਆ ਕਰਨ ਦੀ ਅਪੀਲ

ਚੰਡੀਗੜ੍ਹ, 12 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹਨੂੰ ਅਪੀਲ ਕੀਤੀ ਹੈ ਕਿ ਚੰਡੀਗੜ੍ਹ ਲਈ ਪੰਜਾਬ ਦੇ ਰਾਜਪਾਲ ਤੋਂ ਪ੍ਰਸ਼ਾਸਕ ਦਾ ਚਾਰਜ ਖੋਹ ਕੇ ਵੱਖਰਾ ਪ੍ਰਸ਼ਾਸਕ ਲਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਦੀ ਮੁੜ ਸਮੀਖਿਆ ਕੀਤੀ ਜਾਵੇ।
ਅਕਾਲੀ ਦਲ ਦੇ ਪ੍ਰਧਾਨ ਨੇ ਕੱਲ੍ਹ ਸ਼ਾਮੀਂ ਗ੍ਰਹਿ ਮੰਤਰੀ ਨਾਲ ਮੀਟਿੰਗ ਦੌਰਾਨ ਇਸ ਕਦਮ ਨੂੰ ਪੰਜਾਬ ਦੇ ਰਾਜਧਾਨੀ ਸ਼ਹਿਰ ’ਤੇ ਦਾਅਵੇ ਨੂੰ ਖਤਮ ਕਰਨ ਦਾ ਇਕ ਹੋਰ ਯਤਨ ਕਰਾਰ ਦਿੱਤਾ। ਉਹਨਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਹੈ ਤੇ ਇਹ ਜਿੰਨੀ ਛੇਤੀ ਸੰਭਵ ਹੋ ਕੇ ਇਸਦੇ ਪਿੱਤਰੀ ਰਾਜ ਨੂੰ ਤਬਦੀਲ ਕੀਤਾ ਜਾਣਾ ਚਾਹੀਦਾ ਹੈ।
ਸਰਦਾਰ ਸੁਖਬੀਰ ਬਾਦਲ ਨੇ ਗ੍ਰਹਿ ਮੰਤਰੀ ਨੂੰ ਕਿਹਾ ਕਿ ਸੂਬੇ ਦੇ ਬਾਹਰੋਂ ਚੰਡੀਗੜ੍ਹ ਲਈ ਨਿਰੋਲ ਪ੍ਰਸ਼ਾਸਕ ਲਾਉਣ ਦੀ ਕੋਈ ਤੁੱਕ ਨਹੀਂ ਬਣਦੀ। ਉਹਨਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਾਸ਼ਤ ਪ੍ਰਦੇਸ਼ ਪੰਜਾਬ ਨੂੰ ਤਬਦੀਲ ਨਹੀਂ ਕੀਤਾ ਜਾਂਦਾ, ਜੇਕਰ ਉਦੋਂਤੱਕ ਪ੍ਰਸ਼ਾਸਕ ਲਾਉਣਾ ਹੀ ਹੈ ਤਾਂ ਇਹ ਪਿੱਤਰੀ ਰਾਜ ਵਿਚੋਂ ਹੋਣਾ ਚਾਹੀਦਾ ਹੈ। ਪਹਿਲਾਂ ਵੀ ਚੰਡੀਗੜ੍ਹ ਦਾ ਚੀਫ ਕਮਿਸ਼ਨਰ ਪੰਜਾਬ ਤੋਂ ਹੁੰਦਾ ਸੀ।
ਸਰਦਾਰ ਬਾਦਲ ਨੇ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਪੰਜਾਬ ਦੇ ਪੁਨਰਗਠਨ ਵੇਲੇ ਲਏ ਗਏ ਸਾਰੇ ਫੈਸਲੇ ਇਕ ਦੂਜੇ ਦੇ ਉਲਟ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕੇਂਦਰ ਸਾਸ਼ਤ ਪ੍ਰਦੇਸ਼ ਵਿਚ ਅਫਸਰਾਂ ਦੀ ਤਾਇਨਾਤੀ ਵੇਲੇ 60:40 ਅਨੁਪਾਤ ਦੀ ਪਾਲਣਾ ਨਹੀਂ ਕਰ ਰਹੀ ਤੇ ਬਹੁ ਗਿਣਤੀ ਅਫਸਰ ਪੰਜਾਬ ਦੇ ਹੋਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਵੱਖਰੇ ਕੇਡਰ ਨੇ ਕੇਂਦਰ ਸਾਸ਼ਤ ਪ੍ਰਦੇਸ਼ ਵਿਚ ਪੰਜਾਬ ਦੀਆਂਸੇਵਾਵਾਂ ਵਾਲੇ ਅਫਸਰਾਂ ਦੀ ਗਿਣਤੀ ਘਟਾ ਦਿੱਤੀ ਹੈ ਤੇ ਹੁਣ ਏ ਜੀ ਐਮ ਯੂ ਟੀ ਅਫਸਰ 60:40 ਅਨੁਪਾਤ ਦੀ ਉਲੰਘਣਾ ਕਰਦਿਆਂ ਸਾਰੀਆਂ ਮੁੱਖ ਪੋਸਟਾਂ ’ਤੇ ਲਾਏ ਜਾ ਰਹੇ ਹਨ।
ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬ ਬਨਾਮ ਚੰਡੀਗੜ੍ਹ ਮਾਮਲੇ ਵਿਚ ਪਿਛਲੀਆਂ ਗਲਤੀਆਂ ਦਰੁੱਸਤ ਨਹੀਂ ਕੀਤੀਆਂ ਜਾ ਰਹੀਆਂ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਐਨ ਡੀ ਏ ਸਰਕਾਰ ਵੀ ਕਾਂਗਰਸ ਦੇ ਰਾਹ ਪੈ ਗਈ ਹੈ ਤੇ ਇਹ ਪੰਜਾਬ ਵਿਰੋਧੀ ਤਜਵੀਜ਼ ਲਾਗੂ ਕਰਨਾ ਚਾਹੁੰਦੀ ਹੈ ਜੋ ਸੰਵਿਧਾਨ ਦੀ ਭਾਵਨਾ ਦੇ ਵੀ ਉਲਟ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਪਹਿਲਾਂ 2016 ਵਿਚ ਪੰਜਾਬ ਦੇ ਰਾਜਪਾਲ ਤੋਂ ਚਾਰਜ ਵਾਪਸ ਲੈ ਕੇ ਚੰਡੀਗੜ੍ਹ ਲਈ ਵੱਖਰਾ ਪ੍ਰਸ਼ਾਸਕ ਲਾਉਣ ਦਾ ਵਿਰੋਧ ਕੀਤਾ ਸੀ। ਉਹਨਾਂ ਕਿਹਾ ਕਿ ਅਸੀਂ ਸੰਘਰਸ਼ ਸ਼ੁਰੂ ਕਰਾਂਗੇ ਤਾਂ ਜੋ ਇਹ ਕਦਮ ਸਿਰੇ ਨਾ ਚੜ੍ਹਨਾ ਯਕੀਨੀ ਬਣਾਇਆ ਜਾਵੇ।
ਉਹਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਜ਼ੋਰਦਾਰ ਤਰੀਕੇ ਨਾਲ ਕੇਂਦਰ ਸਰਕਾਰ ਕੋਲ ਚੁੱਕਣ ਤੇ ਯਕੀਨੀ ਬਣਾਉਣ ਕਿ ਕੇਂਦਰ ਪੰਜਾਬ ਵਿਰੋਧੀ ਕੋਈ ਫੈਸਲਾ ਨਾ ਲਵੇ।
ਸਰਦਾਰ ਬਾਦਲ ਨੇ ਦੱਸਿਆ ਕਿ ਚੰਡੀਗੜ੍ਹ ’ਤੇ ਪੰਜਾਬ ਦਾ ਪਹਿਲਾ ਹੱਕ ਬਣਦਾ ਹੈ ਕਿਉਂਕਿ ਕੇਂਦਰ ਸਾਸ਼ਤ ਪ੍ਰਦੇਸ਼ ਪੰਜਾਬ ਦੇ ਪਿੰਡਾਂ ਦੇ ਲੋਕਾਂ ਨੂੰ ਉਜਾੜ ਕੇ ਬਣਾਇਆ ਗਿਆ ਹੈ। ਉਹਨਾਂ ਕਿਹਾ ਕਿ ਭਾਵੇਂ ਚੰਡੀਗੜ੍ਹ ਇਸ ਵੇਲੇ ਪੰਜਾਬ ਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਹੈ ਪਰ ਕੇਂਦਰ ਸਰਕਾਰ ਆਨੇ ਬਹਾਲੇ ਪੰਜਾਬ ਦੇ ਇਸ ’ਤੇ ਦਾਅਵੇ ਨੁੰ ਖਤਮ ਕਰਨਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿਚ ਪੰਜਾਬੀ ਦੀ ਥਾਂ ਅੰਗਰੇਜ਼ੀ ਨੂੰ ਸਰਕਾਰੀ ਭਾਸ਼ਾ ਬਣਾ ਦਿੱਤਾ ਹਾਲਾਂਕਿ ਇਸ ਇਲਾਕੇ ਵਿਚ ਅੰਗਰੇਜ਼ੀ ਬੋਲਣ ਵਾਲੇ ਲੋਕ ਹੀ ਨਹੀਂ ਹਨ। ਉਹਨਾਂ ਕਿਹਾ ਕਿ ਇਸੇ ਤਰੀਕੇ ਪਿੱਤਰੀ ਰਾਜ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਦੇ ਟੈਕਸਾਂ ਵਿਚੋਂ ਹਿੱਸਾ ਨਹੀਂ ਦਿੱਤਾ ਜਾ ਰਿਹਾ।

Tags: BREAKING NEWSPOLITICSPUNJABpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 5, 2026
0

ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

by Navjot
November 5, 2026
0

    ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਹਾਕੀ ਟੀਮ ਨੇ ਫਾਈਨਲ ਵਿੱਚ ਜਾਪਾਨ 'ਤੇ 4-1 ਦੀ ਸ਼ਾਨਦਾਰ ਜਿੱਤ ਦਰਜ...

ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ

ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ

by Navjot
November 5, 2026
0

    ਨਵੀਂ ਦਿੱਲੀ, 5 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਵੀਰਵਾਰ ਨੂੰ ਦੱਸਿਆ ਕਿ ਭਾਰਤ...

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

by Ankit
November 5, 2026
0

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 5, 2026
0

ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

3 weeks ago
0

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ ਚੰਡੀਗੜ੍ਹ, 12 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 