• Latest
  • Trending
ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਸੀਨੀਅਰ ਆਗੂ ਜਿਲਾਵਾਰ ਅਬਜਰਵਰ ਅਤੇ ਸਹਾਇਕ ਅਬਜਰਵਰ ਨਿਯੁਕਤ

ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਸੀਨੀਅਰ ਆਗੂ ਜਿਲਾਵਾਰ ਅਬਜਰਵਰ ਅਤੇ ਸਹਾਇਕ ਅਬਜਰਵਰ ਨਿਯੁਕਤ

7 years ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

32 minutes ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

52 minutes ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

1 hour ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

2 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

2 hours ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

4 hours ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

4 hours ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

4 hours ago
Hindi News
English News
Saturday, November 14, 2026
No Result
View All Result
25 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਸੀਨੀਅਰ ਆਗੂ ਜਿਲਾਵਾਰ ਅਬਜਰਵਰ ਅਤੇ ਸਹਾਇਕ ਅਬਜਰਵਰ ਨਿਯੁਕਤ

July 24, 2019
in ਪੰਜਾਬ
ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਸੀਨੀਅਰ ਆਗੂ ਜਿਲਾਵਾਰ ਅਬਜਰਵਰ ਅਤੇ ਸਹਾਇਕ ਅਬਜਰਵਰ ਨਿਯੁਕਤ

• ਸ. ਬਲਵਿੰਦਰ ਸਿੰਘ ਭੂੰਦੜ ਜਥੇਬੰਦਕ ਚੋਣਾਂ ਲਈ ਮੁੱਖ ਚੋਣ ਅਧਿਕਾਰੀ ਨਿਯੁਕਤ।

• ਸ. ਜਗਮੀਤ ਸਿੰਘ ਬਰਾੜ ਅਤੇ ਜਸਟਿਸ (ਰਿਟਾ) ਨਿਰਮਲ ਸਿੰਘ ਕੋਆਰਡੀਨੇਟਰ ਨਿਯੁਕਤ। 

ਚੰਡੀਗੜ• 24 ਜੁਲਾਈ– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਜਿਲਾਵਾਰ ਅਬਜਰਵਰ ਅਤੇ ਸਹਾਇਕ ਅਬਜਰਵਰ ਲਾਉਣ ਦਾ ਫੈਸਲਾ ਕੀਤਾ ਹੈ। ਉਹਨਾਂ ਦੱਸਿਆ ਕਿ ਸਮੂਹ ਅਬਜਰਵਰ ਅਤੇ ਸਹਾਇਕ ਅਬਜਰਵਰ ਸਹਿਬਾਨ ਪਾਰਟੀ ਦੀ ਚੱਲ ਰਹੀ ਭਰਤੀ ਨੂੰ ਸਹੀ ਤਰੀਕੇ ਨਾਲ ਕਰਵਾਉਣ ਅਤੇ ਜਿਲਾਵਾਰ ਮੀਟਿੰਗਾਂ ਕਰਕੇ ਸਰਕਲ ਡੈਲੀਗੇਟ, ਜਿਲਾ ਡੈਲੀਗੈਟ ਅਤੇ ਸਟੇਟ ਦੇ ਡੈਲੀਗੇਟਾਂ ਦੀਆਂ ਲਿਸਟਾਂ ਪਾਰਟੀ ਦੇ ਮੁੱਖ ਦਫਤਰ ਨੂੰ ਭੇਜਣਗੇ। ਉਹਨਾਂ ਦੱਸਿਆ ਕਿ ਸ. ਬਲਵਿੰਦਰ ਸਿੰਘ ਭੂੰਦੜ ਪਾਰਟੀ ਦੀਆਂ ਜਥੇਬੰਦਕ ਚੋਣਾਂ ਦੇ ਮੁੱਖ ਚੋਣ ਅਧਿਕਾਰੀ ਹੋਣਗੇ ਅਤੇ ਸ. ਜਗਮੀਤ ਸਿੰਘ ਬਰਾੜ ਅਤੇ ਜਸਟਿਸ (ਰਿਟਾ) ਨਿਰਮਲ ਸਿੰਘ ਕੋਆਰਡੀਨੇਟਰ ਹੋਣਗੇ। ਭਰਤੀ ਕਰਨ ਦੀ ਆਖਰੀ ਮਿਤੀ 30 ਅਗਸਤ ਮਿੱਥੀ ਗਈ ਹੈ।

