• Latest
  • Trending
ਸੁਨੀਲ ਜਾਖੜ ਦੇ ਕੋਰੇ ਝੂਠ ਕਾਂਗਰਸ ਦੇ ਡੁਬਦੇ ਬੇੜੇ ਨੂੰ ਬਚਾ ਨਹੀਂ ਸਕਦੇ : ਅਕਾਲੀ ਦਲ

ਸੁਨੀਲ ਜਾਖੜ ਦੇ ਕੋਰੇ ਝੂਠ ਕਾਂਗਰਸ ਦੇ ਡੁਬਦੇ ਬੇੜੇ ਨੂੰ ਬਚਾ ਨਹੀਂ ਸਕਦੇ : ਅਕਾਲੀ ਦਲ

6 years ago
ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ

ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ

5 minutes ago
Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ

Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ

19 minutes ago
ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

40 minutes ago
ਪੰਜਾਬ ਸਰਕਾਰ  ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ – ਡਾ. ਹਿਮਾਂਸ਼ੂ ਅਗਰਵਾਲ

ਪੰਜਾਬ ਸਰਕਾਰ  ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ – ਡਾ. ਹਿਮਾਂਸ਼ੂ ਅਗਰਵਾਲ

43 minutes ago
ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

47 minutes ago
ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

50 minutes ago
ਸਿਹਤ ਮੰਤਰੀ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ

ਸਿਹਤ ਮੰਤਰੀ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ

53 minutes ago
ਧੂਰੀ ਦੇ ਵਾਰਡ ਨੰਬਰ 5 ਤੇ 6 ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਦੀ ਰਜਿਸਟ੍ਰੇਸ਼ਨ ਲਈ ਕੈਂਪ ਲਗਾਇਆ

ਧੂਰੀ ਦੇ ਵਾਰਡ ਨੰਬਰ 5 ਤੇ 6 ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਦੀ ਰਜਿਸਟ੍ਰੇਸ਼ਨ ਲਈ ਕੈਂਪ ਲਗਾਇਆ

57 minutes ago
ਚੀਨ ਨੇ ਨਿਊਜ਼ੀਲੈਂਡ ਦੇ ਚਾਰ ਸੰਸਦ ਮੈਂਬਰਾਂ ‘ਤੇ ਲਗਾਈ ਪਾਬੰਦੀ

ਚੀਨ ਨੇ ਨਿਊਜ਼ੀਲੈਂਡ ਦੇ ਚਾਰ ਸੰਸਦ ਮੈਂਬਰਾਂ ‘ਤੇ ਲਗਾਈ ਪਾਬੰਦੀ

57 minutes ago
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

60 minutes ago
SC ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ ਆਪਣਾ ਪੱਖ

SC ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ ਆਪਣਾ ਪੱਖ

1 hour ago
ਬਿਕਰਮ ਮਜੀਠੀਆ ਖ਼ਿਲਾਫ਼ ਦਰਜ FIR ਦੀ ਕਾਪੀ ਹੋਈ ਜਨਤਕ

ਬਿਕਰਮ ਮਜੀਠੀਆ ਖ਼ਿਲਾਫ਼ ਦਰਜ FIR ਦੀ ਕਾਪੀ ਹੋਈ ਜਨਤਕ

2 hours ago
Hindi News
English News
Thursday, June 4, 2026
No Result
View All Result
41 °c
Chandigarh
33 ° Fri
35 ° Sat
36 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਨੀਲ ਜਾਖੜ ਦੇ ਕੋਰੇ ਝੂਠ ਕਾਂਗਰਸ ਦੇ ਡੁਬਦੇ ਬੇੜੇ ਨੂੰ ਬਚਾ ਨਹੀਂ ਸਕਦੇ : ਅਕਾਲੀ ਦਲ

July 19, 2020
in ਸਿਆਸੀ, ਖਬਰਾਂ, ਪੰਜਾਬ
ਸੁਨੀਲ ਜਾਖੜ ਦੇ ਕੋਰੇ ਝੂਠ ਕਾਂਗਰਸ ਦੇ ਡੁਬਦੇ ਬੇੜੇ ਨੂੰ ਬਚਾ ਨਹੀਂ ਸਕਦੇ : ਅਕਾਲੀ ਦਲ

