• Latest
  • Trending
ਸੁਖਬੀਰ ਸਿੰਘ ਬਾਦਲ ਵੱਲੋਂ ਹਰੀ ਸਿੰਘ ਪ੍ਰੀਤ ਪਾਰਟੀ ਦੇ ਇੰਡਸਟਰੀ ਵਿੰਗ ਦੇ ਪ੍ਰਧਾਨ ਨਿਯੁਕਤ

5 years ago
ਸਖ਼ਤ ਸੁਰੱਖਿਆ ਹੇਠ ਸਮਾਪਤ ਹੋਈ NEET-UG 2026 ਦੀ ਮੁੜ ਪ੍ਰੀਖਿਆ

10 seconds ago
ਫੈਕਟਰੀ ਵਿੱਚ ਅਮੋਨੀਆ ਗੈਸ ਲੀਕ ਹੋਣ ਕਾਰਨ 7 ਲੋਕਾਂ ਦੀ ਮੌਤ

36 minutes ago
ਗੱਤਕਾ ਐਸੋਸੀਏਸ਼ਨ ਪੰਜਾਬ ਨੇ ਮਨਾਇਆ ਵਿਸ਼ਵ ਗੱਤਕਾ ਦਿਵਸ

1 hour ago
ਧੂਰੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ! SBI ਬੈਂਕ ਦੀ ਛੋਟੀ ਬਰਾਂਚ ਸ਼ੇਰਪੁਰ ਲੁੱਟਕਾਂਡ ਦੇ ਦੋਸ਼ੀ ਗ੍ਰਿਫ਼ਤਾਰ

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਪੋਲੈਂਡ ਦਾ ਸਰਵਉੱਚ ਸਨਮਾਨ ਕੀਤਾ ਵਾਪਿਸ

2 hours ago
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ ਭਾਗੀਦਾਰੀ: ਡਾ. ਬਲਜੀਤ ਕੌਰ

ਲੁਧਿਆਣਾ: ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ

International Yoga Day ‘ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Bank Holiday: ਅਗਲੇ ਹਫ਼ਤੇ ਬੈਂਕ 5 ਦਿਨ ਲਈ ਰਹਿਣਗੇ ਬੰਦ, ਪੜ੍ਹੋ ਵੇਰਵਾ

Breaking: ਹਰਿਆਣਾ ਕੈਬਨਿਟ ਮੀਟਿੰਗ ਦਾ ਬਦਲਿਆ ਸਮਾਂ, ਪੜ੍ਹੋ ਹੁਣ ਕਦੋਂ ਹੋਏਗੀ

Cricket: ਇੰਗਲੈਂਡ ਦੌਰੇ ਲਈ ਭਾਰਤੀ ਵਨਡੇ ਟੀਮ ਦਾ ਐਲਾਨ, ਪੜ੍ਹੋ ਕੌਣ ਅੰਦਰ – ਕੌਣ ਬਾਹਰ ?

5 hours ago
Hindi News
English News
Sunday, June 21, 2026
No Result
View All Result
35 °c
Chandigarh
32 ° Mon
35 ° Tue
36 ° Wed
37 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਬੀਰ ਸਿੰਘ ਬਾਦਲ ਵੱਲੋਂ ਹਰੀ ਸਿੰਘ ਪ੍ਰੀਤ ਪਾਰਟੀ ਦੇ ਇੰਡਸਟਰੀ ਵਿੰਗ ਦੇ ਪ੍ਰਧਾਨ ਨਿਯੁਕਤ

August 7, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਸੁਖਬੀਰ ਸਿੰਘ ਬਾਦਲ ਵੱਲੋਂ ਹਰੀ ਸਿੰਘ ਪ੍ਰੀਤ ਪਾਰਟੀ ਦੇ ਇੰਡਸਟਰੀ ਵਿੰਗ ਦੇ ਪ੍ਰਧਾਨ ਨਿਯੁਕਤ

ਸੁਖਬੀਰ ਸਿੰਘ ਬਾਦਲ ਵੱਲੋਂ ਹਰੀ ਸਿੰਘ ਪ੍ਰੀਤ ਪਾਰਟੀ ਦੇ ਇੰਡਸਟਰੀ ਵਿੰਗ ਦੇ ਪ੍ਰਧਾਨ ਨਿਯੁਕਤ

ਚੰਡੀਗੜ੍ਹ,7 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸਰਦਾਰ ਹਰੀ ਸਿੰਘ ਪ੍ਰੀਤ ਨੁੰ ਪਾਰਟੀ ਦੇ ਨਵੇਂ ਬਣਾਏ ਇੰਡਸਟਰੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਨੇ ਦੱਸਿਆ ਕਿ ਅਕਾਲੀ ਦਲ ਦੇ ਪ੍ਰਧਾਨ ਨੇ ਸਰਦਾਰ ਹਰੀ ਸਿੰਘ ਪ੍ਰੀਤ ਨੁੰ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਆਉਣ ਵਾਲੀ ਸਰਕਾਰ ਵੱਲੋਂ ਉਦਯੋਗਿਕ ਨੀਤੀ ਬਣਾਉਣ ਲਈ ਉਦਯੋਗਪਤੀਆਂ ਤੋਂ ਫੀਡਬੈਕ ਲੈਣ ਦੀ ਜ਼ਿੰਮੇਵਾਰੀ ਸੌਂਪੀ ਹੈ। ਉਹਨਾਂ ਦੱਸਿਆ ਕਿ ਸਰਦਾਰ ਪ੍ਰੀਤ ਉਦਯੋਗਪਤੀਆਂ ਨਾਲ ਮੀਟਿੰਗਾਂ ਕਰਕੇ ਉਹਨਾਂ ਨੂੰ ਦਰਪੇਸ਼ ਮੁਸ਼ਕਿਲਾਂ ਜਾਣਨਗੇ ਤਾਂ ਜੋ ਉਹਨਾਂ ਦਾ ਨਿਪਟਾਰਾ ਕੀਤਾ ਜਾ ਸਕੇ।

ਅਕਾਲੀ ਦਲ ਦੇ ਪ੍ਰਧਾਨ ਨੇ ਸਰਦਾਰ ਹਰੀ ਸਿੰਘ ਪ੍ਰੀਤ ਨੂੰ ਆਖਿਆ ਕਿ ਉਹ ਅਕਾਲੀ ਦਲ ਤੇ ਬਸਪਾ ਗਠਜੋੜ ਦੀਆਂ ਉਦਯੋਗਿਕ ਖੇਤਰ ਲਈ ਬਿਜਲੀ 5 ਰੁਪਏ ਪ੍ਰਤੀ ਯੂਨਿਟ ਕਰਨ ਸਮੇਤ ਹੋਰ ਉਦਯੋਗ ਪੱਖੀ ਨੀਤੀਆਂ ਤੋਂ ਉਦਯੋਗਪਤੀਆਂ ਨੂੰ ਜਾਣੂ ਕਰਵਾਉਣ। ਉਹਨਾਂ ਕਿਹਾ ਕਿ ਅਕਾਲੀ ਦਲ ਉਦਯੋਗਿਕ ਖੇਤਰ ਲਈ ਚੋਣ ਮਨੋਰਥ ਪੱਤਰ ਵਿਚ ਹੋਰ ਵੀ ਐਲਾਨ ਕਰੇਗਾ ਤੇ ਇਹਨਾਂ ਦੀਆਂ ਮੁਸ਼ਕਿਲਾਂ ਹੱਲ ਕਰੇਗਾ।

Tags: BREAKING NEWSPOLITICSPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਖ਼ਤ ਸੁਰੱਖਿਆ ਹੇਠ ਸਮਾਪਤ ਹੋਈ NEET-UG 2026 ਦੀ ਮੁੜ ਪ੍ਰੀਖਿਆ

ਸਖ਼ਤ ਸੁਰੱਖਿਆ ਹੇਠ ਸਮਾਪਤ ਹੋਈ NEET-UG 2026 ਦੀ ਮੁੜ ਪ੍ਰੀਖਿਆ

by Jaspreet Kaur
June 21, 2026
0

ਸਖ਼ਤ ਸੁਰੱਖਿਆ ਹੇਠ ਸਮਾਪਤ ਹੋਈ NEET-UG 2026 ਦੀ ਮੁੜ ਪ੍ਰੀਖਿਆ - ਦੇਸ਼ ਭਰ 'ਚ 22.79 ਲੱਖ ਵਿਦਿਆਰਥੀ ਹੋਏ ਸ਼ਾਮਲ -...