ਜਿਹਨਾਂ ਸੀਨੀਅਰ ਆਗੂਆਂ ਨੂੰ ਜਿਲਾਵਾਰ ਅਬਜਰਵਰ ਅਤੇ ਸਹਾਇਕ ਅਬਜਰਵਰ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਸ. ਨਿਰਮਲ ਸਿੰਘ ਕਾਹਲੋਂ ਅਬਜਰਵਰ ਅਤੇ ਸ. ਗੁਰਪ੍ਰਤਾਪ ਸਿੰਘ ਵਡਾਲਾ ਸਹਾਇਕ ਅਬਜਰਵਰ ਜਿਲਾ ਕਪੁਰਥਲਾ, ਜਥੇਦਾਰ ਤੋਤਾ ਸਿੰਘ ਅਬਜਰਵਰ ਅਤੇ ਸੰਤ ਬਲਬੀਰ ਸਿੰਘ ਘੁੰਨਸ ਸਹਾਇਕ ਅਬਜਰਵਰ ਜਿਲਾ ਫਿਰੋਜਪੁਰ, ਸ. ਜਨਮੇਜਾ ਸਿੰਘ ਸੇਖੋਂ ਅਬਜਰਵਰ ਅਤੇ ਸ. ਸਤਿੰਦਰਜੀਤ ਸਿੰਘ ਮੰਟਾ ਸਹਾਇਕ ਅਬਜਰਵਰ ਜਿਲਾ ਫਾਜਲਿਕਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ ਅਬਜਰਵਰ ਅਤੇ ਬੀਬੀ ਮਹਿੰਦਰ ਕੌਰ ਜੋਸ਼ ਅਤੇ ਡਾ. ਸੁਖਵਿੰਦਰ ਸੁੱਖੀ ਸਹਾਇਕ ਅਬਜਰਵਰ ਜਿਲਾ ਜਲੰਧਰ, ਡਾ. ਦਲਜੀਤ ਸਿੰਘ ਚੀਮਾ ਅਬਜਰਵਰ ਅਤੇ ਸ਼੍ਰੀ ਪਰਕਾਸ਼ ਚੰਦ ਗਰਗ ਸਹਾਇਕ ਅਬਜਰਵਰ ਲੁਧਿਆਣਾ ਸ਼ਹਿਰੀ, ਸ. ਚਰਨਜੀਤ ਸਿੰਘ ਅਟਵਾਲ ਅਬਜਰਵਰ ਅਤੇ ਸ. ਚਰਨਜੀਤ ਸਿੰਘ ਬਰਾੜ ਸਹਾਇਕ ਅਬਜਰਵਰ ਜਿਲਾ ਮੋਹਾਲੀ, ਬੀਬੀ ਜਗੀਰ ਕੌਰ ਅਬਜਰਵਰ ਅਤੇ ਸ. ਵਿਰਸਾ ਸਿੰਘ ਵਲਟੋਹਾ ਸਹਾਇਕ ਅਬਜਰਵਰ ਜਿਲਾ ਅੰਮ੍ਰਿਤਸਰ ਦਿਹਾਤੀ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਬਜਰਵਰ ਅਤੇ ਸ. ਕੰਵਰਜੀਤ ਸਿੰਘ ਰੋਜੀ ਬਰਕੰਦੀ ਸਹਾਇਕ ਅਬਜਰਵਰ ਜਿਲਾ ਮੋਗਾ, ਸ. ਬਿਕਰਮ ਸਿੰਘ ਮਜੀਠੀਆ ਅਬਜਰਵਰ ਅਤੇ ਸ. ਹਰਮੀਤ ਸਿੰਘ ਸੰਧੂ ਸਹਾਇਕ ਅਬਜਰਵਰ ਜਿਲਾ ਗੁਰਦਾਸਪੁਰ, ਸ. ਹਰੀ ਸਿੰਘ ਜੀਰਾ ਅਬਜਰਵਰ ਅਤੇ ਸ. ਤੀਰਥ ਸਿੰਘ ਮਾਹਲਾ ਸਹਾਇਕ ਅਬਜਰਵਰ ਪੁਲਿਸ ਜਿਲਾ ਜਗਰਾਉਂ, ਸ. ਸੋਹਣ ਸਿੰਘ ਠੰਡਲ ਅਬਜਰਵਰ ਅਤੇ ਸ. ਗਗਨਜੀਤ ਸਿੰਘ ਬਰਨਾਲਾ ਸਹਾਇਕ ਅਬਜਰਵਰ ਪੁਲਿਸ ਜਿਲਾ ਖੰਨਾ, ਸ. ਸੁਰਜੀਤ ਸਿੰਘ ਰੱਖੜਾ ਅਬਜਰਵਰ ਅਤੇ ਸ. ਦਰਸ਼ਨ ਸਿੰਘ ਸ਼ਿਵਾਲਿਕ ਸਹਾਇਕ ਅਬਜਰਵਰ ਜਿਲਾ ਫਹਿਤਗÎੜ• ਸਾਹਿਬ, ਸ. ਸਿਕੰਦਰ ਸਿੰਘ ਮਲੁਕਾ ਅਬਜਰਵਰ ਅਤੇ ਸ. ਦਰਸ਼ਨ ਸਿੰਘ ਕੋਟਫੱਤਾ ਸਹਾਇਕ ਅਬਜਰਵਰ ਜਿਲਾ ਸੰਗਰੂਰ, ਸ. ਸ਼ਰਨਜੀਤ ਸਿੰਘ ਢਿੱਲੋਂ ਅਬਜਰਵਰ ਅਤੇ ਸ਼੍ਰੀ ਪਵਨ ਕੁਮਾਰ ਟੀਨੂੰ ਸਹਾਇਕ ਅਬਜਰਵਰ ਜਿਲਾ ਹੁਸ਼ਿਆਰਪੁਰ, ਸ. ਪਰਮਿੰਦਰ ਸਿੰਘ ਢੀਂਡਸਾ ਅਬਜਰਵਰ ਅਤੇ ਸ. ਮਨਪ੍ਰੀਤ ਸਿੰਘ ਇਯਾਲੀ ਸਹਾਇਕ ਅਬਜਰਵਰ ਜਿਲਾ ਪਟਿਆਲਾ, ਸ. ਬਲਦੇਵ ਸਿੰਘ ਮਾਨ ਅਬਜਰਵਰ ਅਤੇ ਸ਼੍ਰੀ ਸਰੂਪ ਚੰਦ ਸਿੰਗਲਾ ਸਹਾਇਕ ਅਬਜਰਵਰ ਜਿਲਾ ਮਾਨਸਾ, ਸ. ਗੁਲਜਾਰ ਸਿੰਘ ਰਾਣੀਕੇ ਅਬਜਰਵਰ ਅਤੇ ਸ. ਹਰਪ੍ਰੀਤ ਸਿੰਘ ਕੋਟਭਾਈ ਸਹਾਇਕ ਅਬਜਰਵਰ ਜਿਲਾ ਫਰੀਦਕੋਟ, ਸ. ਹੀਰਾ ਸਿੰਘ ਗਾਬੜੀਆ ਅਬਜਰਵਰ ਅਤੇ ਸ. ਰਣਜੀਤ ਸਿੰਘ ਗਿੱਲ ਸਹਾਇਕ ਅਬਜਰਵਰ ਜਿਲਾ ਰੋਪੜ•, ਸ. ਮਨਤਾਰ ਸਿੰਘ ਬਰਾੜ ਅਬਜਰਵਰ ਅਤੇ ਸ. ਪਰਮਬੰਸ ਸਿੰਘ ਬੰਟੀ ਰੋਮਾਣਾ ਸਹਾਇਕ ਅਬਜਰਵਰ ਜਿਲਾ ਬਠਿੰਡਾ, ਸ. ਵੀਰ ਸਿੰਘ ਲੋਪੋਕੇ ਅਬਜਰਵਰ ਜਿਲਾ ਅੰਮ੍ਰਿਤਸਰ ਸ਼ਹਿਰੀ, ਸ. ਜੀਤਮਹਿੰਦਰ ਸਿੰਘ ਸਿੱਧੂ ਅਬਜਰਵਰ ਅਤੇ ਸ. ਵਰਦੇਵ ਸਿੰਘ ਮਾਨ ਸਹਾਇਕ ਅਬਜਰਵਰ ਜਿਲਾ ਸ਼੍ਰੀ ਮੁਕਤਸਰ ਸਾਹਿਬ, ਸ. ਲਖਬੀਰ ਸਿੰਘ ਲੋਧੀਨੰਗਲ ਅਬਜਰਵਰ ਅਤੇ ਸ. ਸੁਰਿੰਦਰ ਸਿੰਘ ਠੇਕੇਦਾਰ ਸਹਾਇਕ ਅਬਜਰਵਰ ਜਿਲਾ ਤਰਨ ਤਾਰਨ, ਸ. ਸੰਤਾ ਸਿੰਘ ਉਮੈਦਪੁਰ ਅਬਜਰਵਰ ਅਤੇ ਸ਼੍ਰੀ ਐਸ.ਆਰ.ਕਲੇਰ ਸਹਾਇਕ ਅਬਜਰਵਰ ਜਿਲਾ ਸ਼ਹੀਦ ਭਗਤ ਸਿੰਘ ਨਗਰ ਅਤੇ ਸ. ਇਕਬਾਲ ਸਿੰਘ ਝੂੰਦਾ ਅਬਜਰਵਰ ਅਤੇ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਸਹਾਇਕ ਅਬਜਰਵਰ ਜਿਲਾ ਬਰਨਾਲਾ ਦੇ ਨਾਮ ਸ਼ਾਮਲ ਹਨ। 

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

by Ranjit Singh
November 14, 2026
0

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ - ਪਾਰਟੀ ਛੱਡਣ...

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

by Ranjit Singh
November 14, 2026
0

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ ਮਾਨਸਾ 14 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
November 14, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 14...

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

by Ranjit Singh
November 14, 2026
0

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ - ਪਾਰਟੀ ਛੱਡਣ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
2 days ago
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 