ਜਾਖੜ ਨੂੰ ਪੁੱਛਿਆ ਕਿ ਕਾਂਗਰਸ ਸਰਕਾਰ ਨੇ ਡੇਰਾ ਮੁਖੀ ਖਿਲਾਫ ਕੇਸ ਚਲਾਉਣ ਲਈ ਸਾਢੇ ਤਿੰਨ ਸਾਲ ਦੀ ਢਿੱਲ ਕਰਨ ‘ਤੇ ਅਧਿਕਾਰੀਆਂ ਖਿਲਾਫ ਕਾਰਵਾਈ ਕਿਉਂ ਨਹੀਂ ਕੀਤੀ

ਚੰਡੀਗੜ•, 19 ਜੁਲਾਈ ( ਵਿਸ਼ਵ ਵਾਰਤਾ  )-: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਬੋਲੇ ਜਾ ਰਹੇ ਕੋਰੇ ਝੂਠ ਕਾਂਗਰਸ ਪਾਰਟੀ ਦੇ ਡੁਬਦੇ ਬੇੜੇ ਨੂੰ ਬਚਾ ਨਹੀਂ ਸਕਦੇ ਤੇ ਪਾਰਟੀ ਨੇ ਉਹਨਾਂ ਨੂੰ ਆਖਿਆ ਕਿ ਉਹ ਦੱਸਣ ਕਿ ਉਹਨਾਂ ਦੀ ਸਰਕਾਰ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਮਾਮਲੇ ਵਿਚ ਤਿੰਨ ਸਾਲ ਤੱਕ ਉਸ ਉਪਰ ਕੇਸ ਨਾਲ ਚਲਾਉਣ ਵਿਚ ਢਿੱਲ ਵਰਤਣ ਲਈ ਕਾਰਵਾਈ ਕਿਉਂ ਨਹੀਂ ਕੀਤੀ।
ਇਥੇ ਵਰਚੁਅਲ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਬੁਲਾਰੇ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਕਾਲੀ ਦਲ ਦੇ ਖਿਲਾਫ ਕੂੜ ਪ੍ਰਚਾਰ ਕਰਨ ਲਈ ਇੰਨੇ ਕਾਹਲੇ ਹਨ ਕਿ ਉਹ ਇਹ ਦੱਸਣਾ ਹੀ ਭੁੱਲ ਗਏ ਕਿ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਦੇ ਸਲਾਬਤਪੁਰਾ ਕੇਸ ਵਿਚ ਡੇਰਾ ਮੁਖੀ ‘ਤੇ ਕੇਸ ਚਲਾਉਣ ਦੀ ਪ੍ਰਵਾਨਗੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਨੇ ਦਿੱਤੀ ਸੀ। ਉਹਨਾਂ ਕਿਹਾ ਕਿ ਡੇਰਾ ਮੁਖੀ ਖਿਲਾਫ ਨਾ ਸਿਰਫ ਧਾਰਾ 295 ਏ ਅਤੇ 298 ਤਹਿਤ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦਾ ਕੇਸ ਦਰਜ ਕੀਤਾ ਗਿਆ ਬਲਕਿ ਧਾਰਾ 153 ਏ ਤਹਿਤ ਦੰਗੇ ਫੈਲਾਉਣ ਦੀ ਮਨਸ਼ਾ ਨਾਲ ਲੋਕਾਂ ਨੂੰ ਭੜਕਾਉਣ ਦਾ ਕੇਸ ਵੀ ਦਰਜ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਸਰਕਾਰ ਨੇ ਡੇਰਾ ਮੁਖੀ ਖਿਲਾਫ ਧਾਰਾ 295 ਏ ਤਹਿਤ ਕੇਸ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਸੀ ਤੇ 12 ਵਾਰ ਡੇਰਾ ਮੁਖੀ ਨੂੰ ਜਾਂਚ ਨਾਲ ਜੋੜਿਆ ਗਿਆ ਸੀ। ਉਹਨਾਂ ਕਿਹਾ ਕਿ ਇਹ ਕੇਸ ਸੈਸ਼ਨ ਕੋਰਟ ਵਿਚ ਗਿਆ ਤੇ ਹੁਣ ਇਸ ਵੇਲੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਲੰਬਿਤ ਪਿਆ ਹੈ।
ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਝੂਠਾਂ ਦਾ ਪਰਦਾਫਾਸ਼ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਜਾਖੜ ਜਾਂਚ ਦੇ ਤਰੀਕੇ ਅਤੇ ਜਾਂਚ ਅਫਸਰ ਵੱਲੋਂ ਮਾਮਲੇ ਦੀ ਅਸਲ ਤਾਰੀਕ ਤੇ ਸ਼ਿਕਾਇਤਕਰਤਾ ਵੱਲੋਂ ਦੱਸੀ ਤਾਰੀਕ ਦਾ ਮਾਮਲਾ ਉਠਾ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਮਹਿਸੂਸ ਕਰਦੀ ਹੈ ਕਿ ਜਾਂਚ ਅਫਸਰ ਜਾਂ ਕਿਸੇ ਹੋਰ ਅਫਸਰ ਨੇ ਸਹੀ ਤਰੀਕੇ ਸਰਕਾਰੀ ਕੇਸ ਦੀ ਪੈਰਵਾਈ ਨਹੀਂ ਕੀਤੀ ਤਾਂ ਫਿਰ ਉਹਨਾਂ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਸੀ। ਉਹਨਾਂ ਸਵਾਲ ਕੀਤਾ ਕਿ ਹੁਣ ਤੱਕ ਸਰਕਾਰ ਸੁੱਤੀ ਕਿਉਂ ਹੋਈ ਹੈ ? ਹਾਲੇ ਤੱਕ ਮਾਮਲੇ ਦੀ ਕੋਈ ਜਾਂਚ ਕਿਉਂ ਨਹੀਂ ਕੀਤੀ ਗਈ ?
ਅਕਾਲੀ ਆਗੂ ਨੇ ਕਿਹਾ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਸਿਰਫ ਇਸ ਕਰਕੇ ਤਰਲੋ ਮੱਛੀ ਹੋ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਦੇ ਮਾਮਲੇ ਵਿਚ ਉਹਨਾਂ ਕੋਲ ਵਿਖਾਉਣ ਲਈ ਕੁਝ ਵੀ ਨਹੀਂ ਹੈ। ਉਹਨਾਂ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲਾਂ ਦਾ ਕਾਂਗਰਸ ਦਾ ਰਾਜਕਾਲ ਵੱਡੀਆਂ ਨਾਕਾਮੀਆਂ ਨਾਲ ਭਰਿਆ ਹੋਇਆ ਹੈ। ਉਹਨਾਂ ਕਿਹਾ ਕਿ ਨਾ ਸਿਰਫ ਇਸ ਸਰਕਾਰ ਨੇ ਸਮਾਜ ਦੇ ਹਰ ਵਰਗ ਨੂੰ ਦੁਖੀ ਕੀਤਾ ਹੈ ਤੇ ਆਪਣੇ ਵਾਅਦਿਆਂ ਤੋਂ ਭੱਜੀ ਹੈ ਬਲਕਿ ਇਸਨੂੰ 5600 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ, ਬੀਜ ਅਤੇ ਕੇਂਦਰੀ ਰਾਸ਼ਨ ਘੁਟਾਲੇ ਲਈ ਵੀ ਜਾਣਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸ੍ਰੀ ਜਾਖੜ ਨਹੀਂ ਚਾਹੁੰਦੇ ਕਿ ਇਹਨਾਂ ਮੁੱਦਿਆਂ ‘ਤੇ ਕੋਈ ਬਹਿਸ ਹੋਵੇ ਤੇ ਇਸ ਲਈ ਉਹ ਅਕਾਲੀ ਦਲ ਦੇ ਖਿਲਾਫ ਜਾਣ ਬੁੱਝ ਕੇ ਦੂਸ਼ਣਬਾਜ਼ੀ ਕਰ ਰਹੇ ਹਨ। ਉਹਨਾਂ ਨੇ ਸ੍ਰੀ ਜਾਖੜ ਨੂੰ ਭਰੋਸਾ ਦੁਆਇਆ ਕਿ ਪੰਜਾਬ ਦੇ ਲੋਕ ਉਹਨਾਂ ਨੂੰ ਇਕ ਬਹੁਤ ਹੀ ਸੰਵੇਦਨਸ਼ਲ ਤੇ ਭਾਵੁਕ ਮੁੱਦੇ ‘ਤੇ ਘਟੀਆ ਰਾਜਨੀਤੀ ਕਰਨ ਦੀ ਸਜ਼ਾ ਜ਼ਰੂਰ ਦੇਣਗੇ ਜਿਵੇਂ ਕਿ ਲੋਕਾਂ ਨੇ ਬੀਤੇ ਸਮੇਂ ਵਿਚ ਵੀ ਕੀਤਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ

ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ

by Ankit
June 4, 2026
0

ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ 03 ਕਿੱਲੋ 787 ਗ੍ਰਾਮ ਹੈਰੋਇਨ, 265...

Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ

Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ

by Jaspreet Kaur
June 4, 2026
0

Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ - ਡਾਕਟਰਾਂ ਦੀ ਟੀਮ ਲਗਾਤਾਰ ਕਰ ਰਹੀ ਹੈ ਨਿਗਰਾਨੀ ਨਵੀ ਦਿੱਲੀ...

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

by Ankit
June 4, 2026
0

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਵੱਲੋਂ ਟੀਮ ਪ੍ਰਸ਼ੰਸਾ ਪੱਤਰ...

ਪੰਜਾਬ ਸਰਕਾਰ  ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ – ਡਾ. ਹਿਮਾਂਸ਼ੂ ਅਗਰਵਾਲ

ਪੰਜਾਬ ਸਰਕਾਰ  ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ – ਡਾ. ਹਿਮਾਂਸ਼ੂ ਅਗਰਵਾਲ

by Ankit
June 4, 2026
0

ਪੰਜਾਬ ਸਰਕਾਰ  ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ - ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਰੋਜ਼ਗਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ

ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ

by Ankit
June 4, 2026
0

ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ 03 ਕਿੱਲੋ 787 ਗ੍ਰਾਮ ਹੈਰੋਇਨ, 265...

Most Popular

ਮੁੱਖ ਮੰਤਰੀ ਮਾਨ ਅੱਜ ਜਲੰਧਰ ਵਿੱਚ ਕੱਢਣਗੇ ‘ਸ਼ੁਕਰਾਨਾ ਯਾਤਰਾ’ 

ਮੁੱਖ ਮੰਤਰੀ ਮਾਨ ਅੱਜ ਜਲੰਧਰ ਵਿੱਚ ਕੱਢਣਗੇ ‘ਸ਼ੁਕਰਾਨਾ ਯਾਤਰਾ’ 

by Navjot
4 weeks ago
0

ਮੁੱਖ ਮੰਤਰੀ ਮਾਨ ਅੱਜ ਜਲੰਧਰ ਵਿੱਚ ਕੱਢਣਗੇ 'ਸ਼ੁਕਰਾਨਾ ਯਾਤਰਾ'    ਚੰਡੀਗੜ੍ਹ,7ਮਈ(ਵਿਸ਼ਵ ਵਾਰਤਾ)  ਮੁੱਖ ਮੰਤਰੀ ਭਗਵੰਤ ਮਾਨ ਦੀ 'ਸ਼ੁਕਰਾਨਾ ਯਾਤਰਾ' (ਸ਼ੁਕਰਾਨਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 