• Latest
  • Trending
ਸੁਧੀਰ ਸੂਰੀ ਕਤਲਕਾਂਡ ਮਾਮਲਾ – ਮੁਲਜ਼ਮ ਸੰਦੀਪ ਸਿੰਘ ਸੰਨੀ ਦੀ ਅੰਮ੍ਰਿਤਸਰ ਕੋਰਟ ਵਿੱਚ ਹੋਈ ਪੇਸ਼ੀ, ਪੁਲਿਸ ਨੂੰ ਮਿਲਿਆ 7 ਦਿਨਾਂ ਦਾ ਰਿਮਾਂਡ

4 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

14 minutes ago
ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

56 minutes ago
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

1 hour ago
Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

2 hours ago
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

3 hours ago
ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

4 hours ago
ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

5 hours ago
SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ;  6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ ‘ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

6 hours ago
Hindi News
English News
Monday, October 5, 2026
No Result
View All Result
31 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਧੀਰ ਸੂਰੀ ਕਤਲਕਾਂਡ ਮਾਮਲਾ – ਮੁਲਜ਼ਮ ਸੰਦੀਪ ਸਿੰਘ ਸੰਨੀ ਦੀ ਅੰਮ੍ਰਿਤਸਰ ਕੋਰਟ ਵਿੱਚ ਹੋਈ ਪੇਸ਼ੀ, ਪੁਲਿਸ ਨੂੰ ਮਿਲਿਆ 7 ਦਿਨਾਂ ਦਾ ਰਿਮਾਂਡ

November 5, 2022
in ADMINISTRATION, CRIME, ਅਜੀਤਗੜ੍ਹ, ਸਿਆਸੀ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਬਠਿੰਡਾ, ਬਰਨਾਲਾ
ਸੁਧੀਰ ਸੂਰੀ ਕਤਲਕਾਂਡ ਮਾਮਲਾ – ਮੁਲਜ਼ਮ ਸੰਦੀਪ ਸਿੰਘ ਸੰਨੀ ਦੀ ਅੰਮ੍ਰਿਤਸਰ ਕੋਰਟ ਵਿੱਚ ਹੋਈ ਪੇਸ਼ੀ, ਪੁਲਿਸ ਨੂੰ ਮਿਲਿਆ 7 ਦਿਨਾਂ ਦਾ ਰਿਮਾਂਡ

ਸੁਧੀਰ ਸੂਰੀ ਕਤਲਕਾਂਡ ਮਾਮਲਾ – ਮੁਲਜ਼ਮ ਸੰਦੀਪ ਸਿੰਘ ਸੰਨੀ ਦੀ ਅੰਮ੍ਰਿਤਸਰ ਕੋਰਟ ਵਿੱਚ ਹੋਈ ਪੇਸ਼ੀ

ਚੰਡੀਗੜ੍ਹ 5 ਨਵੰਬਰ(ਵਿਸ਼ਵ ਵਾਰਤਾ)- ਬੀਤੇ ਕੱਲ੍ਹ ਅੰਮ੍ਰਿਤਸਰ ਵਿੱਚ ਗੋਲੀਆਂ ਮਾਰ ਕੇ  ਕਤਲ ਕੀਤੇ ਗਏ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲਕਾਂਡ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸੰਦੀਪ ਸਿੰਘ ਸੰਨੀ ਨੂੰ ਅੱਜ ਅੰਮ੍ਰਿਤਸਰ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ। ਜਿੱਥੇ ਪੁਲਿਸ ਨੂੰ ਉਸਦਾ 7  ਦਿਨਾਂ ਦਾ ਰਿਮਾਂਡ ਮਿਲ ਗਿਆ ਹੈ। 

ਦੱਸ ਦਈਏ ਕਿ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਬੀਤੇ ਕੱਲ੍ਹ ਦੱਸਿਆ  ਸੀ ਕਿ ਪੰਜਾਬ ਪੁਲਿਸ ਨੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤੇ ਸੁਧੀਰ ਸੂਰੀ ‘ਤੇ ਗੋਲੀਆਂ ਚਲਾਉਣ ਵਾਲੇ ਅੰਮ੍ਰਿਤਸਰ ਦੇ ਸੰਦੀਪ ਸਿੰਘ ਸੰਨੀ ਵਾਸੀ ਕੋਟ ਬਾਬਾ ਦੀਪ ਸਿੰਘ ਦੇ ਦੁਕਾਨਦਾਰ ਨੂੰ ਕਾਬੂ ਕਰ ਲਿਆ ਸੀ। ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਉਨਾਂ ਦੱਸਿਆ ਸੀ ਕਿ ਕਥਿਤ ਦੋਸ਼ੀ ਵਿਅਕਤੀ, ਜੋ ਕਿ ਗੋਪਾਲ ਮੰਦਿਰ, ਅੰਮ੍ਰਿਤਸਰ ਨੇੜੇ ਕੱਪੜਿਆਂ ਦੀ ਦੁਕਾਨ ਚਲਾਉਂਦਾ ਹੈ, ਦੇ ਕਬਜੇ ਵਿੱਚੋਂ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਹਥਿਆਰ .32 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਗਿਆ  ਸੀ। ਹੁਣ ਰਿਮਾਂਡ ਦੌਰਾਨ ਪੁਲਿਸ ਵੱਲੋਂ ਕਤਲ ਦੀ ਅਸਲ ਵਜ੍ਹਾ ਦਾ ਪਤਾ ਲਗਾਉਣ ਦਾ ਕੋਸ਼ਿਸ਼ ਕੀਤੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

by Ankit
October 5, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ...

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

by Jaspreet Kaur
October 5, 2026
0

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ ਅੰਮ੍ਰਿਤਸਰ, 5 ਅਕਤੂਬਰ (ਵਿਸ਼ਵ ਵਾਰਤਾ) -...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

by Jaspreet Kaur
October 5, 2026
0

ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ ਚੰਡੀਗੜ੍ਹ , 5 ਅਕਤੂਬਰ (ਵਿਸ਼ਵ ਵਾਰਤਾ) – ਮੁੱਖ ਮੰਤਰੀ...

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

by Jaspreet Kaur
October 5, 2026
0

'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਤਾਲਮੇਲ ਕਮੇਟੀ ਦਾ ਐਲਾਨ ਸੁਖਵਿੰਦਰ ਸਿੰਘ ਅਗਵਾਨ ਬਣੇ ਕੋਆਰਡੀਨੇਟਰ; ਦੇਖੋ ਪੂਰੀ ਸੂਚੀ ਚੰਡੀਗੜ੍ਹ, 5...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

by Ankit
October 5, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
7 days ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 