ਫੈਕਟਰੀ ਵਿੱਚ ਅਮੋਨੀਆ ਗੈਸ ਲੀਕ ਹੋਣ ਕਾਰਨ 7 ਲੋਕਾਂ ਦੀ ਮੌਤ

ਫੈਕਟਰੀ ਵਿੱਚ ਅਮੋਨੀਆ ਗੈਸ ਲੀਕ ਹੋਣ ਕਾਰਨ 7 ਲੋਕਾਂ ਦੀ ਮੌਤ

by Jaspreet Kaur
June 21, 2026
0

ਫੈਕਟਰੀ ਵਿੱਚ ਅਮੋਨੀਆ ਗੈਸ ਲੀਕ ਹੋਣ ਕਾਰਨ 7 ਲੋਕਾਂ ਦੀ ਮੌਤ - 60 ਤੋਂ ਵੱਧ ਹਸਪਤਾਲ 'ਚ ਭਰਤੀ - ਮੌਕੇ...

ਗੱਤਕਾ ਐਸੋਸੀਏਸ਼ਨ ਪੰਜਾਬ ਨੇ ਮਨਾਇਆ ਵਿਸ਼ਵ ਗੱਤਕਾ ਦਿਵਸ

ਗੱਤਕਾ ਐਸੋਸੀਏਸ਼ਨ ਪੰਜਾਬ ਨੇ ਮਨਾਇਆ ਵਿਸ਼ਵ ਗੱਤਕਾ ਦਿਵਸ

by Ankit
June 21, 2026
0

ਗੱਤਕਾ ਐਸੋਸੀਏਸ਼ਨ ਪੰਜਾਬ ਨੇ ਮਨਾਇਆ ਵਿਸ਼ਵ ਗੱਤਕਾ ਦਿਵਸ ਵਿਰਾਸਤੀ ਮੁਕਾਬਲਿਆਂ ‘ਚ ਪ੍ਰਥਮ ਸਹਾਇ ਗੱਤਕਾ ਅਖਾੜਾ ਲੁਧਿਆਣਾ ਰਿਹਾ ਜੇਤੂ ਫਰੀਦਕੋਟ 21...

ਧੂਰੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ! SBI ਬੈਂਕ ਦੀ ਛੋਟੀ ਬਰਾਂਚ ਸ਼ੇਰਪੁਰ ਲੁੱਟਕਾਂਡ ਦੇ ਦੋਸ਼ੀ ਗ੍ਰਿਫ਼ਤਾਰ

ਧੂਰੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ! SBI ਬੈਂਕ ਦੀ ਛੋਟੀ ਬਰਾਂਚ ਸ਼ੇਰਪੁਰ ਲੁੱਟਕਾਂਡ ਦੇ ਦੋਸ਼ੀ ਗ੍ਰਿਫ਼ਤਾਰ

by Jaspreet Kaur
June 21, 2026
0

ਧੂਰੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ! SBI ਬੈਂਕ ਦੀ ਛੋਟੀ ਬਰਾਂਚ ਸ਼ੇਰਪੁਰ ਲੁੱਟਕਾਂਡ ਦੇ ਦੋਸ਼ੀ ਗ੍ਰਿਫ਼ਤਾਰ ਸੰਗਰੂਰ, 21 ਜੂਨ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਖ਼ਤ ਸੁਰੱਖਿਆ ਹੇਠ ਸਮਾਪਤ ਹੋਈ NEET-UG 2026 ਦੀ ਮੁੜ ਪ੍ਰੀਖਿਆ

ਸਖ਼ਤ ਸੁਰੱਖਿਆ ਹੇਠ ਸਮਾਪਤ ਹੋਈ NEET-UG 2026 ਦੀ ਮੁੜ ਪ੍ਰੀਖਿਆ

by Jaspreet Kaur
June 21, 2026
0

ਸਖ਼ਤ ਸੁਰੱਖਿਆ ਹੇਠ ਸਮਾਪਤ ਹੋਈ NEET-UG 2026 ਦੀ ਮੁੜ ਪ੍ਰੀਖਿਆ - ਦੇਸ਼ ਭਰ 'ਚ 22.79 ਲੱਖ ਵਿਦਿਆਰਥੀ ਹੋਏ ਸ਼ਾਮਲ -...

Most Popular

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
3 weeks ago
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 30 ਮਈ (ਵਿਸ਼ਵ ਵਾਰਤਾ): ਪਿਛਲੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 