<blockquote><strong><span style="color: #ff0000;">ਸੁਨੀਲ ਜਾਖੜ ਦੀ ਅਗਵਾਈ ਵਿੱਚ ਕਾਂਗਰਸ ਚੋਣ ਕਮੇਟੀ ਦੀ ਮੀਟਿੰਗ ਜਾਰੀ</span></strong></blockquote> <img class="alignnone wp-image-168725 size-full" src="https://punjabi.wishavwarta.in/wp-content/uploads/2021/11/Punjab_Congress-e1635835431871.jpg" alt="" width="600" height="300" /> <strong>ਚੰਡੀਗੜ੍ਹ,15 ਦਸੰਬਰ(ਵਿਸ਼ਵ ਵਾਰਤਾ) ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ। ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਇਸ ਮੀਟਿੰਗ ਵਿੱਚ ਸ਼ਾਮਿਲ ਹਨ। </strong>